Punjab
-
केंद्रीय सरकार को राष्ट्रीय स्तर पर जिनसों के उत्पादन और खपत संबंधित सर्वे कराना चाहिए – बरसट
मोहाली, 7 जनवरी 2025 – स. हरचंद सिंह बरसट, चेयरमैन कौसांब और चेयरमैन, पंजाब मंडी बोर्ड ने माडर्नाइजेशन ऑफ होलसेल फ्रूट एंड वेजिटेबल मार्किट विषय पर जोधपुर (राजस्थान) में आयोजित नेशनल कांफ्रेंस में भाग लिया और केंद्र सरकार को राज्य सरकारों के साथ तालमेल बिठाकर राष्ट्रीय स्तर पर जिनसों के उत्पादन और खपत संबंधित सर्वे कराने और किसानी व मंडी सिस्टम को अपग्रेड करने के…
Read More » -
ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣਾ ਚਾਹੀਦੇ – ਬਰਸਟ
ਮੋਹਾਲੀ, 7 ਜਨਵਰੀ– ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਕੌਸਾਂਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਮਾਡਰਨਾਈਜੇਸ਼ਨ ਆਫ ਹੋਲਸੇਲ ਫਰੂਟ ਐਂਡ ਵੈਜੀਟੇਬਲ ਮਾਰਕੀਟ ਵਿਸ਼ੇ ਤੇ ਜੋਧਪੁਰ (ਰਾਜਸਥਾਨ) ਵਿਖੇ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਭਾਗ ਲਿਆ ਗਿਆ ਅਤੇ ਕੇਂਦਰ ਸਰਕਾਰ ਨੂੰ ਰਾਜ ਸਰਕਾਰਾਂ ਨਾਲ ਤਾਲਮੇਲ ਬਿਠਾ ਕੇ ਕੌਮੀ ਪੱਧਰ ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣ ਅਤੇ ਕਿਸਾਨੀ ਤੇ ਮੰਡੀ ਸਿਸਟਮ…
Read More » -
ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਘਰ ਵਿਚ ਨਜ਼ਰਬੰਦ
ਬਟਾਲਾ, 7 ਜਨਵਰੀ– ਕੌਮੀ ਇਨਸਾਫ਼ ਮੋਰਚਾ ਚੰਡੀਗੜ੍ਹ ਦੇ 2 ਸਾਲ ਪੂਰੇ ਹੋਣ ’ਤੇ ਅੱਜ 7 ਜਨਵਰੀ ਨੂੰ ਹੋਣ ਵਾਲੇ ਸਮਾਗਮ ਵਿਚ ਜਾਣ ਤੋਂ ਰੋਕਣ ਲਈ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੂੰ ਬਟਾਲਾ ਪੁਲਿਸ ਨੇ 6 ਜਨਵਰੀ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਤਾਂ ਜੋ ਉਹ ਸਮਾਗਮ ਵਿਚ ਨਾ ਪਹੁੰਚ ਸਕਣ। ਇਥੇ ਇਹ ਵਰਣਨਯੋਗ ਹੈ ਕਿ ਕੌਮੀ ਇਨਸਾਫ਼…
Read More » -
ਬਾਪੂ ਗੁਰਚਰਨ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਬੱਸ ਅੱਡੇ ਮੂਹਰੇ ਲਗਾਇਆ ਗਿਆ ਧਰਨਾ
ਚੰਡੀਗੜ੍ਹ, 7 ਜਨਵਰੀ– ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ਼ ਲਈ ਪੰਜਾਬ ਸਰਕਾਰ ਵਲੋਂ ਧਾਰੀ ਚੁੱਪੀ ਦੇ ਖਿਲਾਫ਼ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਮੁੱਖ ਮੰਤਰੀ ਦੇ ਨਿਵਾਸ ਵੱਲ ਕੀਤੇ ਜਾ ਰਹੇ ਰੋਸ ਮਾਰਚ ਦੇ ਸੱਦੇ ਤਹਿਤ ਵੱਖ ਵੱਖ ਆਗੂਆਂ ਦੀਆਂ ਗਿ੍ਰਫ਼ਤਾਰੀਆਂ ਦੇ ਬਾਵਜੂਦ ਬਾਪੂ ਗੁਰਚਰਨ ਸਿੰਘ ਦੀ ਅਗਵਾਈ ਦੇ ਵਿਚ ਸੈਂਕੜੇ ਸੰਗਤਾਂ ਵਲੋਂ ਕੌਮੀ…
Read More » -
ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗੇ ਪੁਲਿਸ ਵਲੋਂ ਕਾਬੂ
ਅਮਰਕੋਟ, (ਤਰਨਤਾਰਨ), 7 ਜਨਵਰੀ- ਪਿੰਡ ਆਸਲ ਉਤਾੜ ਦੀ ਡਿਫੈਂਸ ਡਰੇਨ ਨੇੜੇ ਪੁਲਿਸ ਥਾਣਾ ਵਲਟੋਹਾ ਵਲੋਂ ਨਾਕਾਬੰਦੀ ਕੀਤੀ ਹੋਈ ਸੀ ਤਾਂ ਦੋ ਨੌਜਵਾਨ, ਜੋ ਐਕਟਿਵਾ ’ਤੇ ਆ ਰਹੇ ਸੀ ਤਾਂ ਉਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ’ਤੇ ਉਨ੍ਹਾਂ ਪੁਲਿਸ ’ਤੇ ਗੋਲੀ ਚਲਾ ਦਿੱਤੀ । ਪੁਲਿਸ ਵਲੋਂ ਜਵਾਬੀ ਫਾਇਰਿੰਗ ਦੌਰਾਨ ਦੋਵਾਂ ਦੇ ਗੋਲੀਆਂ ਲੱਗਣ ਕਾਰਨ ਉਹ ਜ਼ਖ਼ਮੀ ਹੋ…
