Punjab
-
PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਲੰਧਰ, 31 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਤੋਂ ਠੀਕ ਇੱਕ ਦਿਨ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹੜਕੰਪ ਮਚ ਗਿਆ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਤਿੰਨ ਸਕੂਲਾਂ— ਪੁਲਿਸ ਡੀ.ਏ.ਵੀ. ਸਕੂਲ, ਕੈਂਬਰਿਜ ਇੰਟਰਨੈਸ਼ਨਲ ਸਕੂਲ ਅਤੇ ਐਮ.ਜੀ.ਐਮ. ਸਕੂਲ ਨੂੰ ਈ-ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲੀ। ਈ-ਮੇਲ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਡੇਰਾ ਬੱਲਾਂ ਖੇਤਰ ਵਿੱਚ ਧਮਾਕੇ…
Read More » -
ਲੁਧਿਆਣਾ ਦੇ ਕਾਰੋਬਾਰੀ ਨੂੰ ਗੈਂਗਸਟਰ ਦੀ ਧਮਕੀ, 2 ਕਰੋੜ ਰੁਪਏ ਦੀ ਮੰਗੀ ਫ਼ਿਰੌਤੀ
ਲੁਧਿਆਣਾ, 31 ਜਨਵਰੀ – ਵਿਦੇਸ਼ ਵਿੱਚ ਰਹਿ ਰਹੇ ਗੈਂਗਸਟਰ ਡੋਨੀ ਬੱਲ ਦਾ ਨਾਮ ਲੈ ਕੇ ਲੁਧਿਆਣਾ ਦੇ ਇੱਕ ਕਾਰੋਬਾਰੀ ਕੋਲੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਗੁਰੂ ਨਾਨਕ ਨਗਰ ਨੇੜੇ ਜੀਐਨਈ ਕਾਲਜ ਦੇ ਵਾਸੀ ਜਗਜੀਤ ਸਿੰਘ ਦੀ ਸ਼ਿਕਾਇਤ ਤੇ ਗੈਂਗਸਟਰ ਡੋਨੀ ਬੱਲ ਦੇ ਖਿਲਾਫ ਮੁਕਦਮਾ ਦਰਜ ਕਰ…
Read More » -
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਰਲਾ ਕਰਨ ਵਾਲੇ ਨੌਜਵਾਨ ਦੀਆਂ ਵਧੀਆਂ ਮੁਸ਼ਕਲਾਂ
ਅੰਮ੍ਰਿਤਸਰ, 31 ਜਨਵਰੀ : ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਸਰੋਵਰ ‘ਚ ਕੁਰਲਾ ਕਰਕੇ ਰੀਲਾਂ ਬਣਾਉਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਸ਼ਨਿੱਚਰਵਾਰ ਨੂੰ ਜੇਲ੍ਹ ਭੇਜ ਦਿੱਤਾ ਹੈ। ਸੁਬਹਾਨ ਰੰਗਰੀਜ਼ ਨੌਜਵਾਨ ਪਿਛਲੇ 3 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਸੀ । ਜਿਸ ਨੂੰ ਅੰਮ੍ਰਿਤਸਰ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ…
Read More » -
ਪੰਜਾਬ ਨੂੰ ਕੱਲ੍ਹ ਮਿਲੇਗਾ ਇੱਕ ਹੋਰ ਏਅਰਪੋਰਟ, PM ਮੋਦੀ ਕਰਨਗੇ ਉਦਘਾਟਨ
