Punjab

  • ਬਲਵਿੰਦਰ ਸਿੰਘ ਭੂੰਦੜ ਨੂੰ ਸਦਮਾ, ਵੱਡੇ ਭਰਾ ਭਾਗ ਸਿੰਘ ਦਾ ਦੇਹਾਂਤ, ਦੁਪਹਿਰ 2:00 ਵਜੇ ਹੋਵੇਗਾ ਅੰਤਿਮ ਸੰਸਕਾਰ

    ਬਲਵਿੰਦਰ ਸਿੰਘ ਭੂੰਦੜ ਨੂੰ ਸਦਮਾ, ਵੱਡੇ ਭਰਾ ਭਾਗ ਸਿੰਘ ਦਾ ਦੇਹਾਂਤ, ਦੁਪਹਿਰ 2:00 ਵਜੇ ਹੋਵੇਗਾ ਅੰਤਿਮ ਸੰਸਕਾਰ

    ਜਸਵਿੰਦਰ ਸਿੰਘ ਸੰਧੂ ਚੰਡੀਗੜ, 17 ਅਕਤੂਬਰ : ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਾਗ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਨੇ 76 ਸਾਲ ਦੀ ਉਮਰ ਵਿਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2:00 ਵਜੇ ਹੋਵੇਗਾ। ਦੱਸ ਦੇਈਏ ਕਿ ਭਾਗ ਸਿੰਘ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ, ਸਰਪੰਚ ਅਤੇ…

    Read More »
  • ਲਾਰੈਂਸ ਬਿਸ਼ਨੋਈ ਇੰਟਰਵਿਊ ਵਿਵਾਦ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

    ਲਾਰੈਂਸ ਬਿਸ਼ਨੋਈ ਇੰਟਰਵਿਊ ਵਿਵਾਦ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ‘ਤੇ ਰਾਜ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ। ਇਹ ਪਟੀਸ਼ਨ ਡੀਐਸਪੀ ਗੁਰਸ਼ੇਰ ਸੰਧੂ ਨੇ ਦਾਇਰ ਕੀਤੀ ਸੀ। ਸੰਧੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਉਸਦੇ ਖਿਲਾਫ ਦਰਜ ਕੀਤੀ ਗਈ ਐਫਆਈਆਰ ਪੂਰੀ ਤਰ੍ਹਾਂ…

    Read More »
  • ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂਂ ਝਟਕਾ, ਮਾਣਹਾਨੀ ਮਾਮਲੇ 'ਚ ਪਟੀਸ਼ਨ ਖਾਰਜ

    ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂਂ ਝਟਕਾ, ਮਾਣਹਾਨੀ ਮਾਮਲੇ ‘ਚ ਪਟੀਸ਼ਨ ਖਾਰਜ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਉਨ੍ਹਾਂ ਵੱਲੋਂ ਮਾਣਯੋਗ ਪੰਜਾਬ–ਹਰਿਆਣਾ ਹਾਈਕੋਰਟ ਵਿਚ ਮਾਣਹਾਨੀ ਮਾਮਲੇ ਨੂੰ ਲੈ ਕੇ ਪਾਈ ਪਟੀਸ਼ਨ ਅੱਜ ਅਦਾਲਤ ਨੇ ਖਾਰਿਜ ਕਰ ਦਿੱਤੀ।

    Read More »
  • ਡਰੱਗ ਵਿਭਾਗ ਨੇ ਕੋਲਡ੍ਰਿਫ ਸਿਰਪ ਦੇ ਲਏ ਛੇ ਸੈਂਪਲ, ਖਰੜ ਲੈਬ ’ਚ ਹੋਵੇਗੀ ਜਾਂਚ

    ਡਰੱਗ ਵਿਭਾਗ ਨੇ ਕੋਲਡ੍ਰਿਫ ਸਿਰਪ ਦੇ ਲਏ ਛੇ ਸੈਂਪਲ, ਖਰੜ ਲੈਬ ’ਚ ਹੋਵੇਗੀ ਜਾਂਚ

    ਫ਼ਾਜ਼ਿਲਕਾ, 17 ਅਕਤੂਬਰ : ਮੱਧ ਪ੍ਰਦੇਸ਼ ਤੇ ਰਾਜਸਥਾਨ ’ਚ ਕੋਲਡ੍ਰਿਫ ਕਫ ਸਿਰਪ ਪੀਣ ਨਾਲ ਬੱਚਿਆਂ ਦੀ ਮੌਤ ਤੋਂ ਬਾਅਦ ਹੁਣ ਪੰਜਾਬ ’ਚ ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ ਨੇ ਸੈਂਪਲਿੰਗ ਸ਼ੁਰੂ ਕਰ ਦਿੱਤੀ ਹੈ। ਫ਼ਾਜ਼ਿਲਕਾ ’ਚ ਵਿਭਾਗ ਨੇ ਜ਼ਿਲ੍ਹੇ ਭਰ ’ਚ ਤਿੰਨ ਥਾਵਾਂ ਤੋਂ ਛੇ ਸੈਂਪਲ ਲਏ, ਜਿਨ੍ਹਾਂ ਨੂੰ ਲੈਬ ’ਚ ਜਾਂਚ ਲਈ ਭੇਜ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਪੋਰਟ…

