Punjab
-
ਡੇਂਗੂ ਸੀਜਨ ਨੂੰ ਮੁੱਖ ਰੱਖਦੇ ਹੋਏ ਮਨਾਇਆ ਗਿਆ ਡਰਾਈ ਡੇ
ਫ਼ਿਰੋਜ਼ਪੁਰ, 20 ਮਾਰਚ (ਬਾਲ ਕਿਸ਼ਨ)– ਅੱਜ ਸਿਵਲ ਸਰਜਨ ਡਾਕਟਰ ਰਾਜੀਵ ਪਰਾਸਰ ਜੀ ਦੇ ਦਿਸ਼ਾ–ਨਿਰਦੇਸ਼ ਅਨੁਸਾਰ ਅਤੇ ਡਾਕਟਰ ਸ਼ਮਿੰਦਰਪਾਲ ਕੌਰ ਜ਼ਿਲ੍ਹਾ ਐਪੀਡਮੋਲਜਿਸਟ ਦੀ ਅਗਵਾਈ ਵਿੱਚ ਡੇਂਗੂ ਦੇ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰੀਸਦ ਦਫ਼ਤਰ, ਏ.ਡੀ.ਸੀ. ਦਫ਼ਤਰ, ਡਿਪਟੀ ਡਾਇਰੈਕਟਰ ਦਫ਼ਤਰ, ਉਪ ਮੰਡਲ ਦਫ਼ਤਰ ਤੇ ਨਾਲ ਲੱਗਦੇ ਇਲਾਕੇ ਵਿੱਚ ਡਰਾਈ ਡੇ ਮਨਾਇਆ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨਰਿੰਦਰ ਸ਼ਰਮਾ…
Read More » -
ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਕਿਸਾਨ ਮਹਾਂ ਪੰਚਾਇਤ ਕੀਤੀ ਗਈ
ਦਿੱਲੀ, 20 ਮਾਰਚ (ਬਿਊਰੋ ਚੀਫ਼)– ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਦੇ ਬੈਨਰ ਹੇਠ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੱਕ ਵੱਡੀ ਕਿਸਾਨ ਪੰਚਾਇਤ ਕੀਤੀ ਗਈ, ਜਿਸ ਵਿੱਚ ਦੇਸ਼ ਭਰ ਤੋਂ ਹਜ਼ਾਰਾਂ ਕਿਸਾਨਾਂ ਵੱਲੋ ਸ਼ਮੂਲੀਅਤ ਕੀਤੀ ਗਈ। ਬੀਤੀ ਰਾਤ ਤੋਂ ਭਾਰੀ ਬਰਸਾਤ ਹੋਣ ਦੇ ਬਾਵਜੂਦ ਕਿਸਾਨਾਂ ਦਾ ਕਿਸਾਨ ਮਹਾਂ ਪੰਚਾਇਤ ਦੇ ਵਿੱਚ ਸ਼ਾਮਿਲ ਹੋਣ ਲਈ ਉਤਸ਼ਾਹ ਦੇਖਣਯੋਗ ਸੀ। ਕਿਸਾਨਾਂ ਨੇ ਕਿਹਾ ਕਿ ਉਹ…
Read More » -
23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ – ਡੀ.ਸੀ.
