Punjab

  • ਗੂੜ੍ਹੀ ਨੀਂਦ 'ਚ ਸੌੰ ਰਿਹਾ ਸੀ ਪਰਿਵਾਰ, ਘਰ ਅੰਦਰ ਲੱਗੀ ਭਿਆਨਕ ਅੱਗ

    ਗੂੜ੍ਹੀ ਨੀਂਦ ‘ਚ ਸੌੰ ਰਿਹਾ ਸੀ ਪਰਿਵਾਰ, ਘਰ ਅੰਦਰ ਲੱਗੀ ਭਿਆਨਕ ਅੱਗ

    ਅੰਮ੍ਰਿਤਸਰ, 11 ਦਸੰਬਰ: ਅੰਮ੍ਰਿਤਸਰ ਦੇ ਗਿਲਵਾਲੀ ਗੇਟ ਵਿੱਚ ਸਥਿਤ ਬ੍ਰਹਮਚਾਰੀ ਗਲੀ ਵਿੱਚ ਦੇਰ ਰਾਤ ਇੱਕ ਘਰ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਉਸ ਸਮੇਂ ਪਰਿਵਾਰ ਗੂੜ੍ਹੀ ਨੀਂਦ ਸੌਂ ਰਿਹਾ ਸੀ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਇਸ ਨਾਲ ਗਲੀ ਵਿੱਚ ਦਹਿਸ਼ਤ ਫੈਲ ਗਈ। ਗੁਆਂਢੀਆਂ ਦੀ ਮਦਦ ਨਾਲ ਛੋਟੇ ਬੱਚਿਆਂ ਨੂੰ ਬਹੁਤ ਮੁਸ਼ਕਲ ਨਾਲ ਬਚਾਇਆ ਗਿਆ, ਜਿਸ ਨਾਲ ਇੱਕ ਵੱਡਾ…

    Read More »
  • BBMB ਲੀਜ਼ ਮਾਮਲੇ ’ਤੇ ਹਾਈ ਕੋਰਟ ਨੇ ਪੀੜਤਾਂ ਨੂੰ ਦਿੱਤੀ ਵੱਡੀ ਰਾਹਤ

    BBMB ਲੀਜ਼ ਮਾਮਲੇ ’ਤੇ ਹਾਈ ਕੋਰਟ ਨੇ ਪੀੜਤਾਂ ਨੂੰ ਦਿੱਤੀ ਵੱਡੀ ਰਾਹਤ

    ਨੰਗਲ, 11 ਦਸੰਬਰ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਨੰਗਲ ਦੇ ਸੈਂਕੜੇ ਪਰਿਵਾਰ ਅਤੇ ਦੁਕਾਨਦਾਰਾਂ ਨੂੰ ਬੁੱਧਵਾਰ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 1 ਦਸੰਬਰ ਨੂੰ ਦਿੱਤੇ ਗਏ ਆਦੇਸ਼ਾਂ ’ਤੇ ਰੋਕ ਲਗਾ ਦਿੱਤੀ ਜਿਸ ਨਾਲ ਸੈਂਕੜੇ ਲੀਜ਼ ਧਾਰਕਾਂ ਨੂੰ ਵੱਡੀ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੀ ਸੰਪਤੀ…

    Read More »
  • ਕਾਲ ਬਣ ਕੇ ਆਈ ਕਾਰ, ਬੁਲਟ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

    ਕਾਲ ਬਣ ਕੇ ਆਈ ਕਾਰ, ਬੁਲਟ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

    ਬਾਲ ਕਿਸ਼ਨ ਫਿਰੋਜ਼ਪੁਰ, 11 ਦਸੰਬਰ : ਥਾਣਾ ਘੱਲ ਖੁਰਦ ਦੇ ਅਧੀਨ ਆਉਂਦੇ ਪਿੰਡ ਖਵਾਜਾ ਖੜਕ ਵਿਖੇ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ 106, 281, 324 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਣਜੀਤ ਕੌਰ ਪਤਨੀ…

