Punjab
-
ਬੈਂਕ ਮੈਨੇਜਰ ’ਤੇ ਗੋਲੀ ਚਲਾਉਣ ਵਾਲਾ ਮੁੱਖ ਮੁਲਜ਼ਮ ਗ੍ਰਿਫਤਾਰ, ਪਿਸਤੌਲ ਬਰਾਮਦ
ਲੁਧਿਆਣਾ, 16 ਅਕਤੂਬਰ : ਫਿਰੋਜ਼ ਗਾਂਧੀ ਮਾਰਕੀਟ ਸਥਿਤ ਆਈਸੀਆਈਸੀਆਈ ਬੈਂਕ ਦੇ ਮੈਨੇਜਰ ਵਿਸ਼ਾਲ ਬਾਂਸਲ ਉੱਪਰ ਗੋਲੀ ਚਲਾਉਣ ਵਾਲੇ ਮੁੱਖ ਮੁਲਜ਼ਮ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਚੋਂ ਪਿਸਤੌਲ ਬਰਾਮਦ ਕੀਤੀ ਗਈ ਹੈ। ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ 25 ਸਤੰਬਰ ਨੂੰ ਮੈਨੇਜਰ ਦੇ ਮੋਢੇ ਤੇ ਉਸ ਵੇਲੇ ਗੋਲੀ ਮਾਰੀ ਸੀ ਜਦੋਂ ਉਹ ਬੈਂਕ ਚੋਂ ਬਾਹਰ ਨਿਕਲ ਕੇ…
Read More » -
ਕੰਪਿਊਟਰ ਅਧਿਆਪਕ ਭਲਕੇ ਕਰਨਗੇ ਰੋਸ ਰੈਲੀ
ਲੁਧਿਆਣਾ, 16 ਅਕਤੂਬਰ : ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰ ਰਾਏ ਕੁਮਾਰ ਅਤੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਦੇ ਕੀਤੇ ਐਲਾਨ ਅਤੇ ਲਿਖਤੀ ਵਾਅਦਿਆਂ ਤੋਂ ਭੱਜਣ ਤੇ ਵਾਰ ਵਾਰ ਮੀਟਿੰਗਾਂ ਮੁਲਤਵੀ ਕਰਨ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ 17 ਅਕਤੂਬਰ 2025 ਨੂੰ ਤਰਨ ਤਾਰਨ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ…
Read More » -
ਸਰਕਾਰੀ ਸੰਸਥਾਵਾਂ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਬਦਲਿਆ
ਲੁਧਿਆਣਾ, 16 ਅਕਤੂਬਰ : ਸਿਹਤ ਵਿਭਾਗ ਵੱਲੋਂ ਸਰਕਾਰੀ ਡਿਸਪੈਂਸਰੀਆਂ ਅਤੇ ਹਸਪਤਾਲਾਂ ਦਾ ਖੁਲਣ ਅਤੇ ਬੰਦ ਹੋਣ ਦਾ ਸਮਾਂ ਬਦਲ ਗਿਆ ਹੈ। ਅੱਜ ਤੋਂ ਸਰਕਾਰੀ ਡਿਸਪੈਂਸਰੀਆਂ ਅਤੇ ਹਸਪਤਾਲ 9 ਵਜੇ ਖੁੱਲਣਗੇ ਅਤੇ 3 ਵਜੇ ਬੰਦ ਹੋਇਆ ਕਰਨਗੇ, ਜਦਕਿ ਗਰਮੀਆਂ ’ਚ ਇਹ ਸਮਾਂ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਦਾ ਸੀ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਰਕਾਰੀ ਹਸਪਤਾਲ ਦੇ…
Read More » -
ਨਾਜਾਇਜ਼ ਕਬਜ਼ੇ ਹਟਾਉਣ ਲਈ ਪੁਲਿਸ ਤੇ ਨਿਗਮ ਵੱਲੋਂ ਕਾਰਵਾਈ ਸ਼ੁਰੂ