ਜਲੰਧਰ, 31 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਕਰੀਬ 40 ਮਿੰਟ ਡੇਰੇ ਵਿੱਚ ਰੁਕਣਗੇ। ਇਸ ਦੌਰਾਨ ਉਹ ਸੰਤ ਨਿਰੰਜਨ ਦਾਸ ਜੀ ਨਾਲ ਅਧਿਆਤਮਿਕ ਚਰਚਾ ਕਰਨਗੇ ਅਤੇ ਡੇਰੇ ਦੀ ਸੰਗਤ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦੇ ਦੌਰੇ ਦੇ…
Read More » -
9ਵੀਂ ਤੇ 11ਵੀਂ ਦੀਆਂ ਪ੍ਰੀਖਿਆਵਾਂ 3 ਮਾਰਚ ਤੋਂ ਸ਼ੁਰੂ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 31 ਜਨਵਰੀ : ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਜਮਾਤ 9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਦਫ਼ਤਰ ਨੇ ਸੈਸ਼ਨ 2025–26 ਦੀ ਡੇਟਸ਼ੀਟ ਜਾਰੀ ਕਰਦਿਆਂ ਦੱਸਿਆ ਕਿ ਦੋਵਾਂ ਕਲਾਸਾਂ ਦੀਆਂ ਪ੍ਰੀਖਿਆਵਾਂ 3 ਮਾਰਚ ਤੋਂ ਸ਼ੁਰੂ ਹੋ ਕੇ 20 ਮਾਰਚ ਤੱਕ ਚੱਲਣਗੀਆਂ। ਸਾਰੀਆਂ ਪ੍ਰੀਖਿਆਵਾਂ ਸਵੇਰੇ…
Read More » -
ਚੰਡੀਗੜ੍ਹ PGI ‘ਚ ਹਾਈ ਬਲੱਡ ਪ੍ਰੈਸ਼ਰ ਦਾ ਸਫ਼ਲ ਇਲਾਜ, 48 ਸਾਲਾ ਮਰੀਜ਼ ਦਾ RDN ਤਕਨੀਕ ਨਾਲ ਆਪ੍ਰੇਸ਼ਨ, ਦਵਾਈਆਂ ਤੋਂ ਛੁਟਕਾਰਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 30 ਜਨਵਰੀ : ਲੰਬੇ ਸਮੇਂ ਤੋਂ ਹਾਈ ਬਲੱਡ ਪ੍ਰੈਸ਼ਰ (High BP) ਨਾਲ ਜੂਝ ਰਹੇ 48 ਸਾਲਾ ਮਰੀਜ਼ ਲਈ ਪੀਜੀਆਈਐਮਈਆਰ (PGIMER) ਵਿੱਚ ਕੀਤਾ ਗਿਆ ਇੱਕ ਨਵਾਂ ਇਲਾਜ ਉਮੀਦ ਦੀ ਨਵੀਂ ਕਿਰਨ ਬਣ ਕੇ ਸਾਹਮਣੇ ਆਇਆ ਹੈ। ਕਈ ਦਵਾਈਆਂ ਲੈਣ ਦੇ ਬਾਵਜੂਦ ਜਦੋਂ ਮਰੀਜ਼ ਦਾ ਬਲੱਡ ਪ੍ਰੈਸ਼ਰ ਕਾਬੂ ਹੇਠ ਨਹੀਂ ਆ ਸਕਿਆ, ਤਾਂ ਡਾਕਟਰਾਂ ਨੇ ਆਧੁਨਿਕ ਤਕਨੀਕ ਨਾਲ…
Read More » -
ਵਿਦੇਸ਼ਾਂ ‘ਚ ਹੋਇਆ ਫੇਲ੍ਹ, ਹੁਣ ਪੰਜਾਬ ‘ਚ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੇ ਖਾਲਿਸਤਾਨੀ ਸਮਰਥਕ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 30 ਜਨਵਰੀ : ਸਰਹੱਦ ਪਾਰ ਅਤੇ ਵਿਦੇਸ਼ਾਂ ਤੋਂ ਕੰਮ ਕਰ ਰਹੇ ਖਾਲਿਸਤਾਨੀ ਸੰਗਠਨਾਂ ਨੇ ਇੱਕ ਵਾਰ ਫਿਰ ਭਾਰਤ ਦੀ ਅੰਦਰੂਨੀ ਸੁਰੱਖਿਆ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਇਸ ਵਾਰ, ਰਣਨੀਤੀ ਖੁੱਲ੍ਹੀ ਹਿੰਸਾ ਨਹੀਂ ਹੈ, ਸਗੋਂ ਇੱਕ ਘੱਟ-ਜੋਖਮ, ਉੱਚ-ਪ੍ਰਭਾਵ ਵਾਲਾ ਮਾਡਲ ਹੈ। ਖੁਫੀਆ ਏਜੰਸੀਆਂ ਦੇ ਅਨੁਸਾਰ, ਵਿਦੇਸ਼ਾਂ ਤੋਂ ਕੰਮ ਕਰ ਰਹੇ ਇਹ ਅੱਤਵਾਦੀ…
