Punjab
-
ਜਬਰ ਜਨਾਹ ਦੇ ਚਰਚਿਤ ਮਾਮਲੇ ‘ਚ ਏਐੱਸਆਈ ਨੂੰ ਉਮਰ ਕੈਦ ਦੀ ਸਜ਼ਾ
ਬਠਿੰਡਾ ,11 ਫਰਵਰੀ 2026: ਬਠਿੰਡਾ ਜਿਲ੍ਹੇ ਦੇ ਪਿੰਡ ਬਾਠ ਵਿੱਚ ਇੱਕ ਵਿਧਵਾ ਔਰਤ ਨਾਲ ਜਬਰਦਸਤੀ ਬਲਾਤਕਾਰ ਕਰਨ ਦੇ ਮਾਮਲੇ ’ਚ ਜਿਲ੍ਹਾ ਅਦਾਲਤ ਬਠਿੰਡਾ ਨੇ ਏਐਸਆਈ ਗੁਰਵਿੰਦਰ ਸਿੰਘ ਨੂੰ ਤਾਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਪੁਲਿਸ ਮੁਲਾਜਮ ਨੂੰ ਜੁਰਮਾਨਾ ਵੀ ਲਾਇਆ ਹੈ। ਹਾਲਾਂਕਿ ਅਦਾਲਤ ਦੇ ਵੇਰਵਿਆਂ ਸਾਹਿਤ ਹੁਕਮ ਆੳਣੇ ਬਾਕੀ ਹਨ ਪਰ ਮੁਢਲੇ ਤੌਰ ਤੇ ਸਾਹਮਣੇ ਆਈ ਜਾਣਕਾਰੀ…
Read More » -
ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ : IED ਤੇ ਪਿਸਤੌਲ ਸਣੇ ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ, 11 ਫਰਵਰੀ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇਸ ਕਾਰਵਾਈ ‘ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀ-ਸਿੱਕੇ ਸਮੇਤ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ…
Read More » -
ਨੌਵਾਂ ਆਯੂਸ਼ ਮੈਡੀਕਲ ਕੈੰਪ ਮੱਲਵਾਲ ਜਦੀਦ ਵਿਖੇ ਆਯੋਜਿਤ
483 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਫ੍ਰੀ ਸ਼ੂਗਰ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀ ਬਾਲ ਕਿਸ਼ਨ ਫ਼ਿਰੋਜ਼ਪੁਰ, 11 ਫਰਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾਇਰੈਕਟਰ ਆਫ ਆਯੁਰਵੇਦ, ਡਾਕਟਰ ਰਮਨ ਖੰਨਾ, ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਨੌਵਾਂ ਆਯੂਸ਼ ਕੈਂਪ, ਮੱਲਵਾਲ ਜਦੀਦ ਵਿਖੇ ਲਗਾਇਆ ਗਿਆ।…
Read More » -
ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਨ 12 ਫਰਵਰੀ ਨੂੰ ਮਨਾਇਆ ਜਾਵੇਗਾ- ਭੁੱਲਰ, ਦਿਉਲ
ਫ਼ਿਰੋਜ਼ਪੁਰ, 9 ਫਰਵਰੀ (ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)– 20ਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਜੀ ਦਾ ਜਨਮ ਦਿਹਾੜਾ 12 ਫਰਵਰੀ ਫਤਿਹਗੜ੍ਹ ਸਾਹਿਬ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਥਾਨ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਧੂਮ–ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਪੀ.ਏ.ਸੀ. ਮੈਂਬਰ ਅਤੇ ਤੇਜਿੰਦਰ ਸਿੰਘ ਦਿਉਲ ਯੂਥ…
Read More » -
ਪਹਿਲੀ ਜਮਾਤ ਦੇ ਵਿਦਿਆਰਥੀ ਨਾਲ ਬੈਂਕ ਦੀ ਛੱਤ ’ਤੇ ਲਿਜਾ ਕੀਤੀ ਬਦਫੈਲੀ
ਲੁਧਿਆਣਾ, 8 ਫਰਵਰੀ : ਲੁਧਿਆਣਾ ਵਿੱਚ ਹੈਵਾਨੀਅਤ ਭਰੀ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ। ਹਵਸ ਵਿੱਚ ਅੰਨ੍ਹੇ ਹੋਏ ਇੱਕ ਵਿਅਕਤੀ ਨੇ ਪਹਿਲੀ ਜਮਾਤ ਦੇ ਵਿਦਿਆਰਥੀ ਨੂੰ ਬਦਫੈਲੀ ਦਾ ਸ਼ਿਕਾਰ ਬਣਾਇਆ। ਬੁਰੀ ਤਰ੍ਹਾਂ ਕੁਰਲਾ ਰਹੇ ਮਾਸੂਮ ਬੱਚੇ ਨੇ ਜਦ ਚਾਹ ਦੀ ਰੇਹੜੀ ਲਗਾਉਣ ਵਾਲੀ ਆਪਣੀ ਨਾਨੀ ਨੂੰ ਮੁਲਜ਼ਮ ਦੀ ਸ਼ਰਮਨਾਕ ਕਰਤੂਤ ਦੱਸੀ ਤਾਂ ਸਾਰਾ ਮਾਮਲਾ ਉਜਾਗਰ ਹੋਇਆ। ਇਸ ਕੇਸ ਵਿੱਚ ਥਾਣਾ ਡਿਵੀਜ਼ਨ…
Read More » -
ਪੰਜਾਬ ਤੋਂ ਇਕ ਹੋਰ ਜਾਸੂਸ ਗ੍ਰਿਫ਼ਤਾਰ, ISI ਨੂੰ ਦੇ ਰਿਹਾ ਸੀ ਫ਼ੌਜ ਦੀ ਖ਼ੁਫੀਆ ਜਾਣਕਾਰੀ
