Punjab
-
ਆਉਣ ਵਾਲੀਆਂ ਪੀੜੀਆਂ ਨੂੰ ਸਾਫ ਸੁਥਰਾ ਵਾਤਾਵਰਨ ਦੇਣ ਲਈ ਕਿਸਾਨਾਂ ਨੂੰ ਦੇਣਾ ਚਾਹੀਦਾ ਹੈ ਪ੍ਰਸ਼ਾਸਨ ਦਾ ਸਾਥ – ਡਿਪਟੀ ਕਮਿਸ਼ਨਰ
ਬਾਲ ਕਿਸ਼ਨ ਫਿਰੋਜ਼ਪੁਰ, 25 ਅਕਤੂਬਰ- ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਹਾਲਤ ਵਿੱਚ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਤਾਂ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੰਮ ਕਰ ਹੀ ਰਹੇ ਹਨ ਹੁਣ ਕਿਸਾਨਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ। ਡਿਪਟੀ ਕਮਿਸ਼ਨਰ ਦੀਪਸ਼ਿਖਾ…
Read More » -
ਸਰਹੱਦੀ ਪਿੰਡ ਹਬੀਬ ਵਾਲਾ ਦੇ ਖੇਤਾਂ ’ਚੋਂ ਟੁੱਟਾ ਹੋਇਆ ਡਰੋਨ ਬਰਾਮਦ
ਬਾਲ ਕਿਸ਼ਨ ਫਿਰੋਜ਼ਪੁਰ, 24 ਅਕਤੂਬਰ: ਸਰਹੱਦੀ ਪਿੰਡ ਹਬੀਬ ਵਾਲਾ ਦੇ ਖੇਤਾਂ ਵਿਚ ਬੀਐੱਸਐੱਫ ਦੇ ਜਵਾਨਾਂ ਵੱਲੋਂ ਇਕ ਟੁੱਟਾ ਹੋਇਆ ਡਰੋਨ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਏਅਰਕਰਾਫਟ ਐਕਟ 1934 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਇਕ ਪੱਤਰ ਵੱਲੋਂ ਇੰਸਪੈਕਟਰ ਕੁਲਦੀਪ ਸਿੰਘ 155 ਬਟਾਲੀਅਨ…
Read More » -
ਬਿਹਾਰੀ ਮਜ਼ਦੂਰ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
ਬਾਲ ਕਿਸ਼ਨ ਫਿਰੋਜ਼ਪੁਰ, 24 ਅਕਤੂਬਰ : ਮੱਲਾਂਵਾਲਾ ਵਿਖੇ ਇਕ ਬਿਹਾਰੀ ਮਜ਼ਦੂਰ ਨੇ ਆਪਣੀ ਪਤਨੀ ਨੂੰ ਗਲ ਵਿਚ ਫਾਹਾ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਘਟਨਾ 22 ਅਕਤੂਬਰ 2025 ਦੀ ਰਾਤ ਦੀ ਹੈ। ਇਸ ਸਬੰਧ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ 103 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੂਨਿਆ ਪਤਨੀ…
Read More » -
ਕਾਰਖ਼ਾਨੇ ’ਚ ਨਾਬਾਲਗਾਂ ਨਾਲ ਜਬਰ-ਜਨਾਹ, ਕੁੜੀ ਨੇ ਛੱਤ ਤੋਂ ਮਾਰੀ ਛਾਲ
ਲੁਧਿਆਣਾ, 24 ਅਕਤੂਬਰ : ਸਥਾਨਕ ਫੋਕਲ ਪੁਆਇੰਟ ਇਲਾਕੇ ਵਿਚ ਨਾਬਾਲਿਗਾ ਨੂੰ ਝਾਂਸੇ ਵਿਚ ਲੈ ਕੇ ਇਕ ਵਿਅਕਤੀ ਵੱਲੋਂ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੀੜਤ ਲੜਕੀ ਘਰ ਵਿਚ ਲੜਾਈ ਹੋਣ ਕਾਰਨ ਸੜਕ ਉੱਤੇ ਘੁੰਮ ਰਹੀ ਸੀ ਤਾਂ ਮੁਲਜ਼ਮ ਉਸ ਨੂੰ ਮਿਲਿਆ ਤੇ ਗੱਲਾਂ ਵਿਚ ਲਗਾ ਕੇ ਕਾਰਖ਼ਾਨੇ ਵਿਚ ਲੈ ਗਿਆ ਤੇ ਨਾਬਾਲਿਗਾ ਨਾਲ ਜਬਰ-ਜਨਾਹ ਕੀਤਾ। ਮਾਮਲੇ ਦੀ ਜਾਣਕਾਰੀ…