Read More » -
DGP ਗੌਰਵ ਯਾਦਵ ਦਾ ਵੱਡਾ ਐਲਾਨ, ਪੰਜਾਬ ਪੁਲਿਸ ‘ਚ ਹੋਣਗੀਆਂ 3400 ਨਵੀਆਂ ਭਰਤੀਆਂ
ਮੋਹਾਲੀ, 30 ਜਨਵਰੀ: ਪੁਲਿਸ ਥਾਣਿਆਂ ‘ਚ ਸਟਾਫ਼ ਦੀ ਘਾਟ ਨੂੰ ਲੈ ਕੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 1600 ਅਹੁਦਿਆਂ ਨੂੰ ਅਪਗ੍ਰੇਡ ਕੀਤਾ ਹੈ। ਇਸ ਤੋਂ ਇਲਾਵਾ ਇਸੇ ਸਾਲ 3400 ਨਵੇਂ ਅਹੁਦਿਆਂ ‘ਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਪੰਜਾਬ ਪੁਲਿਸ ਦੀ ਮੈਨਪਾਵਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਦੂਜੇ ਪਾਸੇ, ਐੱਸਐੱਸਪੀ ਦਫ਼ਤਰ…
Read More » -
ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਤਬੀਅਤ ਵਿਗੜੀ, ਹਸਪਤਾਲ ‘ਚ ਕਰਵਾਇਆ ਦਾਖਲ
ਲੁਧਿਆਣਾ, 30 ਜਨਵਰੀ: ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ (Sanjeev Arora) ਨੂੰ ਤਬੀਅਤ ਵਿਗੜਨ ਤੋਂ ਬਾਅਦ ਫੋਰਟਿਸ ਹਸਪਤਾਲ (Fortis Hospital, Mohali) ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਤਰੀ ਸੰਜੀਵ ਅਰੋੜਾ ਨੂੰ ਛਾਤੀ ਵਿੱਚ ਇਨਫੈਕਸ਼ਨ (Chest Infection) ਦੀ ਸ਼ਿਕਾਇਤ ਕਾਰਨ ਹਸਪਤਾਲ ਲਿਆਂਦਾ ਗਿਆ ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ…
Read More » -
SC ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਮੁੱਖ ਮੰਤਰੀ ਨੇ ਵੰਡੇ ਸਕਾਲਰਸ਼ਿਪ ਪੱਤਰ
ਜਲੰਧਰ, 30 ਜਨਵਰੀ: ਜਲੰਧਰ ਦੇ ਪੀ.ਏ.ਪੀ. (PAP) ਗਰਾਊਂਡ ਵਿੱਚ ਐੱਸ.ਸੀ. (SC) ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਦਾ ਬਜਟ 248 ਕਰੋੜ ਤੋਂ ਵਧਾ ਕੇ 270 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 35 ਫੀਸਦੀ ਦਾ ਵਾਧਾ ਹੋਇਆ ਹੈ। ਜਲੰਧਰ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਐੱਸ.ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਲਈ 10 ਹਜ਼ਾਰ…
Read More »