Punjab
-
ਅੰਮ੍ਰਿਤਸਰ ’ਚ ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਨ ਉਡਾਣਾਂ ਪ੍ਰਭਾਵਿਤ
ਰਾਜਾਸਾਂਸੀ, (ਅੰਮ੍ਰਿਤਸਰ), 4 ਜਨਵਰੀ- ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ’ਤੇ ਰਵਾਨਾ ਹੋਣ ਵਾਲੀ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸਵੇਰੇ ਤੜਕੇ ਦੋਹਾ ਤੋਂ ਪੁੱਜਣ ਵਾਲੀ ਕਤਰ ਏਅਰ ਲਾਈਨ ਤੇ ਮਿਲਾਨ ਤੋਂ ਪੁੱਜਣ ਵਾਲੀ ਨੋਰਸ ਏਅਰ ਲਾਈਨ ਦੀ ਉਡਾਣ (ਦੋਵੇਂ ਉਡਾਣਾਂ) ਆਪਣੇ ਸਮੇਂ ਤੋਂ ਕਰੀਬ 7 ਘੰਟੇ…
Read More » -
ਦੋਸਤਾਂ ਵਿਚਾਲੇ ਝਗੜਾ, ਚੱਲੀਆਂ ਗੋਲੀਆਂ, 2 ਨੌਜਵਾਨਾਂ ਦੀ ਮੌਤ
ਜਲੰਧਰ, 4 ਜਨਵਰੀ- ਜਲੰਧਰ ’ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਲੰਮਾ ਪਿੰਡ ਅਧੀਨ ਪੈਂਦੇ ਖ਼ੇਤਰ ਸ਼ਹੀਦ ਊਧਮ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇ ਦੇਰ ਰਾਤ ਤੱਕ ਦੋਸਤਾਂ ਨੇ ਇਕੱਠੇ ਹੋ ਕੇ ਸ਼ਰਾਬ ਪੀਤੀ ਸੀ, ਪਰ ਸਵੇਰੇ ਤੜਕੇ ਹੀ ਆਪਸ ਵਿਚ ਬਹਿਸ ਹੋ ਗਈ। ਜਿਸ ਤੋਂ ਬਾਅਦ ਦੋਸਤਾਂ ਵਿਚਾਲੇ ਝਗੜਾ ਇੰਨਾ ਵਧ ਗਿਆ…
Read More » -
ਕਿਸਾਨਾਂ ਦੀ ਮਹਾ ਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ
ਖਨੌਰੀ, 4 ਜਨਵਰੀ- ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ’ਤੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਡੱਲੇਵਾਲ ਵੀ ਸਟੇਜ ’ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ…
Read More » -
ਬੀ.ਐਸ. ਐਫ਼. ਨੇ ਸਰਹੱਦ ਤੋਂ ਅਸਲਾ ਕੀਤਾ ਬਰਾਮਦ
ਖੇਮਕਰਨ, (ਤਰਨਤਾਰਨ), 4 ਜਨਵਰੀ (ਰਾਕੇਸ਼ ਬਿੱਲਾ)- ਬੀ. ਐਸ. ਐਫ਼. ਦੀ 101 ਬਟਾਲੀਅਨ ਦੇ ਜਵਾਨਾਂ ਨੇ ਸਰਹੱਦ ਤੋਂ ਮਿਲੇ ਇਕ ਪੈਕਟ ’ਚੋਂ ਇਕ ਪਿਸਟਲ ਸਮੇਤ ਹੋਰ ਚੀਜ਼ਾਂ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਮੀਆਂਵਾਲਾ ਦੇ ਕੰਪਨੀ ਕਮਾਡੈਂਟ ਅਰੁਣ ਕੁਮਾਰ ਨੇ ਸੰਬੰਧਿਤ ਥਾਣਾ ਖੇਮਕਰਨ ’ਚ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਸਰਹੱਦ ’ਤੇ…
Read More » -
4 ਜਨਵਰੀ ਨੂੰ ਉਸਾਰੀ ਕਿਰਤੀਆਂ ਲਈ ਛੇਹਰਟਾ ਵਿਖੇ ਲੱਗੇਗਾ ਕੈਂਪ – ਡਿਪਟੀ ਡਾਇਰੈਕਟਰ
ਅੰਮ੍ਰਿਤਸਰ, 4 ਜਨਵਰੀ- ਡਿਪਟੀ ਡਾਇਕਟਰ ਸ੍ਰੀ ਗੁਰਜੰਟ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਵੱਖ ਵੱਖ ਸਹੂਲਤਾਂ ਉਸਾਰੀ ਕਿਰਤੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਉਨਾਂ ਨੂੰ ਇਹ ਸਹੂਲਤਾਂ ਪਹੁੰਚਾਉਣ ਲਈ 4 ਜਨਵਰੀ ਨੂੰ ਸਵੇਰੇ 8:30 ਵਜੇ ਤੋਂ 12:00 ਵਜੇ ਤੱਕ ਛੇਹਰਟਾ ਚੌਂਕ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ…
Read More » -
ਸੀ-ਪਾਈਟ ਕੈਂਪ ਰਣੀਕੇ ਵਿਖੇ ਆਰਮੀ, ਪੈਰਾਮਿਲਟਰੀ ਫੋਰਸ, ਐਸ.ਐਸ.ਸੀ. ਦੀ ਭਰਤੀ ਲਈ ਕਰਵਾਈ ਜਾ ਰਹੀ ਹੈ ਮੁਫਤ ਤਿਆਰੀ
