Punjab
-
ਹਾਈ ਕੋਰਟ ਨੇ 21 ਕਿੱਲੋ ਹੈਰੋਇਨ ਸਣੇ ਫੜੇ ਮੁਲਜ਼ਮ ਨੂੰ ਨਹੀਂ ਦਿੱਤੀ ਜ਼ਮਾਨਤ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ,29 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 21 ਕਿੱਲੋ ਹੈਰੋਇਨ ਅਤੇ 6 ਕਿੱਲੋ ਮੈਥਾਮਫੇਟਾਮਾਈਨ (ਆਈਸੀਈ) ਨਾਲ ਸਬੰਧਤ ਵੱਡੇ ਡਰੱਗ ਤਸਕਰੀ ਮਾਮਲੇ ਵਿੱਚ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨਡੀਪੀਐੱਸ) ਐਕਟ ਦੀ ਧਾਰਾ 37 ਤਹਿਤ ਦੋ ਸ਼ਰਤਾਂ ਪੂਰੀਆਂ ਕਰਨ ਵਿੱਚ ਅਸਫਲ ਰਿਹਾ, ਜੋ ਵਪਾਰਕ…
Read More » -
DIG ਭੁੱਲਰ ਰਿਸ਼ਵਤ ਕੇਸ : ਸੀਬੀਆਈ ਅਦਾਲਤ ਨੇ ਵਿਚੋਲੇ ਕ੍ਰਿਸ਼ਨੂ ਨੂੰ 9 ਦਿਨਾ ਰਿਮਾਂਡ ‘ਤੇ ਭੇਜਿਆ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 29 ਅਕਤੂਬਰ : ਡੀਆਈਜੀ ਹਰਚਰਨ ਸਿੰਘ ਭੁੱਲਰ (DIG HS Bhullar) ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਵਿਚੋਲੇ ਕ੍ਰਿਸ਼ਨੂ ਨੂੰ ਨੌਂ ਦਿਨਾਂ ਦੇ ਸੀਬੀਆਈ ਰਿਮਾਂਡ (CBI Remand) ‘ਤੇ ਭੇਜ ਦਿੱਤਾ ਹੈ। ਅਦਾਲਤ ਨੇ ਅੱਜ ਸਵੇਰੇ ਸੀਬੀਆਈ ਟੀਮ ਵੱਲੋਂ ਦਾਇਰ ਅਰਜ਼ੀ ‘ਤੇ ਸੁਣਵਾਈ ਕੀਤੀ। ਸਰਕਾਰੀ ਵਕੀਲ ਨੇ ਮੁਲਜ਼ਮ ਦੇ ਰਿਮਾਂਡ ਦੀ ਬੇਨਤੀ ਕੀਤੀ। ਹਾਲਾਂਕਿ, ਮੁਲਜ਼ਮ ਕ੍ਰਿਸ਼ਨੂ ਦੇ ਵਕੀਲ ਨੇ…
Read More » -
ਅੰਮ੍ਰਿਤਸਰ ਬੰਦ ਦੀ ਕਾਲ ‘ਤੇ ਭੰਡਾਰੀ ਪੁਲ ਜਾਮ
ਅੰਮ੍ਰਿਤਸਰ, 29 ਅਕਤੂਬਰ : ਹਾਲ ਹੀ ਵਿੱਚ ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਤੀਰਥ ਬਾਰੇ ਕੁਝ ਗੱਲਾਂ ਵਿਅਕਤੀਆਂ ਵੱਲੋਂ ਕੀਤੀ ਗਈ ਬੇਅਦਬੀ ਦੇ ਵਿਰੋਧ ਵਿੱਚ, ਵੱਖ-ਵੱਖ ਵਾਲਮੀਕਿ ਸੰਗਠਨਾਂ ਦੇ ਆਗੂਆਂ ਨੇ ਭੰਡਾਰੀ ਪੁਲ ਨੂੰ ਜਾਮ ਕਰ ਦਿੱਤਾ ਅਤੇ ਅੰਮ੍ਰਿਤਸਰ ਬੰਦ ਦੇ ਸੱਦੇ ਦੇ ਜਵਾਬ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਆਗੂਆਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਆਸਥਾ ਦਾ…
Read More » -
ਮੋਟਰ ਸਟਾਰਟਰ ਸਾਫ਼ ਕਰਦਿਆਂ ਅਚਾਨਕ ਹੋਇਆ ਜ਼ੋਰਦਾਰ ਧਮਾਕਾ, ਨੌਜਵਾਨ ਗੰਭੀਰ ਜ਼ਖ਼ਮੀ
