Punjab
-
ਸਰਕਾਰੀ ਅਧਿਆਪਕ ਦੀ ਹਾਰਟ ਅਟੈਕ ਕਾਰਨ ਮੌਤ
ਬਾਲ ਕਿਸ਼ਨ ਫਿਰੋਜ਼ਪੁਰ, 16 ਮਾਰਚ : ਫਿਰੋਜ਼ਪੁਰ ਦੇ ਸਿੱਖਿਆ ਜਗਤ ਤੋਂ ਇਕ ਬੇਹਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਬਲਾਕ ਮਮਦੋਟ ਅਧੀਨ ਆਉਂਦੇ ਸਰਕਾਰੀ ਮਿਡਲ ਸਕੂਲ ਜੋਧਪੁਰ ਵਿਖੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਰਜਨੀਸ਼ ਗਰੋਵਰ ਅੱਜ ਅਚਾਨਕ ਹਾਰਟ ਅਟੈਕ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।ਰਜਨੀਸ਼ ਗਰੋਵਰ ਅੱਜ ਸਵੇਰੇ ਰੋਜ਼ਾਨਾ ਵਾਂਗ ਆਪਣੇ ਘਰ ਵਿਚ…
Read More » -
ਜਲੰਧਰ ਦੇ ਇਨ੍ਹਾਂ ਚਾਰ ਸਕੂਲਾਂ ਤੇ ਪੰਜਾਬ ਅਸੈਂਬਲੀ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਮਚੀ ਹਫੜਾ-ਦਫੜੀ
ਜਲੰਧਰ, 16 ਮਾਰਚ : ਜਲੰਧਰ ਦੇ ਤਿੰਨ ਸਕੂਲਾਂ ਨੂੰ ਦੇਸ਼ ਵਿਰੋਧੀ ਤੱਤਾਂ ਤੋਂ ਇੱਕ ਹੋਰ ਧਮਕੀ ਭਰਿਆ ਈਮੇਲ ਮਿਲਿਆ ਹੈ। ਇਨ੍ਹਾਂ ਵਿੱਚ ਰਾਮਾ ਮੰਡੀ ਦਾ ਏਪੀਜੇ ਸਕੂਲ, ਦਿੱਲੀ ਪਬਲਿਕ ਸਕੂਲ, ਸੀਟੀ ਵਰਲਡ ਪਬਲਿਕ ਸਕੂਲ ਅਤੇ ਕੈਂਬਰਿਜ ਕੋ-ਐਡ ਸਕੂਲ ਸ਼ਾਮਲ ਹਨ। ਇਸ ਧਮਕੀ ਭਰੀ ਈਮੇਲ ਵਿੱਚ 14 ਅਪ੍ਰੈਲ, ਵਿਸਾਖੀ ਵਾਲੇ ਦਿਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਅਤੇ ਨਾਲ ਹੀ…
Read More » -
ਤੇਲ ਤੇ ਗੈਸ ਲਈ ਤਰਸ ਰਿਹਾ ਦੇਸ਼, ਜ਼ਿੰਮੇਵਾਰ ਕੌਣ?
