Punjab

  • ਪਿਓ ਦੇ ਦੋਸਤ ਨੇ ਹੀ 13 ਸਾਲਾ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

    ਪਿਓ ਦੇ ਦੋਸਤ ਨੇ ਹੀ 13 ਸਾਲਾ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

    ਲੁਧਿਆਣਾ, 14 ਦਸੰਬਰ : ਹਵਸ ਵਿੱਚ ਅੰਨ੍ਹੇ ਹੋਏ ਅਧੇੜ ਉਮਰ ਦੇ ਇਕ ਵਿਅਕਤੀ ਨੇ ਆਪਣੇ ਦੋਸਤ ਦੀ ਨਾਬਾਲਿਗ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ। ਲੜਕੀ ਮੁਲਜ਼ਮ ਨੂੰ ਆਪਣੇ ਪਰਿਵਾਰ ਦਾ ਮੈਂਬਰ ਸਮਝਦੀ ਸੀ ਅਤੇ ਉਹ ਇਸੇ ਵਿਸ਼ਵਾਸ ਦੇ ਚੱਲਦਿਆਂ ਉਸ ਨਾਲ ਦੁੱਧ ਖਰੀਦਣ ਚਲੀ ਗਈ ਪਰ ਮੁਲਜ਼ਮ ਨੇ ਉਸ ਮਾਸੂਮੀਅਤ ਦਾ ਫਾਇਦਾ ਚੁੱਕਦਿਆਂ ਬੱਚੀ ਦੀ ਆਬਰੂ ਤਾਰ-ਤਾਰ ਕਰ ਦਿੱਤੀ।…

    Read More »
  • ਜਲੰਧਰ 'ਚ ਹੋਇਆ ਵੱਡਾ ਧਮਾਕਾ, ਹਿੱਲੀਆਂ ਲੋਕਾਂ ਦੇ ਘਰਾਂ ਦੀਆਂ ਕੰਧਾਂ; 1 ਦੀ ਮੌਤ ਤੇ 2 ਗੰਭੀਰ ਜ਼ਖ਼ਮੀ

    ਜਲੰਧਰ ‘ਚ ਹੋਇਆ ਵੱਡਾ ਧਮਾਕਾ, ਹਿੱਲੀਆਂ ਲੋਕਾਂ ਦੇ ਘਰਾਂ ਦੀਆਂ ਕੰਧਾਂ; 1 ਦੀ ਮੌਤ ਤੇ 2 ਗੰਭੀਰ ਜ਼ਖ਼ਮੀ

    ਜਲੰਧਰ, 14 ਦਸੰਬਰ : ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਇੱਕ ਸਕ੍ਰੈਪ ਗੋਦਾਮ ਵਿੱਚ ਇੱਕ ਸ਼ਕਤੀਸ਼ਾਲੀ ਧਮਾਕਾ ਹੋਇਆ, ਜਿਸ ਵਿਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਧਮਾਕਾ ਇੰਨਾ ਭਿਆਨਕ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਤੱਕ ਹਿੱਲ ਗਈਆਂ ਅਤੇ ਆਵਾਜ਼ ਇੱਕ ਕਿਲੋਮੀਟਰ ਦੂਰ ਤੱਕ…

    Read More »
  • ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ

    ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ

    ਕਪੂਰਥਲਾ,14 ਦਸੰਬਰ: ਸ਼ੁੱਕਰਵਾਰ ਦੇਰ ਰਾਤ ਬਾਈਕ ’ਤੇ ਘਰ ਆ ਰਹੇ ਨੌਜਵਾਨ ’ਤੇ ਪੁਰਾਣੀ ਰੰਜ਼ਿਸ਼ ਕਾਰਨ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ’ਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਥੇ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਪਰਿਵਾਰਕ ਮੈਂਬਰ ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਲੈ ਗਏ। ਸਿਵਲ ਹਸਪਤਾਲ ’ਚ ਇਲਾਜ ਅਧੀਨ…

    Read More »
  • ਨੂੰਹ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

    ਨੂੰਹ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

    ਜਲੰਧਰ ਕੈਂਟ, 14 ਦਸੰਬਰ : ਜਲੰਧਰ ਕੈਂਟ ਦੇ ਦੀਪ ਨਗਰ ਇਲਾਕੇ ‘ਚ ਸ਼ਨੀਵਾਰ ਸਵੇਰੇ ਇਕ ਵਿਆਹੁਤਾ ਨੇ ਆਪਣੇ ਹੀ ਘਰ ’ਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕਾ ਦੀ ਪਛਾਣ 31 ਸਾਲਾ ਡੌਲੀ ਚੰਦਰਾ ਪਤਨੀ ਅਨੰਤ ਚੰਦਰਾ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਹਾਹਾਕਾਰ ਮੱਚ ਗਿਆ ਤੇ ਪੂਰੇ ਇਲਾਕੇ ’ਚ ਸੋਗ ਦਾ ਮਾਹੌਲ ਛਾ ਗਿਆ। ਮ੍ਰਿਤਕ…