Read More » -
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਣੇ 11 ਵਿਅਕਤੀ ਗ੍ਰਿਫ਼ਤਾਰ
ਬਠਿੰਡਾ, 24 ਅਕਤੂਬਰ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 11 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇੰਨ੍ਹਾਂ ਮੁਲਜ਼ਮਾਂ ਕੋਲੋਂ 75.08 ਗ੍ਰਾਮ ਹੈਰੋਇਨ 172 ਨਸ਼ੀਲੀਆਂ ਗੋਲੀਆਂ, 1220 ਪਾਬੰਦੀਸ਼ੁਦਾ ਕੈਪਸੂਲ ਅਤੇ 2 ਕਿਲੋ ਭੁੱਕੀ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ ਇਕ ਦੀ ਪੁਲਿਸ ਪਾਰਟੀ ਨੇ ਆਵਾ ਬਸਤੀ ਨੇੜੇ ਇਕ ਸ਼ੱਕੀ ਵਿਅਕਤੀ ਨੂੰ…
Read More » -
ਤੜਕਸਾਰ ਗੜ੍ਹਸ਼ੰਕਰ ‘ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ ਉਪਰੰਤ 2 ਮੁਲਜ਼ਮ ਕੀਤੇ ਕਾਬੂ
ਗੜ੍ਹਸ਼ੰਕਰ, 24 ਅਕਤੂਬਰ : ਗੜ੍ਹਸ਼ੰਕਰ ਦੇ ਪਿੰਡ ਬਾਰਾਪੁਰ ਤੋਂ ਕੁਨੈਲ ਰੋਡ ਉੱਤੇ ਸ਼ੁੱਕਰਵਾਰ ਸਵੇਰੇ ਹੋਏ ਪੁਲਿਸ ਮੁਕਾਬਲੇ ਵਿੱਚ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਜਾਣਕਾਰੀ ਦਿੰਦਿਆਂ ਡੀਐਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਗੜ੍ਹਸ਼ੰਕਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਸ਼ੱਕੀ ਮੋਟਰਸਈਕਲ ਸਵਾਰ ਇਲਾਕੇ ਵਿੱਚ ਘੁੰਮ ਰਹੇ ਹਨ। ਜਿਸ ‘ਤੇ ਪੁਲਿਸ ਵੱਲੋਂ ਐੱਸਐੱਚਓ ਗਗਨਦੀਪ ਸਿੰਘ ਸੇਖੋਂ ਦੀ…
Read More » -
NIA ਵੱਲੋਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਹਮਲੇ ਦੇ ਮਾਮਲੇ ‘ਚ ਚਾਰ ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਖ਼ਲ, ਦੋ ਨੂੰ ਕਲੀਨ ਚਿੱਟ
ਐੱਸਏਐੱਸ ਨਗਰ, 24 ਅਕਤੂਬਰ : ਕੌਮੀ ਜਾਂਚ ਏਜੰਸੀ ਨੇ ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ‘ਤੇ ਗ੍ਰਨੇਡ ਸੁੱਟਣ ਦੇ ਮਾਮਲੇ ’ਚ ਚਾਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜਾਂਚ ਦੌਰਾਨ ਕੋਈ ਠੋਸ ਸਬੂਤ ਨਾ ਮਿਲਣ ‘ਤੇ ਦੋ ਹੋਰ ਵਿਅਕਤੀਆਂ ਖ਼ਿਲਾਫ਼ ਕਲੋਜ਼ਰ ਰਿਪੋਰਟ ਪੇਸ਼ ਕੀਤੀ ਗਈ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ…
