Punjab
-
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਕਰੀਬ 41.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਬਾਲ ਕਿਸ਼ਨ ਫਿਰੋਜ਼ਪੁਰ, 15 ਮਾਰਚ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੀਬ 41.50 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਸ਼ਹਿਰੀ ਹਲਕੇ ਦੀ ਲਕਸ਼ਮੀ ਇੰਕਲੇਵ ਮੰਦਰ ਵਾਲੀ ਗਲੀ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਇੰਟਰਲੋਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ…
Read More » -
ਪੈਨਸ਼ਨਰ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ) 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣ — ਜ਼ਿਲ੍ਹਾ ਖਜ਼ਾਨਾ ਅਫ਼ਸਰ
ਬਾਲ ਕਿਸ਼ਨ ਫਿਰੋਜ਼ਪੁਰ, 15 ਮਾਰਚ : ਪੰਜਾਬ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ) ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖਜ਼ਾਨਾ ਅਫ਼ਸਰ ਸ੍ਰੀ ਤਜਿੰਦਰ ਸਿੰਘ ਨੇ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੁਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਏ ਜਾ ਰਹੇ ਹਨ, ਜੋ…
Read More » -
ਸਰਬਜੀਤ ਕੌਰ ਭਾਰਤ ਵਾਪਸ ਆਉਂਦੀ ਹੈ, ਤਾਂ ਉਹ ਉਸ ਨੂੰ ਸਵੀਕਾਰ ਕਰਨ ਲਈ ਤਿਆਰ ਹੈ-ਪਤੀ ਕਰਨੈਲ ਸਿੰਘ
ਅੰਮ੍ਰਿਤਸਰ, 11 ਮਾਰਚ : ਭਾਰਤ ਤੋਂ ਪਾਕਿਸਤਾਨ ਜਾ ਕੇ ਨਾਸਿਰ ਹੁਸੈਨ ਨਾਮਕ ਨੌਜਵਾਨ ਨਾਲ ਨਿਕਾਹ ਕਰਨ ਵਾਲੀ ਸਰਬਜੀਤ ਕੌਰ ਦੇ ਪਤੀ ਕਰਨੈਲ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਰਨੈਲ ਸਿੰਘ ਨੇ ਦਾਅਵਾ ਕੀਤਾ ਕਿ ਸਰਬਜੀਤ ਨੂੰ ਬਲੈਕਮੇਲ ਕਰਕੇ ਪਾਕਿਸਤਾਨ ਜਾਣ ਲਈ ਮਜਬੂਰ ਕੀਤਾ ਗਿਆ ਸੀ। ਕਰਨੈਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ…
Read More » -
ਭਦੌੜ ਗੋਲ਼ੀ ਚੱਲਣ ਦੇ ਮਾਮਲੇ ’ਚ ਸੱਤ ਜਣੇ ਗ੍ਰਿਫ਼ਤਾਰ : ਐੱਸਐੱਸਪੀ