ਸਮਾਗਮ ਦੀਆਂ ਤਿਆਰੀਆਂ ਸਬੰਧੀ ਡੀ. ਸੀ. ਨੇ ਹੁਸੈਨੀਵਾਲਾ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਿਰੋਜ਼ਪੁਰ, 19 ਮਾਰਚ ( ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)- ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ…
Read More » -
ਜ਼ਿਲ੍ਹੇ ਵਿੱਚ ਮੁੜ ਵਸੇਬਾ ਕੇਂਦਰ ਬਣਾ ਕੇ ਨਸ਼ੇ ਦੇ ਆਦਿ ਮਰੀਜ਼ਾਂ ਨੂੰ ਰਾਹਤ ਦਿੱਤੀ ਜਾਵੇ– ਆਗੂ
ਫ਼ਿਰੋਜ਼ਪੁਰ, 19 ਮਾਰਚ (ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)– ਅੱਜ ਨਸ਼ਾ ਵਿਰੋਧੀ ਫਰੰਟ ਗੁਰੂਹਰਸਹਾਏ ਦੇ ਇਕ ਵਫਦ ਵੱਲੋਂ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ, ਜਿਸ ਦੀ ਅਗਵਾਈ ਫਰੰਟ ਦੇ ਕਨਵੀਨਰ ਧਰਮ ਸਿੰਘ, ਸਕੱਤਰ ਸੁਰਜੀਤ ਸਿੰਘ ਅਤੇ ਖਜਾਨਚੀ ਨਰੇਸ਼ ਕੁਮਾਰ ਸੇਠੀ ਨੇ ਕੀਤੀ। ਇਸ ਮੌਕੇ ਮਾਨਯੋਗ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਉਪਰੰਤ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ…
Read More » -
ਪੱਕੀ ਤਨਖਾਹ ਤੇ ਇਨਸੈਂਟਿਵ ’ਚ ਵਾਧੇ ਦੀ ਮੰਗ ਨੂੰ ਲੈ ਕੇ ਆਸ਼ਾ ਵਰਕਰਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ
ਫ਼ਿਰੋਜ਼ਪੁਰ, 19 ਮਾਰਚ (ਬਾਲ ਕਿਸ਼ਨ)– ਪੱਕੀ ਤਨਖਾਹ ਤੇ ਇਨਸੈਂਟਿਵ ’ਚ ਵਾਧੇ ਦੀ ਮੰਗ ਨੂੰ ਲੈ ਕੇ ਆਸ਼ਾ ਫੈਸਲੀਟੇਟਰ ਸਾਂਝਾ ਫਰੰਟ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਸਟੇਟ ਕਮੇਟੀ ਦੇ ਸੱਦੇ ’ਤੇ ਲਗਾਤਾਰ ਤੀਜੇ ਦਿਨ ਜ਼ਿਲ੍ਹਾ ਪੱਧਰ ’ਤੇ ਸਿਵਲ ਹਸਪਤਾਲ ਫ਼ਿਰੋਜ਼ਪੁਰ ’ਚ ਰੋਸ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਪੈਰਾ ਮੈਡੀਕਲ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਸਾਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਧਰਨਾਕਾਰੀਆਂ ਨੇ…
Read More » -
ਪੰਜਾਬ ‘ਚ SC ਵੋਟ ਬੈਂਕ ‘ਤੇ ਕਬਜ਼ੇ ਦੀ ਜੰਗ: ਭਾਜਪਾ ਤੇ ‘ਆਪ’ ਆਹਮੋ-ਸਾਹਮਣੇ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਮਾਰਚ : ਰਾਜਨੀਤਿਕ ਪਾਰਟੀਆਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਰਣਨੀਤੀਆਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਰਤੀ ਜਨਤਾ ਪਾਰਟੀ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਨਜ਼ਰ ਸੂਬੇ ਦੀ 34% ਅਨੁਸੂਚਿਤ ਜਾਤੀ ਆਬਾਦੀ ‘ਤੇ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਜਲੰਧਰ ਦੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ…