    Read More »
  • ਸੜਕ ਪਾਰ ਕਰਦੇ ਵਿਅਕਤੀ ਨੂੰ ਕਾਰ ਚਾਲਕ ਨੇ ਮਾਰੀ ਫੇਟ, ਹੋਈ ਦਰਦਨਾਕ ਮੌਤ

    ਸੜਕ ਪਾਰ ਕਰਦੇ ਵਿਅਕਤੀ ਨੂੰ ਕਾਰ ਚਾਲਕ ਨੇ ਮਾਰੀ ਫੇਟ, ਹੋਈ ਦਰਦਨਾਕ ਮੌਤ

    ਲੁਧਿਆਣਾ, 14 ਦਸੰਬਰ : ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਭੋਰਾ ਇਲਾਕੇ ਮੇਨ ਜੀਟੀ ਰੋਡ ਤੋਂ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਕਾਰ ਚਾਲਕ ਵੱਲੋਂ ਫੇਟ ਮਾਰ ਕੇ ਜ਼ਖਮੀ ਕਰ ਦਿੱਤਾ ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਮਾਮਲੇ ਸਬੰਧੀ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਮੁਦਈ ਜਵਾਹਰ ਲਾਲ ਤਿਵਾੜੀ ਪੁੱਤਰ ਵਾਸੂਦੇਵ ਤਵਾੜੀ ਵਾਸੀ ਢੋਲਿਆ ਨੇ…

    Read More »
  • ਵਿਦਿਆਰਥਣ ਸ਼ੱਕੀ ਹਾਲਾਤਾਂ ਵਿੱਚ ਲਾਪਤਾ

    ਵਿਦਿਆਰਥਣ ਸ਼ੱਕੀ ਹਾਲਾਤਾਂ ਵਿੱਚ ਲਾਪਤਾ

    ਲੁਧਿਆਣਾ, 14 ਦਸੰਬਰ : ਕਾਲਜ ਗਈ ਵਿਦਿਆਰਥਣ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ। ਇਸ ਮਾਮਲੇ ਵਿੱਚ ਥਾਣਾ ਡੇਹਲੋਂ ਦੀ ਪੁਲਿਸ ਨੇ ਲੜਕੀ ਦੀ ਮਾਤਾ ਦੀ ਸ਼ਿਕਾਇਤ ਤੇ ਅਣਪਛਾਤੇ ਮੁਲਜ਼ਮ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਥਾਣਾ ਡੇਹਲੋਂ ਦੇ ਅਧੀਨ ਆਉਂਦੇ ਇੱਕ ਇਲਾਕੇ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਸ ਦੀ 16 ਸਾਲ ਦੀ…

    Read More »
  • ਗੁਪਤ ਅੰਗ ਕੱਟੇ ਜਾਣ ਤੋਂ ਬਾਅਦ ਕੀਤੀ ਸੀ ਔਰਤ ਦੀ ਹੱਤਿਆ

    ਗੁਪਤ ਅੰਗ ਕੱਟੇ ਜਾਣ ਤੋਂ ਬਾਅਦ ਕੀਤੀ ਸੀ ਔਰਤ ਦੀ ਹੱਤਿਆ

    ਲੁਧਿਆਣਾ, 14 ਦਸੰਬਰ : ਜਲੰਧਰ ਬਾਈਪਾਸ ਦਾਣਾ ਮੰਡੀ ਨੇੜੇ ਹੋਟਲ ਵਿੱਚ ਔਰਤ ਦੇ ਕਤਲ ਮਾਮਲੇ ਵਿੱਚ ਇਹ ਸਾਹਮਣੇ ਆਇਆ ਹੈ ਕਿ ਔਰਤ ਤੇ ਵਿਅਕਤੀ ਦਾ ਵਿਆਹ ਨੂੰ ਲੈ ਕੇ ਝਗੜਾ ਹੋਇਆ ਸੀ। ਔਰਤ ਨੇ ਪਹਿਲਾਂ ਆਦਮੀ ਦਾ ਗੁਪਤ ਅੰਗ ਕੱਟ ਦਿੱਤਾ ਅਤੇ ਫਿਰ ਗੁੱਸੇ ਵਿੱਚ ਆ ਕੇ ਵਿਅਕਤੀ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਜਦੋਂ ਔਰਤ ਦੀ…