ਲੁਧਿਆਣਾ, 16 ਅਕਤੂਬਰ : ਬੁੱਧਵਾਰ ਨੂੰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨੇ ਸਾਂਝੇ ਤੌਰ ਤੇ ਰੇਲਵੇ ਸਟੇਸ਼ਨ ਤੋਂ ਘੰਟਾ ਘਰ ਚੌਕ ਤੱਕ ਵੱਡੇ ਪੱਧਰ ਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ। ਇਸ ਮੁਹਿੰਮ ਦੌਰਾਨ ਸੜਕਾਂ ਤੇ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ। ਉਕਤ…
Read More » -
ਮਹਿਮੀ ਲਾਢੋਵਾਲ ਟੋਲ ਪਲਾਜ਼ਾ ਦੇ ਪ੍ਰਧਾਨ ਨਿਯੁਕਤ
ਲੁਧਿਆਣਾ, 16 ਅਕਤੂਬਰ : ਪੰਜਾਬ ਪੱਧਰ ਦੀ ਬੈਠਕ ਤੋਂ ਬਾਅਦ ਲਾਢੋਵਾਲ ਟੋਲ ਪਲਾਜਾ ਦਾ ਪ੍ਰਧਾਨ ਪੰਕਜ ਮਹਿਮੀ ਨੂੰ ਨਿਯੁਕਤ ਕੀਤਾ ਗਿਆ। ਜ਼ਿਕਰ ਯੋਗ ਹੈ ਕਿ 14 ਅਕਤੂਬਰ ਨੂੰ ਲਾਢੋਵਾਲ ਟੋਲ ਪਲਾਜ਼ਾ ਵਰਕਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਲਾਢੋਵਾਲ ਟੋਲ ਪਲਾਜ਼ਾ ਕਮੇਟੀ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ। ਇਸ…
Read More » -
ਅਮਰੀਕਾ ਬੈਠਾ ਗੋਪੀ ਪਹਿਲਾਂ ਵੀ ਭੇਜ ਚੁੱਕਾ ਹੈ ਏਕੇ-47 ਰਾਈਫਲ
ਅੰਮ੍ਰਿਤਸਰ, 16 ਅਕਤੂਬਰ : ਅਮਰੀਕਾ ਵਿਚ ਰਹਿ ਰਿਹਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਆਪਣੇ ਗੁਰਗਿਆਂ ਰਾਹੀਂ ਟਾਰਗੇਟ ਕਿਿਲੰਗ ਨੂੰ ਅੰਜਾਮ ਦੇ ਰਿਹਾ ਹੈ। ਪਾਕਿਸਤਾਨ ਦੀ ਖੂਫੀਆ ਏਜੰਸੀ, ਆਈਐਸਆਈ ਨਾਲ ਸਿੱਧੇ ਸੰਪਰਕ ਵਿਚ ਹੈ। ਇਹ ਖੁਲਾਸਾ ਹੋਇਆ ਹੈ ਕਿ ਗੋਪੀ ਦੇ ਇਸ਼ਾਰੇ ਤੇ ਆਈਐਸਆਈ ਨੇ ਪਹਿਲਾਂ ਗੁਰਦਾਸਪੁਰ ਸੈਕਟਰ, ਅੰਮ੍ਰਿਤਸਰ ਸੈਕਟਰ ਅਤੇ ਤਰਨਤਾਰਨ ਸੈਕਟਰ ਵਿਚ ਡਰੋਨ ਰਾਹੀਂ ਏਕੇ-ਕਿਸਮ ਦੇ ਹਥਿਆਰਾਂ ਦੀਆਂ ਖੇਪਾਂ ਸੁੱਟੀਆਂ…
Read More » -
ਆਈਐੱਸਆਈ ਦੀ ਵੱਡੇ ਅੱਤਵਾਦੀ ਹਮਲੇ ਦੀ ਯੋਜਨਾ ਨਾਕਾਮ; ਅੰਮ੍ਰਿਤਸਰ ‘ਚ ਤਿੰਨ ਗ੍ਰਨੇਡ, RDX ਤੇ ਡੈਟੋਨੇਟਰ ਬਰਾਮਦ
ਅਜਨਾਲਾ (ਅੰਮ੍ਰਿਤਸਰ), 16 ਅਕਤੂਬਰ : ਬੁੱਧਵਾਰ ਸ਼ਾਮ ਨੂੰ, ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਅਜਨਾਲਾ ਖੇਤਰ ਵਿੱਚ ਤਿੰਨ ਹੈਂਡ ਗ੍ਰਨੇਡ, ਆਰਡੀਐਕਸ, ਡੈਟੋਨੇਟਰ ਅਤੇ ਤਾਰ ਬਰਾਮਦ ਕੀਤੇ। ਅੱਤਵਾਦੀਆਂ ਦਾ ਇਰਾਦਾ ਹੈਂਡ ਗ੍ਰਨੇਡ ਨਾਲ ਹਮਲਾ ਕਰਨਾ ਅਤੇ ਭਿਆਨਕ ਹਮਲੇ ਕਰਨ ਲਈ ਆਈਈਡੀ ਵੀ ਤਿਆਰ ਕਰਨਾ ਸੀ। ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਜਾਰੀ ਹੈ। ਆਰਡੀਐਕਸ ਅਤੇ ਹੈਂਡ ਗ੍ਰਨੇਡ ਦੀ ਇਸ ਖੇਪ…