Read More » -
ਮੁਅੱਤਲ ਡੀਆਈਜੀ ਭੁੱਲਰ ਨੇ ਭ੍ਰਿਸ਼ਟਾਚਾਰ ਲਈ ਮੁਕੱਦਮੇਬਾਜ਼ੀ ਨੂੰ ਦਿੱਤੀ ਚੁਣੌਤੀ
ਚੰਡੀਗੜ੍ਹ, 17 ਮਾਰਚ : ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦਾ ਨੋਟਿਸ ਲੈਣ ਦੇ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੀਬੀਆਈ ਅਦਾਲਤ ਵੱਲੋਂ ਜਾਰੀ ਨੋਟਿਸ ਆਦੇਸ਼ ਨੂੰ ਵਾਪਸ ਲਿਆ ਜਾਵੇ। ਇਹ ਦਲੀਲ ਦਿੱਤੀ ਗਈ ਹੈ ਕਿ ਚਾਰਜਸ਼ੀਟ ਅਧੂਰੀ ਹੈ ਅਤੇ ਕੇਸ ਚਲਾਉਣ ਲਈ ਰਾਜ ਸਰਕਾਰ ਤੋਂ ਲੋੜੀਂਦੀ ਪ੍ਰਵਾਨਗੀ…
Read More » -
ਵੱਖ-ਵੱਖ ਤਰ੍ਹਾਂ ਦੇ ਫ਼ਲਦਾਰ ਬੂਟੇ ਲਗਾ ਮਨਾਇਆ ਜਨਮ ਦਿਨ – ਤਰਲੋਚਨ ਚੋਪੜਾ
ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 17 ਮਾਰਚ : ਤਰਲੋਚਨ ਚੋਪੜਾ ਰਿਟਾਇਰਡ ਐੱਸ.ਡੀ.ਓ ਬਿਜਲੀ ਬੋਰਡ ਜੋ ਕਿ ਸੇਵਾ ਮੁਕਤ ਹੋਣ ਉਪਰੰਤ ਐੱਸ.ਬੀ.ਆਈ. ਲਾਈਫ਼ ਇਨਸੋਰਾਂਸ ਵਿੱਚ ਬਤੌਰ ਲਾਈਫ਼ ਮਿੱਤਰਾ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਨੇ ਆਪਣੇ ਬ੍ਰਾਂਚ ਵਿੱਚ ਡਵੀਜ਼ਨਲ ਸੀਨੀਅਰ ਮੈਨੇਜਰ ਸ਼੍ਰੀ ਮਤੀ ਨੀਤੂ ਕਪੂਰ ਦੇ ਜਨਮ ਦਿਨ ’ਤੇ 66 ਕੇ ਵੀ ਸਬ ਸਟੇਸ਼ਨ ਸੋਢੇ ਵਾਲਾ ਵਿੱਚ ਸੇਬ, ਸੰਤਰਾ, ਮਾਲਟਾ, ਅਨਾਰ, ਨਾਸ਼ਪਤੀ, ਨਿੰਬੂ,…
Read More » -
ਸੁਰਜੀਤ ਮੈਮੋਰੀਅਲ ਕਾਲਜ ਤੋਂ ਜੇ.ਸੀ.ਪੀ. ਹੂਸੈਨੀਵਾਲਾ ਤੱਕ ਮੈਰਾਥਨ 22 ਮਾਰਚ ਨੂੰ : ਦੀਪਸ਼ਿਖਾ ਸ਼ਰਮਾ
ਸਵੇਰੇ 05:30 ਵਜੇ ਤੋਂ 07:30 ਵਜੇ ਤੱਕ ਹੋਵੇਗੀ ਮੈਰਾਥਨ ਜਸਵਿੰਦਰ ਸਿੰਘ ਸੰਧੂ ਫਿਰੋਜ਼ਪੁਰ, 17 ਮਾਰਚ: ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਮਾਰਚ 2026 ਨੂੰ (ਸਵੇਰੇ 05:30 ਵਜੇ ਤੋਂ ਸਵੇਰੇ 07:30 ਵਜੇ) ਸੁਰਜੀਤ ਮੈਮੋਰੀਅਲ ਕਾਲਜ ਮੋਗਾ ਰੋਡ ਫ਼ਿਰੋਜ਼ਪੁਰ ਤੋਂ ਜੇ.ਸੀ.ਪੀ. ਹੂਸੈਨੀਵਾਲਾ ਫ਼ਿਰੋਜ਼ਪੁਰ ਤੱਕ ਬੀ.ਐਸ.ਐਫ. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ…
Read More » -
ਸਾਂਝਾ ਆਸ਼ਾ ਵਰਕਰ ਮੋਰਚੇ ਵੱਲੋਂ ਬਲਾਕ ਫਿਰੋਜ਼ਪੁਰ ਦੀਆਂ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਮੰਗ ਪੱਤਰ ਦਿੱਤਾ
ਬਾਲ ਕਿਸ਼ਨ ਫ਼ਿਰੋਜ਼ਪੁਰ, 16 ਮਾਰਚ : ਅੱਜ ਸਾਂਝਾ ਆਸ਼ਾ ਵਰਕਰ ਮੋਰਚੇ ਵੱਲੋਂ ਬਲਾਕ ਫਿਰੋਜ਼ਪੁਰ ਦੀਆਂ ਆਸ਼ਾ ਵਰਕਰਾਂ ਨੇ ਕੈਂਡੀ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫਸਰ ਫਿਰੋਜਪੁਰ ਡਾਕਟਰ ਨਿਕਿਲ ਗੁਪਤਾ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਪੂਰਨ ਕੰਮ ਦਾ ਬਾਈਕਾਟ ਕਰਦੇ ਹੋਏ ਮੰਗ ਪੱਤਰ ਦਿੱਤਾ ਗਿਆ ਉਹਨਾਂ ਦੱਸਿਆ ਕਿ ਸਮੂਹ ਆਸ਼ਾ ਵਰਕਰਾਂ ਵੱਲੋਂ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ…
Read More »