    Read More »
  • ਗ੍ਰੀਨ ਪਟਾਕਿਆਂ ਦੀ ਵਿਕਰੀ ’ਤੇ ਲੱਗੀ ਪਾਬੰਦੀ ਖ਼ਿਲਾਫ਼ ਪਟੀਸ਼ਨ ’ਤੇ ਹਾਈ ਕੋਰਟ ਨੇ ਦਖ਼ਲ ਦੇਣੋਂ ਕੀਤਾ ਇਨਕਾਰ

    ਗ੍ਰੀਨ ਪਟਾਕਿਆਂ ਦੀ ਵਿਕਰੀ ’ਤੇ ਲੱਗੀ ਪਾਬੰਦੀ ਖ਼ਿਲਾਫ਼ ਪਟੀਸ਼ਨ ’ਤੇ ਹਾਈ ਕੋਰਟ ਨੇ ਦਖ਼ਲ ਦੇਣੋਂ ਕੀਤਾ ਇਨਕਾਰ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗ੍ਰੀਨ ਪਟਾਕਿਆਂ ਦੀ ਵਿਕਰੀ ਤੇ ਖਰੀਦ ’ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕਿਸੇ ਵੀ ਤਰ੍ਹਾਂ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਗ੍ਰੀਨ ਪਟਾਕਿਆਂ ਲਈ ਲਾਇਸੈਂਸ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸਪੱਸ਼ਟ ਤੌਰ ’ਤੇ ਟਿੱਪਣੀ ਕੀਤੀ, ‘ਕਾਰੋਬਾਰ…

    Read More »
  • CBI ਨੇ ਕਰਵਾਇਆ DIG ਹਰਚਰਨ ਸਿੰਘ ਭੁੱਲਰ ਦਾ ਮੈਡੀਕਲ , ਅਦਾਲਤ 'ਚ ਕੀਤਾ ਜਾਵੇਗਾ ਪੇਸ਼

    CBI ਨੇ ਕਰਵਾਇਆ DIG ਹਰਚਰਨ ਸਿੰਘ ਭੁੱਲਰ ਦਾ ਮੈਡੀਕਲ , ਅਦਾਲਤ ‘ਚ ਕੀਤਾ ਜਾਵੇਗਾ ਪੇਸ਼

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਅਕਤੂਬਰ : ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਸੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਅੱਜ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਸੀਬੀਆਈ ਇਸ ਮਾਮਲੇ ਦੀ ਜਾਂਚ ਲਈ ਭੁੱਲਰ ਅਤੇ ਉਸਦੇ ਵਿਚੋਲੇ ਕ੍ਰਿਸ਼ਨਨ ਦਾ ਪੁਲਿਸ ਰਿਮਾਂਡ ਲੈਣ ਦੀ ਤਿਆਰੀ ਕਰ ਰਹੀ ਹੈ। ਵੀਰਵਾਰ ਦੁਪਹਿਰ ਨੂੰ, ਸੀਬੀਆਈ ਦੀ ਇੱਕ ਟੀਮ ਨੇ ਡੀਆਈਜੀ ਭੁੱਲਰ ਨੂੰ ਰਿਸ਼ਵਤ ਮੰਗਣ ਅਤੇ ਲੈਣ…

    Read More »
  • ਜ਼ਿਲ੍ਹੇ ਵਿੱਚ ਪਸ਼ੂਆਂ ਦੇ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ

    ਜ਼ਿਲ੍ਹੇ ਵਿੱਚ ਪਸ਼ੂਆਂ ਦੇ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ

    ਬਾਲ ਕਿਸ਼ਨ ਫ਼ਿਰੋਜ਼ਪੁਰ, 17 ਅਕਤੂਬਰ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਅਤੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਪਸੂ ਪਾਲਣ ਵਿਭਾਗ ਡਾ. ਪਰਮਦੀਪ ਸਿੰਘ ਵਾਲੀਆ ਦੀ ਯੋਗ ਅਗਵਾਈ ਹੇਠ ਪਸੂ ਪਾਲਣ ਵਿਭਾਗ ਵੱਲੋਂ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਸੂਬੇ ਭਰ ਸ਼ੁਰੂ…