Read More » -
ਕਮਲ ਕੌਰ ਭਾਬੀ ਕਤਲ ਕੇਸ ਮਾਮਲੇ ‘ਚ ਦੋ ਮੁਲਜ਼ਮ ਦੋਸ਼ੀ ਕਰਾਰ, ਦੋ ਫਰਾਰ
ਬਠਿੰਡਾ, 24 ਅਕਤੂਬਰ : ਬਹੁਤ ਹੀ ਵਿਵਾਦਪੂਰਨ ਕਮਲ ਕੌਰ ਭਾਬੀ ਕਤਲ ਕੇਸ ਵਿੱਚ ਅਦਾਲਤ ਨੇ ਦੋ ਮੁਲਜ਼ਮਾਂ ਵਿਰੁੱਧ ਦੋਸ਼ ਦਾਇਰ ਕਰ ਦਿੱਤੇ ਹਨ। ਇਸ ਕੇਸ ਵਿਚ ਜਸਪ੍ਰੀਤ ਸਿੰਘ ਅਤੇ ਨਿਮਰਤ ਪ੍ਰੀਤ ਕੌਰ ਵਿਰੁੱਧ ਚਾਰਜਸ਼ੀਟ ਪੇਸ਼ ਕਰਨ ਤੋਂ ਬਾਅਦ, ਅੱਜ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਪਾਇਆ ਹੈ ਅਤੇ ਮੁਕੱਦਮੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਹਾਲਾਂਕਿ, ਦੋਵਾਂ ਮੁਲਜ਼ਮਾਂ ਨੇ ਅਦਾਲਤ ਵਿੱਚ ਦੋਸ਼ੀ…
Read More » -
ਰਾਜੋਆਣਾ ਨੂੰ ਮੈਡੀਕਲ ਚੈਕਅਪ ਲਈ ਲਿਆਂਦਾ ਹਸਪਤਾਲ
ਪਟਿਆਲਾ, 24 ਅਕਤੂਬਰ : ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਤੋਂ ਦੰਦਾਂ ਦੀ ਜਾਂਚ ਲਈ ਸਰਕਾਰੀ ਡੈਂਟਲ ਕਾਲਜ ‘ਚ ਲਿਆਂਦਾ ਗਿਆ। ਇਸ ਦੌਰਾਨ ਰਾਜੋਆਣਾ ਨੇ ਕਿਹਾ ਕਿ ਫਾਂਸੀ ਸਬੰਧੀ ਮਾਮਲੇ ਤੇ ਅੱਜ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ, ਸੁਪਰੀਮ ਕੋਰਟ ਵਿੱਚ ਪੰਜ ਸਾਲ ਤੋਂ ਮਾਮਲਾ ਪਿਆ ਹੈ, ਹੁਣ ਬਹੁਤ ਉਡੀਕ ਹੋ ਚੁੱਕੀ ਹੈ ਤੇ ਹੁਣ ਅੰਤਿਮ ਫ਼ੈਸਲਾ ਹੋਣਾ ਚਾਹੀਦਾ…
Read More » -
ਚੰਡੀਗੜ੍ਹ ‘ਚ ਦੁਕਾਨਦਾਰ ਨੇ ਕੀਤੀ ਘਿਨਾਉਣੀ ਕਰਤੂਤ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 24 ਅਕਤੂਬਰ : ਡੱਡੂਮਾਜਰਾ ਵਿੱਚ ਤਣਾਅ ਫੈਲ ਗਿਆ ਜਦੋਂ ਇੱਕ ਦੁਕਾਨਦਾਰ ਨੇ ਕਥਿਤ ਤੌਰ ‘ਤੇ ਇੱਕ ਔਰਤ ਦੀ ਮੋਰਫ ਕੀਤੀ (ਐਡੀਟ ਕੀਤੀ) ਅਸ਼ਲੀਲ ਫੋਟੋ ਬਣਾ ਕੇ ਇੰਟਰਨੈੱਟ ‘ਤੇ ਪ੍ਰਸਾਰਿਤ ਕੀਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਵਿੱਚ ਭਾਰੀ ਹੰਗਾਮਾ ਹੋ ਗਿਆ। ਸਾਬਕਾ ਮੇਅਰ ਕੁਲਦੀਪ ਸਿੰਘ ਟੀਟਾ ਸਮੇਤ ਸੈਂਕੜੇ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਦੁਕਾਨਦਾਰ…
Read More »