Punjab

  • ਅੰਮ੍ਰਿਤਸਰ 'ਚ ਦੇਰ ਰਾਤ ਕਰਿਆਨਾ ਦੁਕਾਨ 'ਤੇ ਚੱਲੀਆਂ ਠਾਹ-ਠਾਹ ਗੋਲ਼ੀਆਂ

    ਅੰਮ੍ਰਿਤਸਰ ‘ਚ ਦੇਰ ਰਾਤ ਕਰਿਆਨਾ ਦੁਕਾਨ ‘ਤੇ ਚੱਲੀਆਂ ਠਾਹ-ਠਾਹ ਗੋਲ਼ੀਆਂ

    ਅੰਮ੍ਰਿਤਸਰ, 9 ਦਸੰਬਰ : ਅੰਮ੍ਰਿਤਸਰ ਦੇ ਬਾਹਰੀ ਖੇਤਰ ਫਤਹਿਗੜ੍ਹ ਚੂੜੀਆਂ ਰੋਡ ਸਥਿਤ ਵਰਿੰਦਾਵਨ ਗਾਰਡਨ ਦੇ ਕੋਲ ਸੋਮਵਾਰ ਰਾਤ ਬਾਈਕ ਸਵਾਰ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਇੱਕ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਸਮੇਂ ਦੁਕਾਨ ਮਾਲਕ ਸੁਦੇਸ਼ ਕੁਮਾਰ ਅੰਦਰ ਮੌਜੂਦ ਗਾਹਕਾਂ ਨੂੰ ਸਾਮਾਨ ਦੇ ਰਹੇ ਸਨ। ਦੇਰ ਰਾਤ ਹੋਈ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਸੀਸੀਟੀਵੀ ਕਬਜ਼ੇ ਵਿੱਚ…

    Read More »
  • ਨਵਜੋਤ ਕੌਰ ਸਿੱਧੂ ਦੇ ਕਾਂਗਰਸ ਤੋਂ ਮੁਅੱਤਲ ਹੋਣ ਤੋਂ ਬਾਅਦ ਆਇਆ ਸਿਆਸੀ ਭੂਚਾਲ

    ਨਵਜੋਤ ਕੌਰ ਸਿੱਧੂ ਦੇ ਕਾਂਗਰਸ ਤੋਂ ਮੁਅੱਤਲ ਹੋਣ ਤੋਂ ਬਾਅਦ ਆਇਆ ਸਿਆਸੀ ਭੂਚਾਲ

    ਅੰਮ੍ਰਿਤਸਰ, 9 ਦਸੰਬਰ : ਪੰਜਾਬ ਕਾਂਗਰਸ ਲੀਡਰਸ਼ਿਪ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਂਣ ਲਈ 500 ਕਰੋੜ ਰੁਪਏ ਦੀ ਮੰਗ ਕਰਨ ਦੇ ਦੋਸ਼ਾਂ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕੀਤੇ ਜਾਣ ਤੋਂ…

    Read More »
  • ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਸ਼ੁਰੂ ਕੀਤੀ ਧਾਰਮਿਕ ਸੇਵਾ

    ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ੁਰੂ ਕੀਤੀ ਧਾਰਮਿਕ ਸੇਵਾ

    ਅੰਮ੍ਰਿਤਸਰ, 9 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਮੰਗਲਵਾਰ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਬਰਤਨ ਸਾਫ਼ ਕਰਨ ਦੀ ਸੇਵਾ ਸ਼ੁਰੂ ਕਰ ਦਿੱਤੀ। ਇੱਕ ਘੰਟਾ ਬਰਤਨ ਸਾਫ਼ ਕਰਨ ਦੇ ਨਾਲ-ਨਾਲ ਵਲਟੋਹਾ ਜੋੜਿਆਂ ਦੀ ਸੇਵਾ ਵੀ ਕਰਨਗੇ। ਜ਼ਿਕਰਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ…

    Read More »
  • ਮੈਡਮ ਸਿੱਧੂ ਨੂੰ ਸੁਖਜਿੰਦਰ ਰੰਧਾਵਾ ਨੇ ਭੇਜਿਆ ਲੀਗਲ ਨੋਟਿਸ

    ਮੈਡਮ ਸਿੱਧੂ ਨੂੰ ਸੁਖਜਿੰਦਰ ਰੰਧਾਵਾ ਨੇ ਭੇਜਿਆ ਲੀਗਲ ਨੋਟਿਸ

    ਫ਼ਤਹਿਗੜ੍ਹ ਚੂੜੀਆਂ, 9 ਦਸੰਬਰ : ਪੰਜਾਬ ਕਾਂਗਰਸ ਵਿੱਚ ਜਾਰੀ ਅੰਦਰੂਨੀ ਤਣਾਅ ਇੱਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ। ਇਹ ਨੋਟਿਸ ਉਨ੍ਹਾਂ ਦੇ ਬੀਤੇ…