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਵਿਦੇਸ਼ ਨੀਤੀ ਦੇ ਅਸਫਲ ਰਹਿਣ ਕਾਰਨ ਅੱਜ ਪੂਰਾ ਦੇਸ਼ ਤੇਲ ਅਤੇ ਐਲਪੀਜੀ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਪ੍ਰਧਾਨ ਮੰਤਰੀ ਦੇ ਲਗਾਤਾਰ ਵਿਦੇਸ਼ੀ ਦੌਰਿਆਂ ਦੇ ਬਾਵਜੂਦ ਦੇਸ਼ ਕੂਟਨੀਤਕ ਸਬੰਧਾਂ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ…
Read More » -
ਕੇਂਦਰੀ ਗ੍ਰਹਿ ਮੰਤਰੀ ਸਪੱਸ਼ਟ ਕਰਨ ਕਿ ਕੇਂਦਰੀ ਏਜੰਸੀਆਂ ਸਰਹੱਦ ਪਾਰ ਤੋਂ ਡਰੱਗ ਸਪਲਾਈ ਰੋਕਣ ‘ਚ ਕਿਉਂ ਰਹੀਆਂ ਅਸਫਲ : CM ਮਾਨ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਨੇ ਦੁਹਰਾਇਆ ਹੈ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਕਾਰਨ ਪੂਰਾ ਦੇਸ਼ ਇਸ ਸਮੇਂ ਤੇਲ ਅਤੇ ਐਲਪੀਜੀ ਸੰਕਟ ਨਾਲ ਜੂਝ ਰਿਹਾ ਹੈ। ਇਸ ਤੱਥ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿ ਕੇਂਦਰ ਸਰਕਾਰ ਦੇ ਅੰਦਰ ਸੱਤਾ ਦੀ ਵਾਗਡੋਰ ਸਿਰਫ ਕੁਝ ਨੇਤਾਵਾਂ ਦੇ…
Read More » -
ਮੋਗਾ ‘ਚ ਦਹਿਸ਼ਤ: ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਮੋਗਾ, 16 ਮਾਰਚ : ਮੋਗਾ ਜ਼ਿਲ੍ਹੇ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਸਰਕਾਰੀ ਸਕੂਲ ਗੋਥੇਆਲਾ, ਸਰਕਾਰੀ ਸਕੂਲ ਉਗੋਕੇ ਤੇ ਸਰਕਾਰੀ ਸਕੂਲ ਝੰਡਿਆਣਾ ਨੂੰ ਇਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਸਕੂਲਾਂ ਨੂੰ ਬੰਬ ਨਾਲ…
Read More » -
CM ਮਾਨ ਦਾ 4 ਸਾਲਾਂ ਦਾ ਰਿਪੋਰਟ ਕਾਰਡ: ਪੰਜਾਬ ਕਰੇਗਾ ਏਸ਼ੀਆ ਹਾਕੀ ਕੱਪ ਦੀ ਮੇਜ਼ਬਾਨੀ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 16 ਮਾਰਚ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਚੋਣਾਂ ਸਮੇਂ ਜਨਤਾ ਨਾਲ ਕੀਤੇ ਬਹੁਤੇ ਵਾਅਦੇ ਪੂਰੇ ਕੀਤੇ ਹਨ ਅਤੇ ਕਈ ਅਜਿਹੇ ਕੰਮ ਵੀ ਕੀਤੇ ਹਨ ਜਿਨ੍ਹਾਂ ਦਾ ਐਲਾਨ…
Read More » -
23 ਮਾਰਚ ਨੂੰ ਹੁਸੈਨੀਵਾਲਾ ਵਿਖੇ ਹੋਵੇਗਾ ਰਾਜ ਪੱਧਰੀ ਸ਼ਹੀਦੀ ਸਮਾਗਮ
