Punjab
-
ਮਾਈਨਿੰਗ ਨੀਤੀ ‘ਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ‘ਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ, ਮੰਤਰੀ ਬੋਲੇ-ਪਾਰਦਰਸ਼ਤਾ ਤੇ ਨਿਰਪੱਖ ਮੁਕਾਬਲੇ ਨੂੰ ਦੇਣਗੀਆਂ ਮਜ਼ਬੂਤੀ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਅਕਤੂਬਰ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਸੂਬੇ ਦੀ ਖਣਨ ਨੀਤੀ ਵਿੱਚ ਕੀਤੇ ਗਏ ਸੋਧਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਕਾਨੂੰਨੀ ਖਣਨ ਗਤੀਵਿਧੀ ਮਜ਼ਬੂਤ ਹੋਈ ਹੈ, ਰੇਤ ਅਤੇ ਬੱਜਰੀ ਦੀ ਸਪਲਾਈ ਵਿੱਚ ਸੁਧਾਰ ਹੋਇਆ ਹੈ ਅਤੇ ਪਾਰਦਰਸ਼ਤਾ ਰਾਹੀਂ ਸੂਬੇ ਦੇ…
Read More » -
ਕੈਬਨਿਟ ਮੰਤਰੀਆਂ ਨੇ ਤਾਮਿਲਨਾਡੂ ਦੇ CM ਨਾਲ ਕੀਤੀ ਮੁਲਾਕਾਤ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ/ਚੇਨਈ, 17 ਅਕਤੂਬਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।…
Read More » -
ਚਾਈਨੀਜ਼ ਲੜੀਆਂ ਅੱਗੇ ਫਿੱਕੇ ਪਏ ਮਿੱਟੀ ਦੇ ਦੀਵੇ, ਘੁਮਿਆਰਾਂ ਦੇ ਚਿਹਰਿਆਂ ’ਤੇ ਛਾਈ ਉਦਾਸੀ
ਫਾਜ਼ਿਲਕਾ, 17 ਅਕਤੂਬਰ : ਮਿੱਟੀ ਦੇ ਦੀਵੇ ਅਤੇ ਹੋਰ ਭਾਂਡੇ ਬਣਾਉਣ ਦਾ ਕੰਮ ਅੱਜ ਦੇ ਬਿਜਲਈ ਅਤੇ ਮਸ਼ੀਨੀ ਉਤਪਾਦਾਂ ਕਾਰਨ ਖਤਮ ਹੋਣ ਕੰਢੇ ਪਹੁੰਚ ਗਿਆ ਹੈ। ਸਤੰਬਰ-ਅਕਤੂਬਰ ਮਹੀਨੇ ’ਚ ਦੀਵਾਲੀ ਲਈ ਦੀਵੇ ਬਣਾਉਣ ਦਾ ਕੰਮ ਜ਼ੋਰਾਂ ’ਤੇ ਹੁੰਦਾ ਹੈ ਪਰ ਲੋਕਾਂ ਦੇ ਘਰਾਂ ’ਚ ਰੋਸ਼ਨੀ ਕਰਨ ਵਾਲੇ ਇਨ੍ਹਾਂ ਕਾਰੀਗਰਾਂ ਦੇ ਆਪਣੇ ਘਰਾਂ ’ਚ ਹਨੇਰਾ ਹੈ। ਇੱਥੇ ਮਿੱਟੀ ਦੇ ਭਾਂਡੇ ਬਣਾਉਣ…
Read More » -
ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼
ਤਰਨਤਾਰਨ, 17 ਅਕਤੂਬਰ : ਤਰਨਤਰਨ ਜ਼ਿਮਣੀ ਚੋਣ ਲਈ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਫਸਰ ਗੁਰਮੀਤ ਸਿੰਘ ਕੋਲ ਦਾਖਲ ਕਰਵਾਏ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਕੈਬਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਸਾਬਕਾ ਮੰਤਰੀ ਸੁਰਜੀਤ ਜਿਆਣੀ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਸੰਸਦੀ ਸਕੱਤਰ ਕੇਡੀ ਭੰਡਾਰੀ ਤੇ ਜੰਮੂ ਕਸ਼ਮੀਰ ਦੇ ਵਿਧਾਇਕ ਨਰਿੰਦਰ ਸਿੰਘ ਰੈਣਾ ਤੋਂ…
Read More » -
ਗੈਂਗਸਟਰਾਂ ਤੇ ਪੁਲਿਸ ‘ਚ ਹੋਇਆ ਮੁਕਾਬਲਾ, ਗੈਂਗਸਟਰ ਦੀ ਲੱਤ ‘ਚ ਲੱਗੀ ਗੋਲੀ
ਅੰਮ੍ਰਿਤਸਰ, 17 ਅਕਤੂਬਰ : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਕੰਬੋ ਇਲਾਕੇ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ਹੋਈ। ਸ਼ੁੱਕਰਵਾਰ ਦੁਪਹਿਰ ਲਗਪਗ 12:30 ਵਜੇ ਹੋਈ ਇਸ ਘਟਨਾ ‘ਚ ਇਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਨੂੰ ਗ੍ਰਿਫਤਾਰ ਕੀਤਾ ਹੈ ਜੋ…
Read More » -
AAP ਵਿਧਾਇਕ ਦਾ ਮੋਹਾਲੀ ‘ਚ Accident, ਗਲਤ ਸਾਈਡ ਤੋਂ ਆ ਰਹੀ ਕਾਰ ਨੇ ਮਾਰੀ ਜ਼ਬਰਦਸਤ ਟੱਕਰ