    Read More »
  • ਸਵਿਫਟ ਕਾਰ ਦਾ ਵਿਗੜਿਆ ਸੰਤੁਲਨ, ਸਰਹਿੰਦ ਨਹਿਰ 'ਚ ਡਿੱਗੀ ਗੱਡੀ

    ਸਵਿਫਟ ਕਾਰ ਦਾ ਵਿਗੜਿਆ ਸੰਤੁਲਨ, ਸਰਹਿੰਦ ਨਹਿਰ ‘ਚ ਡਿੱਗੀ ਗੱਡੀ

    ਬਠਿੰਡਾ, 9 ਦਸੰਬਰ : ਸੋਮਵਾਰ ਦੇਰ ਰਾਤ ਇੱਕ ਸਵਿਫਟ ਕਾਰ ਸਰਹਿੰਦ ਨਹਿਰ ਦੀ ਬਠਿੰਡਾ ਬ੍ਰਾਂਚ ਵਿੱਚ ਡਿੱਗ ਪਈ, ਜਿਸ ਕਾਰਨ ਕਾਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਨੂੰ ਬਚਾਅ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਸਿਫ ਅਨਸਾਰੀ, ਮਹੇਸ਼ ਅਨਸਾਰੀ ਅਤੇ ਮੁਖਤਿਆਰ ਅਨਸਾਰੀ ਵਾਸੀ ਪਰਸਰਾਮ ਨਗਰ ਬਠਿੰਡਾ ਆਪਣੀ ਸਵਿਫਟ ਕਾਰ ਨੰਬਰ ਪੀਬੀ 03 ਬੀਜੀ 6882 ‘ਤੇ ਸਵਾਰ…

    Read More »
  • ਸਰਕਾਰ ਦੇ ਪੈਨਸ਼ਨਰਜ਼ ਮਾਰੂ ਫ਼ੈਸਲੇ ਦੀਆਂ ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਸਾੜੀਆਂ ਕਾਪੀਆਂ

    ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)– ਸੂਬਾ ਸਰਕਾਰ ਵੱਲੋਂ ਪੈਨਸ਼ਨਰਜ਼ ਖਿਲਾਫ਼ ਲਏ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ। ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸ: ਬਲਵੰਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਕੀਤੀ ਗਈ, ਜਿਸ ’ਚ ਪੰਜਾਬ ਸਰਕਾਰ ਵੱਲੋਂ ਮਿਤੀ 28 ਨਵੰਬਰ 2025 ਨੂੰ ਪੈਨਸ਼ਨਰਜ਼ ਖ਼ਿਲਾਫ਼ ਲਏ ਗਏ ਫ਼ੈਸਲੇ ਦੀ ਪੈਨਸ਼ਨਰਜ਼ ਵੱਲੋਂ ਨਿਖੇਧੀ…