    Read More »
  • ਮ੍ਰਿਤਕ ਤੇ ਸੇਵਾ ਮੁਕਤ ਅਧਿਆਪਕਾਂ ਦੀ ਲੱਗੀ ਚੋਣ ਡਿਊਟੀ

    ਮ੍ਰਿਤਕ ਤੇ ਸੇਵਾ ਮੁਕਤ ਅਧਿਆਪਕਾਂ ਦੀ ਲੱਗੀ ਚੋਣ ਡਿਊਟੀ

    ਪਟਿਆਲਾ, 11 ਦਸੰਬਰ : ਜ਼ਿਲ੍ਹਾ ਪ੍ਰਸ਼ਾਸਨ ਤੇ ਚੋਣ ਅਮਲੇ ਦੀ ਇਕ ਵੱਡੀ ਲਾਪਰਵਾਹੀ ਉਸ ਸਮੇਂ ਸਾਹਮਣੇ ਆਈ, ਜਦੋਂ ਚੋਣ ਡਿਊਟੀਆਂ ਦੀ ਸੂਚੀ ਵਿਚ ਮ੍ਰਿਤਕ ਤੇ ਸੇਵਾ ਮੁਕਤ ਅਧਿਆਪਕਾਂ ਦੇ ਨਾਂ ਵੀ ਸ਼ਾਮਲ ਕਰ ਦਿੱਤੇ ਗਏ। ਮਾਮਲਾ ਇੱਥੇ ਹੀ ਖ਼ਤਮ ਨਹੀਂ ਹੋਇਆ, ਸਗੋਂ ਹੱਦ ਉਦੋਂ ਹੋ ਗਈ ਜਦੋਂ ਇਨ੍ਹਾਂ ਅਧਿਆਪਕਾਂ ਨੂੰ ਚੋਣ ਰਿਹਰਸਲ ਵਿਚ ਗੈਰ-ਹਾਜ਼ਰ ਰਹਿਣ ਕਾਰਨ ‘ਕਾਰਨ ਦੱਸੋ’ ਨੋਟਿਸ ਜਾਰੀ…

    Read More »
  • ਕੱਲ੍ਹ ਤੋਂ ਤਿੰਨ ਦਿਨ ਪਵੇਗੀ ਸੰਘਣੀ ਧੁੰਦ

    ਕੱਲ੍ਹ ਤੋਂ ਤਿੰਨ ਦਿਨ ਪਵੇਗੀ ਸੰਘਣੀ ਧੁੰਦ

    ਲੁਧਿਆਣਾ, 11 ਦਸੰਬਰ : ਪੰਜਾਬ ’ਚ ਸੀਤ ਲਹਿਰ ਦਰਮਿਆਨ 12 ਦਸੰਬਰ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਰਾਤ ਨੂੰ ਪੰਜ ਤੋਂ ਸੱਤ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲ ਰਹੀ ਸੀ, ਜਿਸ ਕਾਰਨ ਠੰਢ ਵਧ ਗਈ ਹੈ। ਫਰੀਦਕੋਟ ਸੂਬੇ ’ਚ ਸਭ ਤੋਂ ਠੰਢਾ ਰਿਹਾ। ਇੱਥੋਂ ਦਾ…

    Read More »
  • ਵੋਟਾਂ ਤੋਂ ਪਹਿਲਾਂ ਪਿੰਡ ਨੇਹੀਆਂਵਾਲਾ ਦੇ ਲੋਕਾਂ ਨੇ ਕੀਤਾ ਚੋਣਾਂ ਦਾ ਬਾਈਕਾਟ