Read More » -
ਪੁਲਿਸ ਨੇ ਰੋਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂ
ਖਰੜ, 7 ਜਨਵਰੀ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਵੱਖ-ਵੱਖ ਨਿਹੰਗ ਸਿੰਘਾਂ ਤੇ ਹੋਰ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਖਰੜ ਪੁਲਿਸ ਪ੍ਰਸ਼ਾਸਨ ਵਲੋਂ ਓਵਰ ਬ੍ਰਿਜ ’ਤੇ ਰੋਕਿਆ ਗਿਆ। ਇਸ ਮੌਕੇ ਭਾਈ ਜਸਬੀਰ ਸਿੰਘ ਰੋਡੇ, ਬਾਬਾ ਗੁਰਮੀਤ ਸਿੰਘ ਹਜ਼ੂਰ ਸਾਹਿਬ ਵਾਲੇ ਲੰਗਰਾਂ ਵਾਲੇ ਬਾਬਾ ਚਮਕੌਰ ਸਿੰਘ ਜੀ ਭਾਈ ਰੂਪਾ, ਚਰਨਜੀਤ ਸਿੰਘ ਐਸ.ਜੀ.ਪੀ.ਸੀ. ਮੈਂਬਰ ਅਤੇ…
Read More » -
ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਘਰ ਵਿਚ ਹੀ ਕੀਤਾ ਨਜ਼ਰਬੰਦ
ਫ਼ਤਿਹਗੜ੍ਹ ਸਾਹਿਬ, 7 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇੱਥੇ ਦੱਸ ਦਈਏ ਕਿ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ ਵਲੋਂ ਅੱਜ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਇਨਸਾਫ਼ ਮੋਰਚੇ ਦੌਰਾਨ ਸੱਦੇ ਇਕੱਠ ਵਿਚ ਸ਼੍ਰੋਮਣੀ ਅਕਾਲੀ…
Read More » -
ਮੰਦਰ ਵਿਚੋਂ 40 ਕਿੱਲੋ ਚਾਂਦੀ ਲੈ ਕੇ ਚੋਰ ਫ਼ਰਾਰ
ਲੁਧਿਆਣਾ, 7 ਜਨਵਰੀ- ਲੁਧਿਆਣਾ ਦੇ ਭਾਈ ਰਣਧੀਰ ਸਿੰਘ ਨਗਰ ਨਜ਼ਦੀਕ ਸਥਿਤ ਸ਼ੀਤਲਾ ਮਾਤਾ ਮੰਦਰ ਵਿਚ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਮੰਦਿਰ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਦੇਰ ਰਾਤ ਚੋਰਾਂ ਵਲੋਂ 40 ਕਿਲੋ ਦੇ ਕਰੀਬ ਚਾਂਦੀ ਚੋਰੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਘਟਨਾ ਦੀ ਸੀ.ਸੀ.ਟੀ.ਵੀ. ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਥਾਣਾ…
Read More » -
ਪੰਜਾਬ ਵਿਚ ਮੀਂਹ ਦਾ ਅਲਰਟ ਜਾਰੀ
ਨਵੀਂ ਦਿੱਲੀ, 7 ਜਨਵਰੀ– ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿਚ ਠੰਢ ਦਾ ਕਹਿਰ ਜਾਰੀ ਹੈ। ਅੱਜ ਦਿੱਲੀ ਐਨ.ਸੀ.ਆਰ. ਸਮੇਤ ਕਈ ਰਾਜਾਂ ਵਿਚ ਤੇਜ਼ ਠੰਢੀਆਂ ਹਵਾਵਾਂ ਨੇ ਠੰਢ ਵਧਾ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਹਿਮਾਲੀਅਨ ਰਾਜਾਂ ਜੰਮੂ–ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਚੋਟੀਆਂ ’ਤੇ ਭਾਰੀ ਬਰਫਬਾਰੀ ਹੋਈ ਹੈ। ਇਸ ਕਾਰਨ ਇਨ੍ਹਾਂ ਰਾਜਾਂ ਦੇ ਨਾਲ-ਨਾਲ ਨੇੜਲੇ ਮੈਦਾਨੀ ਰਾਜਾਂ ਵਿਚ…
Read More » -
ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਗਿਆ ਨਜ਼ਰਬੰਦ
ਅੰਮ੍ਰਿਤਸਰ, 7 ਜਨਵਰੀ- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪਿਤਾ ਤਰਸੇਮ ਸਿੰਘ ਨੂੰ ਅੱਜ ਘਰ ਵਿਚ ਹੀ ਨਜ਼ਰਬੰਦ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਹ ਅੱਜ ਮੁਹਾਲੀ ਜਾਣ ਵਾਲੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਸਵੇਰੇ ਹੀ ਘਰ ਵਿਚ ਨਜ਼ਰਬੰਦ ਕਰ ਲਿਆ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ।
Read More »