ਬਰਨਾਲਾ, 10 ਮਾਰਚ : ਲੰਘੀ ਰਾਤ ਭਦੌੜ ਤਿੰਨ ਕੋਨੀ ’ਤੇ ਦੋ ਗੁੱਟਾਂ ਦੀ ਹੋਈ ਆਪਸੀ ਤਕਰਾਰ ’ਤੇ ਗੋਲ਼ੀ ਚੱਲਣ ਦੇ ਮਾਮਲੇ ’ਚ ਭਦੌੜ ਪੁਲਿਸ ਨੇ ਸੱਤ ਜਾਣਿਆਂ ਨੂੰ ਗਿਰਫ਼ਤਾਰ ਕਰ ਕੇ ਲਾਇਸੈਂਸ ਰਿਵਾਲਵਰ ਤੇ ਕਾਰ ਨੂੰ ਬਰਾਮਦ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁੱਖੀ ਆਈਪੀਐੱਸ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਭਦੌੜ ਤਿੰਨ ਕੋਨੀ ਤੇ ਇਕ ਫਾਸਟ ਫੂਡ ਦੀ ਦੁਕਾਨ ’ਤੇ ਆਪਸੀ…
Read More » -
ਭਾਰਤੀ ਰੇਲਵੇ ਵੱਲੋਂ ਰੇਲ ਯਾਤਰੀਆਂ ਲਈ ਖੁਸ਼ਖਬਰੀ
ਬਾਲ ਕਿਸ਼ਨ ਫਿਰੋਜ਼ਪੁਰ, 10 ਮਾਰਚ : ਭਾਰਤੀ ਰੇਲਵੇ ਵੱਲੋਂ ਰੇਲ ਯਾਤਰੀਆਂ ਦੇ ਸਫ਼ਰ ਨੂੰ ਵਧੇਰੇ ਸੁਖਾਵਾਂ, ਸੁਵਿਧਾਜਨਕ ਅਤੇ ਅਨੰਦਦਾਇਕ ਬਣਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪਹਿਲ ਕੀਤੀ ਗਈ ਹੈ। ਹੁਣ ਯਾਤਰੀਆਂ ਨੂੰ ਈ-ਕੈਟਰਿੰਗ ਸੇਵਾ ਰਾਹੀਂ ਆਪਣੀ ਸੀਟ ’ਤੇ ਹੀ ਮਨਪਸੰਦ ਭੋਜਨ ਮੰਗਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਨਵੀਂ ਵਿਵਸਥਾ ਦੇ ਤਹਿਤ ਯਾਤਰੀ ਆਪਣੇ ਪੀਐੱਨਆਰ ਨੰਬਰ ਰਾਹੀਂ ਈ-ਕੈਟਰਿੰਗ ਪਲੇਟਫਾਰਮ…
Read More » -
ਜਲੰਧਰ-ਪਠਾਨਕੋਟ ਹਾਈਵੇ ‘ਤੇ ਟਰੱਕ ਤੇ ਕਾਰ ਦੀ ਜ਼ਬਰਦਸਤ ਟੱਕਰ
ਕਿਸ਼ਨਗੜ੍ਹ, 10 ਮਾਰਚ : ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਸਥਿਤ ਅੱਡਾ ਕਿਸ਼ਨਗੜ੍ਹ ਵਿਖੇ ਟਰੱਕ ਅਤੇ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ ਜਿਸ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਕਾਰ ਕਾਫੀ ਨੁਕਸਾਨੀਂ ਗਈ। ਰਾਹਗੀਰ ਤੋਂ ਸੂਚਨਾ ਮਿਲਣ ਨੂੰ ਉਪਰੰਤ ਐਸਐਸ ਐਫ ਟੀਮ ਮੌਕੇ ਤੇ ਪਹੁੰਚੀ ਤਾਂ ਦੇਖਿਆ ਇੱਕ ਟਰੱਕ ਨੂੰ ਪੀਬੀ 05 ਏ ਪੀ 8989 ਜੋ ਕਿ ਜਲੰਧਰ ਵੱਲੋਂ ਆ…
Read More » -
ਨਸ਼ਾ ਤਸਕਰਾਂ ‘ਤੇ ਪੁਲਿਸ ਦਾ ਵੱਡਾ ਐਕਸ਼ਨ: ਜਮਸ਼ੇਰ ਖ਼ਾਸ ‘ਚ ਬੁਲਡੋਜ਼ਰ ਨਾਲ ਢਾਹੀ ਨਾਜਾਇਜ਼ ਉਸਾਰੀ
ਜਲੰਧਰ, 10 ਮਾਰਚ : ਜਲੰਧਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਪਿੰਡ ਜਮਸ਼ੇਰ ਖ਼ਾਸ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਵੱਲੋਂ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਹੈ। ਪੁਲਿਸ ਨੇ ਇਹ ਕਾਰਵਾਈ ਪ੍ਰਸ਼ਾਸਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਤਸਕਰ ਨੇ ਪਿੰਡ ਦੀ ਜਨਤਕ ਜ਼ਮੀਨ ‘ਤੇ ਕਬਜ਼ਾ ਕਰਕੇ ਉਸਾਰੀ…