ਅੰਮ੍ਰਿਤਸਰ, 8 ਫਰਵਰੀ : ਪੰਜਾਬ ਪੁਲਿਸ (Punjab Police) ਨੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਇਕ ਗੰਭੀਰ ਮਾਮਲੇ ‘ਚ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਖੇਤਰ ਤੋਂ ਇਕ ਨੌਜਵਾਨ ਨੂੰ ਪਾਕਿਸਤਾਨ ਦੀ ਖ਼ੁਫੀਆ ਏਜੰਸੀ ISI ਲਈ ਜਾਸੂਸੀ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਨੌਜਵਾਨ ਦੀ ਪਛਾਣ ਹਰਪਾਲ ਸਿੰਘ ਵਜੋਂ ਹੋਈ ਹੈ। ਉਹ ਅਜਨਾਲਾ ਦਾ ਰਹਿਣ ਵਾਲਾ ਹੈ ਤੇ ਖੇਤੀਬਾੜੀ ਦਾ ਕੰਮ…
Read More » -
ਸੇਵਾਮੁਕਤ SI ਦੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ
ਗੜ੍ਹਸ਼ੰਕਰ, 8 ਫਰਵਰੀ : ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਮਹਿੰਦਵਾਨੀ ਗੁੱਜਰਾਂ ’ਚ ਸੇਵਾਮੁਕਤ ਐੱਸਆਈ ਦੀ ਪਤਨੀ ਦੀ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਔਰਤ ਦੀ ਹੱਤਿਆ ਉਸ ਸਮੇਂ ਕੀਤੀ ਗਈ ਜਦੋਂ ਉਹ ਹਰ ਰੋਜ਼ ਵਾਂਗ ਸ਼ਨਿਚਰਵਾਰ ਸੇਰੇ ਲਗਪਗ 5 ਵਜੇ ਪਿੰਡ ਵਿਚ ਬਣੇ ਧਾਰਮਿਕ ਸਥਾਨ ’ਤੇ ਮੱਥਾ ਟੇਕ ਕੇ ਘਰ ਵਾਪਸ ਪਰਤ ਰਹੀ ਸੀ। ਇਸ ਦੌਰਾਨ ਦੋ ਅਣਪਛਾਤੇ…
Read More » -
ਡਿਪਟੀ ਕਮਿਸ਼ਨਰ ਨੇ ਫਿਰੋਜ਼ਪੁਰ ਵਿਖੇ ਰਾਜਪਾਲ ਦੀ ਆਮਦ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ
ਰਾਜਪਾਲ ਦੀ ਅਗਵਾਈ ਹੇਠ ਹੋਵੇਗੀ ਪੇਂਡੂ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫਿਰੋਜ਼ਪੁਰ, 8 ਫਰਵਰੀ 2026: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਖੇ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ, ਜਿਸ ਦੀ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਰਕਟ ਹਾਊਸ ਵਿਖੇ ਵੱਖ ਵੱਖ ਵਿਭਾਗਾਂ…
Read More » -
BSF ਤੇ ਪੁਲਿਸ ਨੇ 25 ਕਿਲੋ ਹੈਰੋਇਨ ਤੇ ਹਥਿਆਰਾਂ ਦੀ ਖੇਪ ਕੀਤੀ ਬਰਾਮਦ
ਅੰਮ੍ਰਿਤਸਰ, 8 ਫਰਵਰੀ: ਬੀ.ਐੱਸ.ਐੱਫ. (BSF) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਐਤਵਾਰ ਸਵੇਰੇ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਭਿੰਡੀ ਸੈਦਾਂ ਥਾਣੇ ਦੇ ਅਧੀਨ ਪੈਂਦੇ ਪਿੰਡ ਗੋਗਾ ਦੇ ਨੇੜਿਓਂ 25 ਕਿਲੋ ਹੈਰੋਇਨ, 2 ਪਿਸਤੌਲ, ਚਾਰ ਮੈਗਜ਼ੀਨ ਅਤੇ 60 ਕਾਰਤੂਸ ਬਰਾਮਦ ਕੀਤੇ ਹਨ। ਹੁਣ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨੀ ਤਸਕਰਾਂ ਨੇ ਡਰੋਨ ਰਾਹੀਂ ਇਹ ਕੰਸਾਈਨਮੈਂਟ…
Read More » -
ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਰਾਮਬਾਗ ਬਿਰਧ ਸੇਵਾ ਆਸ਼ਰਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਤੇ ਮੈਗਾ ਕੈਂਪ ਆਯੋਜਿਤ
ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫ਼ਿਰੋਜ਼ਪੁਰ, 5 ਫਰਵਰੀ 2026 : ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ, ਦੇਖਭਾਲ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਉਦੇਸ਼ ਨਾਲ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਅੱਜ ਰਾਮਬਾਗ ਬਿਰਧ ਸੇਵਾ ਆਸ਼ਰਮ, ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਮੈਗਾ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ…
Read More »