ਫ਼ਾਜ਼ਿਲਕਾ, 17 ਅਕਤੂਬਰ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬੱਲੂਆਣਾ ਤੋਂ ‘ਆਪ’ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦਾ ਮੋਹਾਲੀ ‘ਚ ਐਕਸੀਡੈਂਟ ਹੋ ਗਿਆ। ਉਨ੍ਹਾਂ ਦੀ ਕਾਰ ਨੂੰ ਇੱਕ ਗਲਤ ਸਾਈਡ ਤੋ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ।ਹਾਲਾਂਕਿ ਕੋਈ ਜ਼ਖਮੀ ਨਹੀਂ ਹੋਇਆ, ਪਰ ਵਿਧਾਇਕ ਦੀ ਕਾਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ।ਗੋਲਡੀ ਚੰਡੀਗੜ੍ਹ ਜਾ ਰਹੇ ਸਨ, ਗਲਤ ਪਾਸਿਓਂ ਆ ਰਹੀ ਇੱਕ ਕਾਰ ਨੇ…
Read More » -
ਅਧਿਆਪਕ ਨੇ ਵਿਦਿਆਰਥਣ ਨੂੰ ਦਿਖਾਈ ਅਸ਼ਲੀਲ ਸਮੱਗਰੀ
ਜਸਵਿੰਦਰ ਸਿੰਘ ਸੰਧੂ ਚੰਬਾ, 17 ਅਕਤੂਬਰ : ਚੰਬਾ ਜ਼ਿਲ੍ਹੇ ਦੇ ਸਬ-ਡਿਵੀਜ਼ਨ ਸਲੂਨੀ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਰਮੇਸ਼ ਕੁਮਾਰ ‘ਤੇ ਇੱਕ ਵਿਦਿਆਰਥਣ ਨੂੰ ਆਪਣੇ ਮੋਬਾਈਲ ਫੋਨ ‘ਤੇ ਅਸ਼ਲੀਲ ਸਮੱਗਰੀ ਦਿਖਾ ਕੇ ਛੇੜਛਾੜ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਮੁੱਢਲੀ ਜਾਂਚ ਦੇ ਆਧਾਰ ‘ਤੇ, ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੋਸ਼ੀ ਦਾ ਮੁੱਖ ਦਫਤਰ ਚੰਬਾ ਬਲਾਕ ਸਿੱਖਿਆ ਦਫਤਰ…
Read More » -
ਮੋਗਾ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ, ਇਲਾਕੇ ‘ਚ ਸੋਗ
ਮੋਗਾ, 17 ਅਕਤੂਬਰ : ਮੋਗਾ ਦੇ ਨੌਜਵਾਨ ਦੀ ਕੈਨੇਡਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖੁਰਦ ਦੇ ਜੰਮਪਲ ਮਨਦੀਪ ਸਿੰਘ ਨੀਪਾ ਪੁੱਤਰ ਕੇਵਲ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿਚ ਇਕ ਸੜਕ ਹਾਦਸੇ ਦੌਰਾਨ ਦੁਖਦਾਈ ਮੌਤ ਹੋ ਗਈ। ਇਹ ਨੌਜਵਾਨ ਕੈਨੇਡਾ ਵਿਚ ਟਰੱਕ ਚਾਲਕ ਸੀ। ਇਸ ਦੁਖਦਾਈ ਘਟਨਾ…
Read More » -
ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਅਕਤੂਬਰ: ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਮੁਹੰਮਦ ਮੁਸਤਫਾ ਅਤੇ ਕਾਂਗਰਸ ਪਾਰਟੀ ਸਰਕਾਰ ਵਿੱਚ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨ ਦੇ ਪੁੱਤਰ ਅਕੀਲ ਅਖਤਰ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਉਨ੍ਹਾਂ ਦੇ ਘਰ ‘ਚ ਹੋਈ। ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਹਰਦਾ ਖੇੜੀ ਵਿੱਚ ਦਫ਼ਨਾਇਆ ਜਾਵੇਗਾ। ਫਿਲਹਾਲ ਅਕੀਲ…
Read More » -
ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਹੋਮ ਗਾਰਡ ਮੁਲਾਜ਼ਮਾਂ ਲਈ ਅਹਿਮ ਖਬਰ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਹੁਕਮ ‘ਚ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਹੋਮ ਗਾਰਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ‘ਤੇ ਨੀਤੀ ਬਣਾਏ। ਅਦਾਲਤ ਨੇ ਕਿਹਾ ਕਿ ਜਿਨ੍ਹਾਂ ਹੋਮ ਗਾਰਡਾਂ ਨੇ ਬਿਨਾਂ ਕਿਸੇ ਰੁਕਾਵਟ ਦੇ ਸਾਲਾਂ ਤਕ ਫੁੱਲ ਟਾਈਮ ਸੇਵਾਵਾਂ ਦਿੱਤੀਆਂ ਹਨ, ਉਨ੍ਹਾਂ…
Read More »