Punjab
-
ਪੰਜਾਬ ਦੇ ਰਾਜਪਾਲ ਦੀ ਅਗਵਾਈ ਵਿੱਚ ’ਨਸ਼ਿਆਂ ਵਿਰੁੱਧ ਪੈਦਲ ਯਾਤਰਾ’ 10 ਫ਼ਰਵਰੀ ਨੂੰ
ਜਸਵਿੰਦਰ ਸਿੰਘ ਸੰਧੂ,ਬਾਲ ਕਿਸ਼ਨ ਫਿਰੋਜ਼ਪੁਰ, 5 ਫਰਵਰੀ 2026: ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਫਿਰੋਜ਼ਪੁਰ ਵਿੱਚ 10 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਸ ਪੈਦਲ ਯਾਤਰਾ ਦੀ ਅਗਵਾਈ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਖੁਦ ਨਿੱਜੀ ਤੌਰ ’ਤੇ ਕਰਨਗੇ।…
Read More » -
ਸਿਹਤ ਵਿਭਾਗ ਵੱਲੋਂ ਕੈਂਸਰ ਦਿਵਸ ਤੇ ਸਰਕਾਰੀ ਹਾਈ ਸਕੂਲ ਨੂਰਪੁਰ ਸੇਠਾਂ ਵਿਖੇ ਲਗਾਇਆ ਜਾਗਰੂਕਤਾ ਸੈਮੀਨਾਰ
ਬਾਲ ਕਿਸ਼ਨ ਫਿਰੋਜ਼ਪੁਰ , 4 ਫਰਵਰੀ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਰੇਖਾ ਭੱਟੀ ਜੀ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਮਮਦੋਟ ਦੀ ਅਗਵਾਈ ਹੇਠ ਰਾਸ਼ਟਰੀ ਕੈਂਸਰ ਦਿਵਸ ਮੌਕੇ ਪੀ ਐਚ ਸੀ ਨੂਰਪੁਰ ਸੇਠਾਂ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਨੂਰਪੁਰ ਸੇਠਾਂ ਵਿਖੇ ਜਾਗਰੂਕਤਾ ਕੈੰਪ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ.ਹਰਪ੍ਰੀਤ ਕੌਰ…
Read More » -
ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੰਮਾਂ ਸਬੰਧੀ ਕੀਤੀ ਸਮੀਖਿਆ
ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫਿਰੋਜ਼ਪੁਰ, 4 ਫਰਵਰੀ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ਼ਾਮਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਨਕਦ ਰਹਿਤ ਸਿਹਤ…
Read More » -
ਦਵਾਈਆਂ ਦੀ ਗੈਰਕਾਨੂੰਨੀ ਵਿਕਰੀ ਖ਼ਿਲਾਫ਼ ਡਰੱਗ ਕੰਟਰੋਲ ਵਿਭਾਗ ਦੀ ਕਾਰਵਾਈ
ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫ਼ਿਰੋਜ਼ਪੁਰ, 4 ਫਰਵਰੀ 2026: ਡਰੱਗ ਕੰਟਰੋਲ ਅਫ਼ਸਰ ਫਿਰੋਜ਼ਪੁਰ ਸੋਨੀਆ ਗੁਪਤਾ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਸ਼ਹਿਰ ਫਿਰੋਜ਼ਪੁਰ ਵਿੱਚ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਰੇਸ਼ ਮੈਡੀਸਨ ‘ਤੇ ਫਰਜ਼ੀ ਗ੍ਰਾਹਕ ਭੇਜਿਆ ਗਿਆ, ਜਿੱਥੇ ਦੁਕਾਨਦਾਰ ਵੱਲੋਂ ਗੈਰਕਾਨੂੰਨੀ ਤੌਰ ‘ਤੇ ਐਮ.ਟੀ. ਪੀ. ਕਿੱਟ ਵੇਚੀ ਗਈ। ਜਾਂਚ ਦੌਰਾਨ ਦੁਕਾਨਦਾਰ ਵੱਲੋਂ ਖਰੀਦ ਬਿਲ ਪੇਸ਼ ਨਾ ਕਰਨ…
Read More » -
ਵਧੀਕ ਡਿਪਟੀ ਕਮਿਸ਼ਨਰ (ਜ.) ਨੇ ਨਗਰ ਕੌਂਸਲ ਫਿਰੋਜ਼ਪੁਰ ਦੇ ਸਫਾਈ ਪੰਦਰਵਾੜੇ ਦੀ ਜਾਂਚ ਸਬੰਧੀ ਕੀਤਾ ਅਚਨਚੇਤ ਦੌਰਾ
ਫਿਰੋਜ਼ਪੁਰ ਸ਼ਹਿਰ ਦੇ ਮਾਲ ਰੋਡ ਅਤੇ ਸਰਕੁਲਰ ਰੋਡ ਦੀਆਂ ਸੜਕਾਂ ਜਲਦੀ ਨਵੀਆਂ ਬਣਾਈਆਂ ਜਾਣਗੀਆਂ ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫਿਰੋਜ਼ਪੁਰ, 4 ਫਰਵਰੀ : ਪੰਜਾਬ ਸਰਕਾਰ ਦੀ ਸਵੱਛ ਪੰਜਾਬ ਮੁਹਿੰਮ ਤਹਿਤ ਮਾਨਯੋਗ ਮੁੱਖ ਸਕੱਤਰ ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲ, ਨਗਰ ਪੰਚਾਇਤਾਂ ਅੰਦਰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਸਪੈਸ਼ਲ ਸਫਾਈ ਪੰਦਰਵਾੜਾ 19…