ਮੋਹਾਲੀ, 29 ਅਕਤੂਬਰ: ਖਰੜ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਮੋਟਰ ਸਟਾਰਟਰ ਅਚਾਨਕ ਫਟ ਗਿਆ। ਫਤਿਹਗੜ੍ਹ ਜ਼ਿਲ੍ਹੇ ਦੇ ਸੰਗੋਲੇ ਦੇ ਪਿੰਡ ਉਂਚਾ ਦਾ ਰਹਿਣ ਵਾਲਾ ਸਿਮਰਨਜੀਤ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ। ਉਹ ਮੋਹਾਲੀ ਵਿੱਚ ਇੱਕ ਸਿਵਲ ਮੁਰੰਮਤ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਘਟਨਾ ਸਮੇਂ ਮੋਟਰ ਦੀ ਮੁਰੰਮਤ ਕਰ ਰਿਹਾ ਸੀ। ਜ਼ਖਮੀ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਹ…
Read More » -
ਖੇਤੀਬਾੜੀ ਵਿਭਾਗ ਵੱਲੋਂ ਇੰਨਸੀਟੂੁ ਮੈਨੇਜਮੈਂਟ ਵਿਧੀ ਸਬੰਧੀ ਕਰਵਾਇਆ ਜਾਣੂੰ
ਫ਼ਿਰੋਜ਼ਪੁਰ, 28 ਅਕਤੂਬਰ (ਜਸਵਿੰਦਰ ਸਿੰਘ ਸੰਧੂ)– ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਦੇ ਕਰਮਚਾਰੀਆਂ ਜੂਨੀਅਰ ਤਕਨੀਸ਼ੀਅਨ ਨੇ ਇੰਨਸੀਟੂੁ ਮੈਨੇਜਮੈਂਟ ਵਿਧੀ ਨਾਲ ਜ਼ਮੀਨ ’ਚ ਦਬਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦਾ ਸੁਪਰਸੀਡਰ ਮਲਚਰ, ਪਲੋਅ ਆਦਿ ਵਿਧੀ ਰਾਹੀਂ ਪਰਾਲੀ ਦੀ ਜ਼ਮੀਨ ’ਚ ਹੀ ਸਾਂਭ-ਸੰਭਾਲ ਕਰਵਾਈ ਜਾ ਰਹੀ…
Read More » -
ਆਮ ਆਦਮੀ ਕਲੀਨਿਕ ਦੇ ਓਟ ਸੈਂਟਰ ਤੋਂ 12,631 ਨਸ਼ਾ ਛੁਡਾਊ ਗੋਲੀਆਂ ਚੋਰੀ
ਬਰਨਾਲਾ, 27 ਅਕਤੂਬਰ : ਜ਼ਿਲ੍ਹੇ ਦੇ ਹਮੀਦੀ ਪਿੰਡ ’ਚ ਆਮ ਆਦਮੀ ਕਲੀਨਿਕ ਦੇ ਓਟ ਸੈਂਟਰ ਤੋਂ 12,631 ਨਸ਼ਾ ਛੁਡਾਊ ਗੋਲੀਆਂ (ਨੂਰੋਫੇਨ) ਚੋਰੀ ਹੋ ਗਈਆਂ ਹਨ। ਚੋਰਾਂ ਨੇ ਰਾਤ ਨੂੰ ਇਹ ਵਾਰਦਾਤ ਕੀਤੀ, ਜਿਸ ਕਾਰਨ ਸੈਂਟਰ ’ਚ ਆਉਣ ਵਾਲੇ ਸੈਂਕੜੇ ਮਰੀਜ਼ਾਂ ਨੂੰ ਕਾਫ਼ੀ ਪਰੇਸ਼ਾਨੀ ਹੋਈ। ਓਟ ਸੈਂਟਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਚੋਰ ਕੰਧ ਟੱਪ ਕੇ ਕਲੀਨਿਕ ’ਚ ਦਾਖਲ ਹੋਏ।…
Read More » -
ਸੜਕ ਹਾਦਸੇ ’ਚ ਬਾਈਕ ਸਵਾਰ ਮਜ਼ਦੂਰ ਦੀ ਮੌਤ
ਮਹਿਲਕਲਾਂ, 27 ਅਕਤੂਬਰ : ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਬੀਤੀ ਰਾਤ ਇਕ ਦੁੱਖਦਾਈ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਮਜ਼ਦੂਰ ਦੀ ਮੌਤ ਹੋ ਗਈ। ਹਾਦਸਾ ਅੱਗੋਂ ਆ ਰਹੇ ਕਿਸੇ ਵਾਹਨ ਦੀਆਂ ਤੇਜ਼ ਲਾਈਟਾਂ ਪੈਣ ਕਾਰਨ ਵਾਪਰਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਮਹਿਲਕਲਾਂ ਦੇ ਚੇਅਰਮੈਨ ਤੇ ਪਿੰਡ ਕੁਰੜ ਦੇ ਸਰਪੰਚ ਸੁਖਵਿੰਦਰ ਦਾਸ ਬਾਵਾ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਉਹ ਸਮੇਤ…