    ਵੋਟਾਂ ਤੋਂ ਪਹਿਲਾਂ ਪਿੰਡ ਨੇਹੀਆਂਵਾਲਾ ਦੇ ਲੋਕਾਂ ਨੇ ਕੀਤਾ ਚੋਣਾਂ ਦਾ ਬਾਈਕਾਟ

    ਗੋਨਿਆਣਾ, 11 ਦਸੰਬਰ : “ਵੋਟ ਬਦਲੇ ਪੀਤੀ ਸ਼ਰਾਬ ਨਾਲ ਮਾਰੇ ਲਲਕਾਰੇ, ਆਉਣ ਵਾਲੀਆਂ ਪੀੜੀਆਂ ਦੀਆਂ ਚੀਕਾਂ ਬਣ ਕੇ ਨਿਕਲਣਗੇ” ਇਹ ਸਲੋਗਨ ਲਿਖ ਕੇ ਪੋਸਟਰ ਜਾਰੀ ਕਰਦਿਆਂ ਜ਼ਿਲ੍ਹਾ ਬਠਿੰਡਾ ਦੇ ਹਲਕਾ ਭੁੱਚੋ ਦੇ ਅਧੀਨ ਆਉਂਦੇ ਪਿੰਡ ਨੇਹੀਆਂਵਾਲਾ ਦੇ ਖੇਤਰ ਚਿੜੀਆ ਸਿੰਘ ਬਸਤੀ ਦੇ ਲੋਕਾਂ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਪੂਰਨ ਤੌਰ ’ਤੇ ਬਾਈਕਾਟ ਕਰ ਦਿੱਤਾ। ਪਿੰਡ ਵਾਸੀਆਂ…

    Read More »
  • IPS ਪੂਰਨ ਦੀ ਖੁਦਕੁਸ਼ੀ ਮਾਮਲੇ ’ਚ 60 ਦਿਨ ਬਾਅਦ ਵੀ ਚਾਰਜਸ਼ੀਟ ਨਹੀਂ

    IPS ਪੂਰਨ ਦੀ ਖੁਦਕੁਸ਼ੀ ਮਾਮਲੇ ’ਚ 60 ਦਿਨ ਬਾਅਦ ਵੀ ਚਾਰਜਸ਼ੀਟ ਨਹੀਂ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 11 ਦਸੰਬਰ : ਹਰਿਆਣਾ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੇ ਦੋ ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਚੁੱਕਾ ਹੈ ਪਰ ਜਾਂਚ ਕਰ ਰਹੀ ਐੱਸਆਈਟੀ ਹਾਲੇ ਤੱਕ ਜ਼ਿਲ੍ਹਾ ਅਦਾਲਤ ’ਚ ਚਾਰਜਸ਼ੀਟ ਦਾਖਲ ਨਹੀਂ ਕਰ ਸਕੀ। ਸੋਮਵਾਰ ਨੂੰ ਐੱਸਆਈਟੀ ਨੇ ਅਦਾਲਤ ਸਾਹਮਣੇ ਪੇਸ਼ ਹੋ ਕੇ ਦੇਰੀ ਦੇ ਪਿੱਛੇ ਕਾਰਨਾਂ ਦਾ ਵਿਸਥਾਰ…

    Read More »
  • ਪੰਜਾਬ 'ਚ ਟ੍ਰਾਂਸਜੈਂਡਰ ਵੀ ਸੁਰੱਖਿਅਤ ਨਹੀਂ ! ਹਵਸ 'ਚ ਅੰਨ੍ਹੇ ਨੌਜਵਾਨਾਂ ਨੇ ਕੀਤਾ ਗੈਂਗਰੇਪ