    Read More »
  • ਬੇਕਾਬੂ ਟਰੱਕ ਨੇ ਤਿੰਨ ਕਾਰਾਂ ਤੇ ਇਕ ਸਕੂਟਰੀ ਨੂੰ ਦਰੜਿਆ

    ਬੇਕਾਬੂ ਟਰੱਕ ਨੇ ਤਿੰਨ ਕਾਰਾਂ ਤੇ ਇਕ ਸਕੂਟਰੀ ਨੂੰ ਦਰੜਿਆ

    ਸ਼੍ਰੀ ਕੀਰਤਪੁਰ ਸਾਹਿਬ, 16 ਅਕਤੂਬਰ : ਸ਼੍ਰੀ ਕੀਰਤਪੁਰ ਸਾਹਿਬ ਦੇ ਸਰਹੱਦੀ ਇਲਾਕੇ ਨਾਲਾਗੜ੍ਹ ਵਿਚ ਇੱਕ ਭਿਆਨਕ ਸੜਕੀ ਹਾਦਸਾ ਵਾਪਰਿਆ ਹੈ। ਜਿਸ ਵਿਚ ਨਾਲਾਗੜ੍ਹ ਤੋਂ ਬੱਦੀ ਮੁੱਖ ਮਾਰਗ ’ਤੇ ਕੱਲ ਇੱਕ ਪਰਾਲੀ ਦਾ ਭਰਿਆ ਹੋਇਆ ਟਰਾਲਾ ਬਰੇਕ ਫੇਲ੍ਹ ਹੋ ਜਾਣ ਕਾਰਨ ਤਿੰਨ ਕਾਰਾਂ ਅਤੇ ਇੱਕ ਦੋ ਪਹੀਆ ਵਾਹਨ ਨੂੰ ਟੱਕਰ ਮਾਰਦਾ ਹੋਇਆ ਪਲਟ ਗਿਆ। ਇਹ ਦੁਰਘਟਨਾ ਨਾਲਾਗੜ੍ਹ ਬੱਦੀ ਮੁੱਖ ਮਾਰਗ ’ਤੇ…

    Read More »
  • ਜਲੰਧਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਰਿੰਪੀਜ਼ ਇੰਮੀਗ੍ਰੇਸ਼ਨ ਟਰੈਵਲ ਏਜੰਸੀ ਦਾ ਲਾਇਸੰਸ ਰੱਦ

    ਜਲੰਧਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਰਿੰਪੀਜ਼ ਇੰਮੀਗ੍ਰੇਸ਼ਨ ਟਰੈਵਲ ਏਜੰਸੀ ਦਾ ਲਾਇਸੰਸ ਰੱਦ

    ਜਲੰਧਰ, 16 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਵਿੰਦਰਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ 47,48, 49, ਰਾਜਾ ਗਾਰਡਨ, ਕਪੂਰਥਲਾ ਰੋਡ ਦੀ ਫਰਮ ਮੈ/ਸ ਰਿੰਪੀਜ਼ ਇਮੀਗ੍ਰੇਸ਼ਨ ਜੋ ਕਿ ਐਨ.ਐਮ.-210, ਸਰਕੂਲਰ ਰੋਡ, ਜਲੰਧਰ ਵਿਖੇ ਸਥਿਤ ਹੈ, ਦਾ ਲਾਇਸੰਸ ਨੰਬਰ 596/ਏ.ਐਲ.ਸੀ.4/ਐਲ.ਏ./ਐਫ.ਐਨ.-753 ਰੱਦ/ਕੈਂਸਲ…

    Read More »
  • ਰਸਤਾ ਪੁੱਛਣ ਬਹਾਨੇ ਲੁੱਟੀਆਂ ਸੋਨੇ ਦੀਆਂ ਵਾਲ਼ੀਆਂ

    ਰਸਤਾ ਪੁੱਛਣ ਬਹਾਨੇ ਲੁੱਟੀਆਂ ਸੋਨੇ ਦੀਆਂ ਵਾਲ਼ੀਆਂ

    ਜਲੰਧਰ, 16 ਅਕਤੂਬਰ : ਕਸਬੇ ’ਚ ਲੰਘੇ ਦਿਨ ਸਵੇਰੇ ਘਰ ਦੇ ਬਾਹਰ ਝਾੜੂ ਲਾ ਰਹੀ ਬਜ਼ੁਰਗ ਔਰਤਾਂ ਕੋਲੋਂ ਸੋਨੇ ਦੀਆਂ ਵਾਲੀਆਂ ਲੁੱਟ ਕੇ ਲੁਟੇਰੇ ਫਰਾਰ ਹੋ ਗਏ। ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਚ ਗੁਰਬਖਸ਼ ਕੌਰ ਵਿਧਵਾ ਗੁਰਦੇਵ ਸਿੰਘ ਵਾਸੀ ਅੱਪਰਾ ਨੇ ਦੱਸਿਆ ਕਿ ਉਹ ਨਗਰ-ਫਿਲੌਰ ਰੋਡ ਤੇ ਸਥਿਤ ਆਪਣੇ ਘਰ ਦੇ ਬਾਹਰ ਸਵੇਰੇ ਲਗਪਗ 7.15 ਵਜੇ ਝਾੜੂ ਲਾ ਰਹੀ ਸੀ। ਇਸ ਦੌਰਾਨ…

    Read More »
Back to top button