ਅੰਮ੍ਰਿਤਸਰ, 4 ਜਨਵਰੀ 2025- ਸੀ-ਪਾਈਟ ਕੈਂਪ ਕਪੂਰਥਲਾਂ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਰਮੀ,ਐਸ.ਐਸ.ਸੀ,ਪੈਰਾਲਿਮਟਰੀ ਫੋਰਸ ਪੰਜਾਬ ਪੁਲਿਸ ਵਿੱਚ ਭਰਤੀ ਲਈ ਫਿੱਜੀਕਲ ਅਤੇ ਲਿਖਤੀ ਪੇਪਰ ਦੀ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਬਹੁਤ ਜੋਰਾਂ ਨਾਲ ਚੱਲ ਰਹੀ ਹੈ। ਜਿਹੜੇ ਯੁਵਕ ਫਿੱਜੀਕਲ /ਲਿਖਤੀ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ,ਉਹ…
Read More » -
ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ
ਅੰਮ੍ਰਿਤਸਰ, 4 ਜਨਵਰੀ- ਪਿੰਡ ਫਤਿਹਗੜ ਸ਼ੁੱਕਰਚੱਕ ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਲਾਜ ਅਤੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ…
Read More » -
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ
ਅੰਮ੍ਰਿਤਸਰ, 4 ਜਨਵਰੀ 2025—ਮਾਨਯੋਗ ਗੁਰਦੁਆਰਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸਮੂਹ 10 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਿਆਂ 87-ਬਾਬਾ ਬਕਾਲਾ, 95-ਵੇਰਕਾ, 96-ਅੰਮ੍ਰਿਤਸਰ ਸ਼ਹਿਰ (ਪੂਰਬੀ), 97-ਅੰਮ੍ਰਿਤਸਰ ਸ਼ਹਿਰ (ਕੇਂਦਰੀ), 98-ਅੰਮ੍ਰਿਤਸਰ ਸ਼ਹਿਰ (ਪੱਛਮੀ), 99-ਚੋਗਾਵਾਂ, 100-ਅਜਨਾਲਾ, 101-ਗੁਰੂ ਕਾ ਬਾਗ, 102-ਜੰਡਿਆਲਾ ਅਤੇ 103-ਮੱਤੇਵਾਲ ਵਿਚ ਗੁਰਦੁਆਰਾ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਨਿਰਧਾਰਤ ਸਥਾਨਾਂ ਦਫਤਰ ਡਿਪਟੀ ਕਮਿਸ਼ਨਰ, ਸਬੰਧਤ ਰਿਵਾਈਜ਼ਿੰਗ ਅਥਾਰਟੀਜ਼/ ਰਿਟਰਨਿੰਗ ਅਫਸਰਾਂ…
Read More » -
ਵਧੀਕ ਡਿਪਟੀ ਕਮਿਸ਼ਨਰ ਨੇ ਸ਼ੀਤ ਲਹਿਰ ਵਿੱਚ ਫੁੱਟਪਾਥਾਂ ਤੇ ਜੀਵਨ ਬਸਰ ਕਰ ਰਹੇ ਲੋਕਾਂ ਨੂੰ ਪਹੁੰਚਾਇਆ ਰੈਨ ਬਸੇਰਾ
ਅੰਮ੍ਰਿਤਸਰ, 4 ਜਨਵਰੀ: ਸ੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੀ ਰਾਤ ਸੜਕ ਦੇ ਕਿਨਾਰੇ ਅਤੇ ਫੁੱਟਪਾਥਾਂ ਤੇ ਰਹਿ ਰਹੇ ਬੇਸਹਾਰਾ ਗਰੀਬ, ਲੇਬਰ ਅਤੇ ਬੱਚਿਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਸਰੀਨ ਨੇ ਰੈਨ ਬਸੇਰਾ ਗੋਲਬਾਗ ਵਿਖੇ ਪਹੁੰਚਾਇਆ ਅਤੇ ਰੈਡ ਕਰਾਸ ਦੇ ਸਹਿਯੋਗ ਨਾਲ ਕੰਬਲਾਂ ਦੀ ਵੰਡ ਕੀਤੀ ਅਤੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ।…
Read More » -
ਜਿਲੇ ਨੂੰ ਟੀ:ਬੀ ਮੁਕਤ ਕਰਨ ਲਈ ਐਨ:ਜੀ:ਓਜ਼ ਤੋਂ ਸਹਿਯੋਗ ਦੀ ਕੀਤੀ ਮੰਗ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 4 ਜਨਵਰੀ: ਜਿਲ੍ਹੇ ਵਿੱਚ ਚੱਲ ਰਹੀਆਂ ਵੱਖ ਵੱਖ ਐਨ:ਜੀ:ਓ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਨੂੰ ਟੀ:ਬੀ ਮੁਕਤ ਕਰਨ ਲਈ ਉਨ੍ਹਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਤੁਸੀਂ ਵੀ ਅੱਗੇ ਆਓ ਅਤੇ ਟੀ:ਬੀ ਦੇ ਮਰੀਜਾਂ ਨੂੰ ਅਡਾਪਟ ਕਰੋ ਤਾਂ ਜੋ ਜਿਲੇ ਨੂੰ ਟੀ:ਬੀ ਮੁਕਤ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ…
Read More »