    Read More »
  • ਅੰਮ੍ਰਿਤਸਰ 'ਚ ਹਾਥੀ ਗੇਟ ਨੇੜੇ ਜੁੱਤਾ ਕਾਰੋਬਾਰੀ ਦੀ ਹੱਤਿਆ

    ਅੰਮ੍ਰਿਤਸਰ ‘ਚ ਹਾਥੀ ਗੇਟ ਨੇੜੇ ਜੁੱਤਾ ਕਾਰੋਬਾਰੀ ਦੀ ਹੱਤਿਆ

    ਅੰਮ੍ਰਿਤਸਰ, 14 ਦਸੰਬਰ : ਅੰਮ੍ਰਿਤਸਰ ਦੇ ਹਾਥੀ ਗੇਟ ਨੇੜੇ ਵਿਅਕਤੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਯਸ਼ਪਾਲ ਵਜੋਂ ਹੋਈ ਹੈ ਜਿਸਦੇ ਹੱਥ ਅਤੇ ਪੈਰ ਰੱਸੀਆਂ ਨਾਲ ਬੰਨ੍ਹੇ ਹੋਏ ਪਾਏ ਗਏ। ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ, ਯਸ਼ਪਾਲ ਕਾਫ਼ੀ ਸਮੇਂ ਤੋਂ ਹਾਥੀ ਗੇਟ ਖੇਤਰ ‘ਚ ਜੁੱਤਿਆਂ ਦਾ ਕਾਰੋਬਾਰ ਕਰਦਾ ਆ ਰਿਹਾ ਸੀ ਤੇ…

    Read More »
  • ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਸ਼ਖ਼ਸ ਪਹੁੰਚਿਆ ਪੁਲਿਸ ਕੋਲ

    ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਸ਼ਖ਼ਸ ਪਹੁੰਚਿਆ ਪੁਲਿਸ ਕੋਲ

    ਅੰਮ੍ਰਿਤਸਰ, 14 ਦਸੰਬਰ : ਅੰਮ੍ਰਿਤਸਰ ‘ਚ ਇੱਕ ਵਿਅਕਤੀ ਨੇ ਆਪਣੀ ਪਤਨੀ ‘ਤੇ ਨਾਜਾਇਜ਼ ਸਬੰਧਾਂ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਉਸਦੇ ਆਸ਼ਕ ਦੁਆਰਾ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਪਤੀ ਨੇ ਦਾਅਵਾ ਕੀਤਾ ਹੈ ਕਿ ਉਸਨੂੰ ਪਤਨੀ ਦੇ ਮੋਬਾਈਲ ਫੋਨ ਤੋਂ ਇਤਰਾਜ਼ਯੋਗ ਤਸਵੀਰਾਂ ਮਿਲੀਆਂ ਹਨ। ਕੁੱਟਮਾਰ ਕੀਤੇ ਜਾਣ ਤੋਂ ਬਾਅਦ ਪੀੜਤ ਹੁਣ ਪੁਲਿਸ ਕੋਲ ਇਸ ਸਬੰਧ ਵਿੱਚ ਸ਼ਿਕਾਇਤ ਲੈ ਕੇ ਪਹੁੰਚਿਆ…

    Read More »
  • ਅੰਮ੍ਰਿਤਸਰ ਦੇ ਖਾਸਾ ਤੇ ਖੁਰਮਨੀਆ ਇਲਾਕਿਆਂ 'ਚ ਬਲਾਕ ਕਮੇਟੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਰੱ ਦ

    ਅੰਮ੍ਰਿਤਸਰ ਦੇ ਖਾਸਾ ਤੇ ਖੁਰਮਨੀਆ ਇਲਾਕਿਆਂ ‘ਚ ਬਲਾਕ ਕਮੇਟੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਰੱ ਦ

    ਅੰਮ੍ਰਿਤਸਰ, 14 ਦਸੰਬਰ : ਅੰਮ੍ਰਿਤਸਰ ਦੇ ਖਾਸਾ ਅਤੇ ਖੁਰਮਨੀਆ ਇਲਾਕਿਆਂ ਵਿੱਚ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕਾਰਨ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਨਾਮ ਸਹੀ ਛਾਪਿਆ ਗਿਆ ਸੀ, ਪਰ ਉਨ੍ਹਾਂ ਦਾ ਚੋਣ ਨਿਸ਼ਾਨ ਗਲਤ ਛਾਪਿਆ ਗਿਆ ਸੀ। ਇਸ ਅੰਤਰ ਕਾਰਨ ਵੋਟਿੰਗ ਰੋਕ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਲਈ ਚੋਣ ਅਧਿਕਾਰੀਆਂ…

    Read More »
Back to top button