Read More » -
ਰੁਕਣ ਦਾ ਨਾਂ ਨਹੀਂ ਲੈ ਰਹੀ ਸੋਨੇ ਤੇ ਚਾਂਦੀ ਦੀ ਕੀਮਤ, ਜਾਣੋ ਤੁਹਾਡੇ ਸ਼ਹਿਰ ‘ਚ ਭਾਅ
ਨਵੀਂ ਦਿੱਲੀ, 16 ਅਕਤੂਬਰ : ਜਿਵੇਂ-ਜਿਵੇਂ ਦੀਵਾਲੀ ਨੇੜੇ ਆ ਰਹੀ ਹੈ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵੀ ਵੱਧ ਰਹੀਆਂ ਹਨ। ਸੋਨਾ ਤੇ ਚਾਂਦੀ ਹਰ ਰੋਜ਼ ਨਵੇਂ ਰਿਕਾਰਡ ਬਣਾ ਰਹੇ ਹਨ। ਸਵੇਰੇ 9:30 ਵਜੇ, 10 ਗ੍ਰਾਮ ਸੋਨਾ ₹773 ਦਾ ਵਾਧਾ ਹੋਇਆ ਹੈ। ਚਾਂਦੀ ਇਸ ਸਮੇਂ ₹1,714 ਪ੍ਰਤੀ ਕਿਲੋਗ੍ਰਾਮ ‘ਤੇ ਵਪਾਰ ਕਰ ਰਹੀ ਹੈ। ਅੱਜ ਸੋਨੇ ਦੀ ਕੀਮਤ ਸਵੇਰੇ 9:31 ਵਜੇ 10 ਗ੍ਰਾਮ…
Read More » -
ਸ਼ਹਿਰ ’ਚ ਡੇਂਗੂ ਦੇ ਮਾਮਲੇ ਵਧਣੇ ਸ਼ੁਰੂ, ਮਰੀਜ਼ਾਂ ਦੀ ਗਿਣਤੀ ਪੁੱਜੀ 200 ਤੋਂ ਪਾਰ
ਲੁਧਿਆਣਾ, 16 ਅਕਤੂਬਰ : ਸ਼ਹਿਰ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣੀ ਸ਼ੁਰੂ ਹੋ ਗਈ। ਜਦਕਿ ਇਸ ਵਾਰ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਨਗਰ ਨਿਗਮ ਅਤੇ ਸਿਹਤ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਸਨ, ਪਰ ਸਤੰਬਰ ਮਹੀਨਾ ਖਤਮ ਹੋਣ ਤੋਂ ਪਹਿਲਾਂ ਹੀ ਡੇਂਗੂ ਦੇ ਮਰੀਜ਼ ਸਾਹਮਣੇ ਆਉਣੇ ਸ਼ੁਰੂ ਹੋ ਗਏ ਸਨ ਜੇਕਰ ਲੁਧਿਆਣਾ ਜ਼ਿਲ੍ਹੇ…
Read More » -
ਸਥਾਈ ਲੋਕ ਅਦਾਲਤਾਂ ਦੇ ਮੈਂਬਰਾਂ ਨਾਲ ਮਜ਼ਦੂਰਾਂ ਵਰਗੇ ਰਵੱਈਏ ਦਾ ਦੋਸ਼, ਜਨਹਿੱਤ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 16 ਅਕਤੂਬਰ : ਚੀਫ ਜਸਟਿਸ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਪਟੀਸ਼ਨ ਵਕੀਲ ਐੱਚਸੀ ਅਰੋੜਾ ਨੇ ਦਾਇਰ ਕੀਤੀ ਹੈ, ਜਿਸ ਵਿਚ ਸਥਾਈ ਲੋਕ ਅਦਾਲਤਾਂ ਦੇ ਮੈਂਬਰਾਂ ਦੀਆਂ ਉਲਟ ਸੇਵਾ ਸ਼ਰਤਾਂ ’ਤੇ ਸਵਾਲ ਚੁੱਕਿਆ ਗਿਆ ਹੈ। ਪਟੀਸ਼ਨਰ ਨੇ ਦਲੀਲ ਦਿੱਤੀ…
Read More »