Read More » -
ਪੇਪਰਾਂ ਵਿਚਾਲੇ ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨੂੰ ਉਡਾਉਣ ਦੀ ਧਮਕੀ
ਲੁਧਿਆਣਾ – ਸ਼ਹਿਰ ਵਿੱਚ ਉਸ ਵੇਲੇ ਅਫਰਾ ਤਫਰੀ ਦਾ ਮਾਹੌਲ ਬਣ ਗਿਆ ਜਦੋਂ ਰੇਲ ਗੱਡੀਆਂ ਅਤੇ ਲੁਧਿਆਣਾ ਦੇ ਸੀਬੀਐਸਈ ਬੋਰਡ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾ ਦੇਣ ਦੀ ਧਮਕੀ ਦਿੱਤੀ ਗਈ। ਇਹ ਧਮਕੀ ਇੱਕ ਈਮੇਲ ਦੇ ਜ਼ਰੀਏ ਦਿੱਤੀ ਗਈ। ਸਕੂਲਾਂ ਵਿੱਚ ਧਮਾਕਾ ਦੁਪਹਿਰ 1:11 ਮਿੰਟ ‘ਤੇ ਬੰਬ ਨਾਲ ਉਡਾ ਦੇਣ ਦੀ ਧਮਕੀ ਦਿੱਤੀ ਗਈ ਸੀ। ਬੰਬ ਦੀ ਧਮਕੀ ਮਿਲਣ ਤੋਂ…
Read More » -
ਪੰਜਾਬ ‘ਚ ਹਾਈ ਅਲਰਟ : ਈਮੇਲ ਰਾਹੀਂ ਟ੍ਰੇਨਾਂ ਨੂੰ ਉਡਾਉਣ ਦੀ ਚਿਤਾਵਨੀ, CM ਭਗਵੰਤ ਮਾਨ ਵੀ ਨਿਸ਼ਾਨੇ ‘ਤੇ
ਲੁਧਿਆਣਾ, 10 ਮਾਰਚ : ਲੁਧਿਆਣਾ ਸ਼ਹਿਰ ਵਿੱਚ ਉਸ ਵੇਲੇ ਭਾਰੀ ਅਫਰਾ-ਤਫਰੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਅਣਪਛਾਤੇ ਵਿਅਕਤੀ ਵੱਲੋਂ ਰੇਲ ਗੱਡੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਹ ਧਮਕੀ ਇੱਕ ਈਮੇਲ ਰਾਹੀਂ ਭੇਜੀ ਗਈ ਹੈ, ਜਿਸ ਤੋਂ ਬਾਅਦ ਰੇਲਵੇ ਸਟੇਸ਼ਨ ਅਤੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਗਿਆ ਹੈ। 3:11…
Read More » -
ਫਿਰੋਜ਼ਪੁਰ ਦੇ ਵੈਟਰਨ ਖਿਡਾਰੀਆਂ ਨੇ ਰਚਿਆ ਇਤਿਹਾਸ: ਉਮਰ ਨੂੰ ਦਿੱਤੀ ਮਾਤ, ਹੁਣ ਗੋਆ ਦੇ ‘ਮਹਾਂ ਕੁੰਭ’ ਵਿੱਚ ਦਿਖਾਉਣਗੇ ਦਮ
ਬਾਲ ਕਿਸ਼ਨ ਫਿਰੋਜ਼ਪੁਰ, 10 ਮਾਰਚ: ਕਹਿੰਦੇ ਹਨ ਕਿ ਖੇਡਾਂ ਲਈ ਉਮਰ ਦੀ ਨਹੀਂ, ਸਗੋਂ ਜਜ਼ਬੇ ਦੀ ਲੋੜ ਹੁੰਦੀ ਹੈ। ਇਸ ਗੱਲ ਨੂੰ ਸੱਚ ਕਰ ਦਿਖਾਇਆ ਹੈ ਫਿਰੋਜ਼ਪੁਰ ਦੇ ਦੋ ਦਿੱਗਜ ਖਿਡਾਰੀਆਂ, ਡਾ. ਰੰਜਨਾ ਸਹਿਗਲ (CMS ਰੇਲਵੇ) ਅਤੇ ਸ਼੍ਰੀ ਅਸ਼ੋਕ ਵਡੇਰਾ ਨੇ। ਪੰਜਾਬ ਸਟੇਟ ਵੈਟਰਨ ਬੈਡਮਿੰਟਨ ਚੈਂਪੀਅਨਸ਼ਿਪ ਦੇ 55+ ਮਿਕਸ ਡਬਲਜ਼ ਈਵੈਂਟ ਵਿੱਚ ਇਸ ਜੋੜੀ ਨੇ ਨਾ ਸਿਰਫ਼ ਸੋਨ ਤਗ਼ਮਾ ਜਿੱਤਿਆ,…
Read More »