ਡੀ.ਸੀ. ਦੀਪਸ਼ਿਖਾ ਸ਼ਰਮਾ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ, ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਫ਼ਿਰੋਜ਼ਪੁਰ, 16 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸ਼ਹੀਦੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾ ਦੇ…
Read More » -
ਬਿਜਲੀ ਬਿੱਲ ਅਦਾ ਨਾ ਕਰਨ ਵਾਲੇ ਉਪਭੋਗਤਾਵਾਂ ਖ਼ਿਲਾਫ ਵਿਭਾਗ ਸਖ਼ਤ ਕਾਰਵਾਈ ਕਰਨ ਦੇ ਰੋਅ ‘ਚ
ਜਸਵਿੰਦਰ ਸਿੰਘ ਸੰਧੂ ਝੋਕ ਹਰੀਹਰ / ਫਿਰੋਜ਼ਪੁਰ, 16 ਮਾਰਚ : ਜ਼ਿਲ੍ਹਾ ਫਿਰੋਜ਼ਪੁਰ ਵਿੱਚ ਜਿਨ੍ਹਾਂ ਉਪਭੋਗਤਾਵਾਂ ਵੱਲੋਂ ਲੰਮੇ ਸਮੇਂ ਤੋਂ ਬਿਜਲੀ ਦੇ ਬਿਲ ਅਦਾ ਨਹੀਂ ਕੀਤੇ ਜਾ ਰਹੇ, ਉਨ੍ਹਾਂ ਖ਼ਿਲਾਫ਼ ਬਿਜਲੀ ਵਿਭਾਗ ਵੱਲੋਂ ਹੁਣ ਸਖ਼ਤ ਰਵੱਈਆ ਅਪਣਾਇਆ ਜਾ ਰਿਹਾ ਹੈ। ਵਿਭਾਗ ਵੱਲੋਂ ਬਕਾਇਆ ਬਿਲਾਂ ਵਾਲੇ ਉਪਭੋਗਤਾਵਾਂ ਦੇ ਬਿਜਲੀ ਕਨੈਕਸ਼ਨ ਕੱਟਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇਸੇ ਸੰਬੰਧੀ ਵਧੇਰੇ…
Read More » -
ਸੁਖਬੀਰ ਬਾਦਲ ਆਪਣੇ ਹੀ ਬਿਆਨਾਂ ਤੋਂ ਪਿੱਛੇ ਹਟ ਰਹੇ ਹਨ : ਕੁਲਬੀਰ ਸਿੰਘ ਜ਼ੀਰਾ
ਜ਼ੀਰਾ/ਫਿਰੋਜ਼ਪੁਰ , 15 ਮਾਰਚ (ਜਸਵਿੰਦਰ ਸਿੰਘ ਸੰਧੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਹਾਲੀਆ ਰਾਜਨੀਤਿਕ ਫੈਸਲਿਆਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਹਿਲਾਂ ਦਿੱਤੇ ਬਿਆਨਾਂ ਤੋਂ ਪਿੱਛੇ ਹਟਦੇ ਨਜ਼ਰ ਆ ਰਹੇ ਹਨ। ਜ਼ੀਰਾ ਨੇ ਕਿਹਾ ਕਿ ਪਹਿਲਾਂ ਸ੍ਰੀ ਅਕਾਲ ਤਖ਼ਤ…
Read More » -
ਭਾਰਤੀ ਏਅਰਟੈੱਲ ਫਾਊਂਡੇਸ਼ਨ ਨੇ ਸਰਕਾਰੀ ਸਕੂਲਾਂ ਨੂੰ ਦਿੱਤੇ 18 ਕੰਪਿਊਟਰ ਅਤੇ 03 ਟੈਲੀਸਕੋਪ
ਬਾਲ ਕਿਸ਼ਨ ਫਿਰੋਜ਼ਪੁਰ, 15 ਮਾਰਚ : ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਵਿੱਚ ਇਨੋਵੇਸ਼ਨ, ਟੈਕਨਾਲੋਜੀ ਅਤੇ ਵਿਗਿਆਨ ਪ੍ਰਤੀ ਰੁਚੀ ਵਧਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਭਾਰਤੀ ਏਅਰਟੈੱਲ ਫਾਊਂਡੇਸ਼ਨ ਵੱਲੋਂ ਕੁਆਲਿਟੀ ਸਪੋਰਟ ਪ੍ਰੋਗਰਾਮ (QSP) ਅਧੀਨ 18 ਸਰਕਾਰੀ ਸਕੂਲਾਂ ਨੂੰ ਮਹੱਤਵਪੂਰਨ ਸਹਿਯੋਗ ਪ੍ਰਦਾਨ ਕੀਤਾ ਜਾ ਰਿਹਾ ਹੈ। ਇਹ ਉਪਰਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮੁਨਿਲਾ ਅਰੋੜਾ ਅਤੇ ਉੱਪ…
Read More »