    Read More »
  • ਚਾਰ IAS ਅਧਿਕਾਰੀਆਂ ਨੂੰ ਕੇਂਦਰ 'ਚ ਡੈਪੂਟੇਸ਼ਨ 'ਤੇ ਜਾਣ ਦੀ ਮਿਲੀ NoC

    ਚਾਰ IAS ਅਧਿਕਾਰੀਆਂ ਨੂੰ ਕੇਂਦਰ ‘ਚ ਡੈਪੂਟੇਸ਼ਨ ‘ਤੇ ਜਾਣ ਦੀ ਮਿਲੀ NoC

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 6 ਦਸੰਬਰ : ਪੰਜਾਬ ਸਰਕਾਰ (Punjab Govt) ਨੇ ਕੇਂਦਰ ‘ਚ ਡੈਪੂਟੇਸ਼ਨ ‘ਤੇ ਜਾਣ ਦੇ ਇੱਛੁਕ ਚਾਰ ਆਈਏਐੱਸ (IAS) ਅਧਿਕਾਰੀਆਂ ਨੂੰ ਐੱਨਓਸੀ (NOC – ਨੋ ਆਬਜੈਕਸ਼ਨ ਸਰਟੀਫਿਕੇਟ) ਪ੍ਰਦਾਨ ਕਰ ਦਿੱਤਾ ਹੈ। ਇਸ ਨਾਲ ਉਨ੍ਹਾਂ ਦੀਆਂ ਨਵੀਆਂ ਨਿਯੁਕਤੀਆਂ ਕੇਂਦਰ ਸਰਕਾਰ ‘ਚ ਯਕੀਨੀ ਹੋ ਗਈਆਂ ਹਨ। ਇਨ੍ਹਾਂ ਚਾਰ ਅਧਿਕਾਰੀਆਂ ‘ਚ ਤੇਜਵੀਰ ਸਿੰਘ (1994 ਬੈਚ), ਦਿਲੀਪ ਕੁਮਾਰ (1995), ਸਿਬਿਨ ਸੀ…

    Read More »
  • ਚੋਰੀ ਕਰਨ ਵਾਲੀਆਂ ਔਰਤਾਂ ਦੇ ਗੈਂਗ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ

    ਚੋਰੀ ਕਰਨ ਵਾਲੀਆਂ ਔਰਤਾਂ ਦੇ ਗੈਂਗ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ

    ਜਗਰਾਓਂ, 6 ਦਸੰਬਰ : ਜਗਰਾਓਂ ਦੇ ਬਾਜ਼ਾਰਾਂ ’ਚ ਸ਼ਾਪਿੰਗ ਲਈ ਆਉਂਦੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੀ ਨਕਦੀ, ਮੋਬਾਈਲ ਅਤੇ ਹੋਰ ਸਾਮਾਨ ਚੋਰੀ ਕਰਨ ਵਾਲੀਆਂ ਔਰਤਾਂ ਦੇ ਗੈਂਗ ਨੂੰ ਅੱਜ ਆਖ਼ਿਰਕਾਰ ਜਨਤਾ ਨੇ ਖੁਦ ਹੀ ਜਾ ਫੜ੍ਹਿਆ। ਐਕਸ਼ਨ ਵਿਚ ਆਈ ਜਨਤਾ ਨੇ ਇਨ੍ਹਾਂ ਔਰਤਾਂ ਨੂੰ ਘੇਰਦਿਆਂ ਸ਼ਰੇਬਾਜ਼ਾਰ ਕੁਟਾਪਾ ਵੀ ਚਾੜ੍ਹਿਆ। ਵਰਣਨਯੋਗ ਹੈ ਕਿ ਜਗਰਾਓਂ ਦੇ ਮੁੱਖ ਬਾਜ਼ਾਰਾਂ ਵਿਚ ਔਰਤਾਂ…

    Read More »
  • ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

    ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

    ਅੰਮ੍ਰਿਤਸਰ, 6 ਦਸੰਬਰ: ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਮਨਾਥ ਕੋਵਿੰਦ ਨੇ ਗੁਰੂ ਘਰ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ ਤੇ ਕੀਰਤਨ ਵੀ ਸਰਵਣ ਕੀਤਾ। ਦੱਸਣਯੋਗ ਹੈ ਕਿ ਰਾਮਨਾਥ ਕੋਵਿੰਦ ਸ਼ੁੱਕਰਵਾਰ ਨੂੰ ਗੁਰੂ ਨਗਰੀ…

    Read More »
  • ਅੰਮ੍ਰਿਤਸਰ ਪਹੁੰਚੇ ਬਾਲੀਵੁੱਡ ਅਦਾਕਾਰਾ ਹੇਲਨ ਖਾਨ

    ਅੰਮ੍ਰਿਤਸਰ ਪਹੁੰਚੇ ਬਾਲੀਵੁੱਡ ਅਦਾਕਾਰਾ ਹੇਲਨ ਖਾਨ

    ਅੰਮ੍ਰਿਤਸਰ, 6 ਦਸੰਬਰ : ਗੁਰੂਨਗਰੀ ਅੰਮ੍ਰਿਤਸਰ ਵਿਖੇ ਬਾਲੀਵੁੱਡ ਅਦਾਕਾਰਾ ਹੇਲਨ ਖਾਨ ਪਹੁੰਚੇ ਹਨ। ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸ਼ਨੀਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰੂਘਰ ਵਿਖੇ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਹੇਲਨ ਖਾਨ ਅੰਮ੍ਰਿਤਸਰ ਵਿਖੇ ਇੱਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ ਹੋਏ ਹਨ।

    Read More »
Back to top button