    ਪੰਜਾਬ ‘ਚ ਟ੍ਰਾਂਸਜੈਂਡਰ ਵੀ ਸੁਰੱਖਿਅਤ ਨਹੀਂ ! ਹਵਸ ‘ਚ ਅੰਨ੍ਹੇ ਨੌਜਵਾਨਾਂ ਨੇ ਕੀਤਾ ਗੈਂਗਰੇਪ

    ਲੁਧਿਆਣਾ, 10 ਦਸੰਬਰ : ਹਵਸ ਵਿੱਚ ਅੰਨ੍ਹੇ ਹੋਏ ਤਿੰਨ ਨੌਜਵਾਨਾਂ ਨੇ ਟ੍ਰਾਂਸਜੈਂਡਰ ਨਾਲ ਗੈਂਗ ਰੇਪ ਕੀਤਾ। ਬੁਰੀ ਤਰ੍ਹਾਂ ਪਰੇਸ਼ਾਨ ਹੋਇਆ ਟ੍ਰਾਂਸਜੈਂਡਰ ਆਪਣੇ ਘਰ ਫਰੀਦਾਬਾਦ ਪਰਤ ਗਿਆ ਅਤੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ। ਇਸ ਕੇਸ ਵਿੱਚ ਫਰੀਦਾਬਾਦ ਦੀ ਪੁਲਿਸ ਨੇ 2025 ਨੂੰ ਤਰਨਪਾਲ ਸਿੰਘ ਮੌਗਾ ਉਸਦੇ ਭਰਾ ਦਵਿੰਦਰ ਪਾਲ ਸਿੰਘ ਮੌਗਾ ਅਤੇ ਸਤਜੋਤ ਨਗਰ ਗੁਰਕਰਨ ਸਿੰਘ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ…

    Read More »
  • ਪੰਜਾਬ 'ਚ ਤੇਜ਼ ਰਫ਼ਤਾਰੀ ਨੇ ਲਈਆਂ 3 ਜਾਨਾਂ

    ਪੰਜਾਬ ‘ਚ ਤੇਜ਼ ਰਫ਼ਤਾਰੀ ਨੇ ਲਈਆਂ 3 ਜਾਨਾਂ

    ਅੰਮ੍ਰਿਤਸਰ, 10 ਦਸੰਬਰ: ਅੰਮ੍ਰਿਤਸਰ ਬਾਈਪਾਸ ‘ਤੇ ਮਹਾਲਾਂ ਪੁਲ ਨੇੜੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਵਿੱਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਚੌਥਾ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਲੋਪੋਕੇ ਤੋਂ ਆ ਰਹੀ ਇੱਕ ਕਾਰ ਤੇਜ਼ ਰਫ਼ਤਾਰ ਨਾਲ ਕੰਟਰੋਲ ਗੁਆ ਬੈਠੀ। ਇਹ ਘਟਨਾ ਸਵੇਰੇ…

    Read More »
  • ਵਿਵਾਦਾਂ 'ਚ ਘਿਰਨ ਤੋਂ ਬਾਅਦ ਮੈਡਮ ਸਿੱਧੂ ਨੇ 'X' 'ਤੇ ਪਾਈ ਇਕ ਹੋਰ ਪੋਸਟ

    ਵਿਵਾਦਾਂ ‘ਚ ਘਿਰਨ ਤੋਂ ਬਾਅਦ ਮੈਡਮ ਸਿੱਧੂ ਨੇ ‘X’ ‘ਤੇ ਪਾਈ ਇਕ ਹੋਰ ਪੋਸਟ

    ਅੰਮ੍ਰਿਤਸਰ, 10 ਦਸੰਬਰ : ਕ੍ਰਿਕਟਰ ਤੇ ਸਾਬਕਾ ਕਾਂਗਰਸ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਚੱਲ ਰਹੇ ਵਿਵਾਦ ਦੇ ਵਿਚਕਾਰ ਇੰਟਰਨੈੱਟ ਮੀਡੀਆ ਪਲੇਟਫਾਰਮ X ‘ਤੇ ਪਾਏ ਤਾਜ਼ਾ ਪੋਸਟ ਰਾਹੀਂ ਖੁੱਲ੍ਹ ਕੇ ਕਾਂਗਰਸ ਹਾਈਕਮਾਂਡ ਪ੍ਰਤੀ ਵਫ਼ਾਦਾਰੀ ਪ੍ਰਗਟਾਈ ਹੈ। ਟਵੀਟ ਵਿੱਚ ਸਿੱਧੂ ਨੇ ਸਾਫ਼ ਕੀਤਾ ਕਿ ਉਹ ਕਾਂਗਰਸ ਦੇ ਨਾਲ ਸਨ, ਹਨ ਅਤੇ ਰਹਿਣਗੇ ਅਤੇ ਪੰਜਾਬ ਦੀ…

    Read More »
Back to top button