Read More » -
ਫਰਵਰੀ ’ਚ ਵਧੇਗਾ ਤਾਪਮਾਨ, ਪੰਜਾਬ ਦੇ ਕਿਸਾਨ ਕਣਕ ਦੀ ਫ਼ਸਲ ਨੂੰ ਲੈ ਕੇ ਚਿੰਤਤ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 4 ਫਰਵਰੀ : ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੈ ਮਹਾਪਾਤਰਾ ਨੇ ਕਿਹਾ ਹੈ ਕਿ ਫਰਵਰੀ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਖਾਸ ਕਰ ਕੇ ਉੱਤਰ-ਪੱਛਮੀ ਭਾਰਤ, ਜਿਸ ਵਿੱਚ ਪੰਜਾਬ ਵੀ ਸ਼ਾਮਲ ਹੈ, ’ਚ ਤਾਪਮਾਨ ਆਮ ਨਾਲੋਂ ਵੱਧ ਤੇ ਬਾਰਿਸ਼ ਆਮ ਨਾਲੋਂ ਘੱਟ ਹੋਣ ਦੀ ਸੰਭਾਵਨਾ ਹੈ। ਇਸ ਜਾਣਕਾਰੀ ਨੇ ਖੇਤੀਬਾੜੀ ਮਾਹਰਾਂ ਅਤੇ ਕਿਸਾਨਾਂ ਵਿੱਚ ਫਸਲਾਂ ’ਤੇ ਸੰਭਾਵੀ…
Read More » -
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਵਿਖੇ ਖਜ਼ਾਨਾ ਵੰਡਣ ਦਾ ਮਾਮਲਾ ਗਰਮਾਇਆ
ਅੰਮ੍ਰਿਤਸਰ, 4 ਫਰਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ‘ਸੇਵਕ ਜਥਾ ਇਸ਼ਨਾਨ’ ਸਮੂਹ ਨਾਮ ਹੇਠ ‘ਖਜਾਨਾ ਬਾਬਾ ਦੀਪ ਸਿੰਘ ਜੀ’ ਦੀ ਮੋਹਰ ਲਗਾ ਕੇ ਨੋਟ ਵੰਡਣੇ ਪੂਰੀ ਤਰ੍ਹਾਂ ਮਨਮਤ ਅਤੇ ਗੁਰਮਤਿ ਵਿਰੋਧੀ ਕਾਰਵਾਈ ਹੈ। ਇਹ ਮਾਮਲਾ ਕੁਝ ਦਿਨ ਪਹਿਲਾਂ ਧਿਆਨ ਵਿੱਚ ਆਇਆ ਕਿ ਕੁਝ ਬਾਹਰੀ ਵਿਅਕਤੀ…
Read More » -
ਗਿਆਨੀ ਬੁੱਟਰ ਨੂੰ ਲਗਾਇਆ ਜਾ ਸਕਦੈ ਸ੍ਰੀ ਹਰਿਮੰਦਰ ਸਾਹਿਬ ਦਾ ਮੁੱਖ ਗ੍ਰੰਥੀ
ਅੰਮ੍ਰਿਤਸਰ, 4 ਫਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਛੁੱਟੀ ’ਤੇ ਜਾਣ ਤੋਂ ਬਾਅਦ ਕਾਰਜਕਾਰੀ ਤੌਰ ’ਤੇ ਵਧੀਕ ਮੁੱਖ ਗੰਥੀ ਗਿਆਨੀ ਅਮਰਜੀਤ ਸਿੰਘ ਨੂੰ ਕਾਰਜਕਾਰੀ ਸੇਵਾਵਾਂ ਸੌਂਪੀਆਂ ਗਈਆਂ ਹਨ। 15 ਫਰਵਰੀ ਦੇ ਕਰੀਬ ਆਉਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਲਗਾਉਣ ਦਾ…
Read More » -
ਹੁਣ ਸਕੂਲ ਖੁੱਲ੍ਹਣ ਤੇ ਬੰਦ ਹੋਣ ਵੇਲੇ ਨਹੀਂ ਚੱਲਣਗੇ ਭਾਰੀ ਵਾਹਨ
ਮਾਨਸਾ, 4 ਫਰਵਰੀ : ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜਿਹੜੀਆਂ ਸੜਕਾਂ ਅਤੇ ਹਾਈਵੇਜ਼ ‘ਤੇ ਸਕੂਲ ਸਥਿਤ ਹਨ, ਉਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਤੈਅ ਕੀਤਾ ਗਿਆ ਹੈ। ਇਹ ਸਮਾਂ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ, ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ – 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਵੇਰੇ 07:30 ਵਜੇ ਤੋਂ 09:30…
Read More » -
ਮੋਹਾਲੀ ਕਤਲ ਕਾਂਡ ‘ਚ ਸ਼ੂਟਰਾਂ ਦੀ ਮਦਦ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
ਐਸਏਐਸ ਨਗਰ, 4 ਫਰਵਰੀ: ਬੀਤੀ 28 ਜਨਵਰੀ ਨੂੰ ਜ਼ਿਲ੍ਹਾ ਅਦਾਲਤ ਮੋਹਾਲੀ ਦੇ ਬਾਹਰ ਪੇਸ਼ੀ ਭੁਗਤਣ ਆਏ ਇੱਕ ਵਿਅਕਤੀ ਗੁਰਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਸ ਹੱਤਿਆ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਗੋਲਡੀ ਬਰਾੜ ਵੱਲੋਂ ਲਈ ਗਈ ਸੀ। ਉਸ ਮਾਮਲੇ ਵਿੱਚ ਕਾਤਲਾਂ ਦੀ ਮਦਦ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ…
Read More »