Read More » -
ਪਿੰਡ ਲੱਖੇਵਾਲ ਵਿਖੇ ਪਰਾਲੀ ਦੀਆਂ ਗੰਡਾਂ ਦੇ ਡੰਪ ’ਚ ਲੱਗੀ ਅੱਗ
ਭਵਾਨੀਗੜ੍ਹ, 27 ਅਕਤੂਬਰ : ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜ੍ਹਲੇ ਪਿੰਡ ਲੱਖੇਵਾਲ ਵਿਖੇ ਸਥਿਤ ਝੋਨੇ ਦੀ ਪਰਾਲੀ ਤੋਂ ਤਿਆਰ ਕੀਤੀਆਂ ਗੱਠਾਂ ਦੇ ਡੰਪ ’ਚ ਕਰੀਬ ਅੱਧੀ ਰਾਤ ਅਚਾਨਕ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਜਾਣਕਾਰੀ ਮਿਲੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੰਪ ਦੇ ਮਾਲਕ ਰਣਜੀਤ ਸਿੰਘ ਵਾਸੀ ਪਿੰਡ ਬੋੜਾਂ ਨੇ ਦੱਸਿਆ ਕਿ ਪਿੰਡ ਲੱਖੇਵਾਲ ਵਿਖੇ ਸਥਿਤ ਉਨ੍ਹਾਂ ਦੇ…
Read More » -
ਰੇਲ ਗੱਡੀ ਹੇਠ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ
ਸੁਨਾਮ, 27 ਅਕਤੂਬਰ : ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੇ ਨੌਜਵਾਨ ਨੇ ਲੰਘੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨਲੀਲ੍ਹਾ ਖ਼ਤਮ ਕਰ ਲਈ ਹੈ। ਰੇਲਵੇ ਸਟੇਸ਼ਨ ਸੁਨਾਮ ਦੀ ਜੀਆਰਪੀ ਚੌਕੀ ਦੇ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਨੌਜਵਾਨ ਨੇ ਛਾਜਲੀ ਤੇ ਗੋਬਿੰਦਗੜ੍ਹ ਰੇਲਵੇ ਸਟੇਸ਼ਨਾਂ ਵਿਚਕਾਰ ਚੁਰੂ ਤੋਂ ਲੁਧਿਆਣਾ ਜਾ ਰਹੀ ਪੈਸੰਜਰ ਰੇਲ ਗੱਡੀ ਹੇਠ ਆ ਕੇ ਖੁਦਕਸ਼ੀ…
Read More » -
ਰਾਜਸਥਾਨ ਤੋਂ ਆਇਆ ਬਾਜਰੇ ਦਾ ਟਰੱਕ ਫੜਿਆ, ਜ਼ਿਲ੍ਹਾ ਮੰਡੀ ਅਫਸਰ ਨੇ ਟਰੱਕ ਮਾਲਕ ਨੂੰ ਭੇਜਿਆ 1,26,000 ਰੁਪਏ ਜੁਰਮਾਨੇ ਦਾ ਨੋਟਿਸ
ਬੇਲਾ, 27 ਅਕਤੂਬਰ : ਸ੍ਰੀ ਚਮਕੌਰ ਸਾਹਿਬ ਦੇ ਇਲਾਕੇ ਵਿਚ ਸਥਿਤ ਪੋਲਟਰੀ ਫਾਰਮ ਦੇ ਮਾਲਕਾਂ ਵੱਲੋਂ ਦੂਜੇ ਸੂਬਿਆਂ ਤੋਂ ਮੱਕੀ, ਜੌਂ ਅਤੇ ਬਾਜਰਾ ਆਦਿ ਮੰਗਵਾਉਣ ਦੌਰਾਨ ਵੱਡੇ ਪੱਧਰ ’ਤੇ ਮਾਰਕੀਟ ਕਮੇਟੀ ਅਤੇ ਰੂਰਲ ਡਿਵੈੱਲਪਮੈਂਟ ਫੰਡ ਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜ਼ਿਲ੍ਹਾ ਮੰਡੀ ਅਫਸਰ ਵੱਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਸਕੱਤਰ ਦੀ ਹਾਜ਼ਰੀ ’ਚ ਮਾਮਲੇ ਦੀ ਪੜਤਾਲ…
Read More »