Punjab
-
ਸਿਹਤਮੰਦ ਜੀਵਨ ਲਈ ਲੋਕਾਂ ਨੇ ਯੋਗਾ ਨੂੰ ਆਪਣੀ ਰੋਜ਼ਾਨਾ ਜਿੰਦਗੀ ਦਾ ਹਿੱਸਾ ਬਣਾਇਆ -ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ
ਜ਼ੀਰਕਪੁਰ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 03 ਜਨਵਰੀ, 2025- ਐਸ.ਡੀ.ਐਮ, ਡੇਰਾਬੱਸੀ, ਅਮਿਤ ਗੁਪਤਾ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਅਧੀਨ ਜ਼ੀਰਕਪੁਰ ਵਿੱਚ ਵੱਖ-ਵੱਖ ਥਾਵਾਂ ‘ਤੇ ਲੱਗਦੀਆਂ ਯੋਗਸ਼ਾਲਾਵਾਂ ਸ਼ਹਿਰ ਵਾਸੀਆਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਰੋਈ ਸਿਹਤ ਅਤੇ ਮਾਨਸਿਕ ਤੰਦਰੁਸਤੀ ਦੇਣ ਦੇ ਮਿਸ਼ਨ ਨਾਲ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਪੂਰੀ…
Read More » -
Dr Sangeeta Jain assumes office as Civil Surgeon
Mohali, January 4 : Dr.Sangeeta Jain assumed charge as the new civil surgeon here today. She was given a warm welcome by the office staff. While assuming the charge, Dr Jain said that she would do her best for effective implementation of various National and State health programs and schemes in the district. She said that improving the functioning of…
Read More » -
ਡਾ. ਸੰਗੀਤਾ ਜੈਨ ਨੇ ਮੋਹਾਲੀ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜਨਵਰੀ :ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਨਵੇਂ ਸਿਵਲ ਸਰਜਨ ਦਾ ਨਿੱਘਾ ਸਵਾਗਤ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ ਜੈਨ ਨੇ ਆਖਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਉਨ੍ਹਾਂ ਦਾ ਮੁੱਖ…
Read More » -
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਨਾ ਸ਼ੁਰੂ
ਬਠਿੰਡਾ, 4 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਾ 31-ਭਗਤਾ, 32-ਰਾਮਪੁਰਾ ਫੂਲ, 33-ਬਠਿੰਡਾ, 34-ਬੱਲੂਆਣਾ, 35-ਤਲਵੰਡੀ ਸਾਬੋ ਅਤੇ 36-ਮੌੜ ਦੀ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ ਸਬੰਧਿਤ ਥਾਵਾਂ ‘ਤੇ ਕਰਵਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਵੋਟਰ ਸੂਚੀ ਵੇਖਣ ਲਈ ਜ਼ਿਲ੍ਹਾ ਚੋਣ ਦਫਤਰ, ਸਬੰਧਿਤ ਰਿਵਾਇਜਿੰਗ ਅਥਾਰਿਟੀ ਦੇ ਦਫਤਰ, ਸਬੰਧਤ…
Read More » -
ਡਿਪਟੀ ਕਮਿਸ਼ਨਰ ਨੇ ਹੁਸਨਪ੍ਰੀਤ ਕੌਰ ਦੇ ਪਿਤਾ ਨੂੰ ਕੀਤਾ ਚੈਕ ਭੇਂਟ
ਬਠਿੰਡਾ, 3 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਬਾਂਡੀ ਦੀ ਨੀਟ ਦੀ ਪ੍ਰੀਖੀਆ ਪਾਸ ਕਰਨ ਵਾਲੀ ਵਿਦਿਆਰਥਣ ਹੁਸਨਪ੍ਰੀਤ ਕੌਰ ਦੇ ਪਿਤਾ ਨੂੰ ਪਿੰਡ ਬੱਲ੍ਹੋ ਦੀ ਵੈਲਫੇਅਰ ਸੁਸਾਇਟੀ ਸਵ: ਗੁਰਬਚਨ ਸਿੰਘ ਦੇ ਸਹਿਯੋਗ ਨਾਲ ਤੀਸਰੇ ਸਾਲ ਦੀ ਫੀਸ ਲਈ 1 ਲੱਖ 98 ਹਜਾਰ ਰੁਪਏ ਦਾ ਚੈਕ ਭੇਂਟ ਕੀਤਾ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹੁਸਨਪ੍ਰੀਤ…
Read More » -
केंद्र सरकार द्वारा जारी खेतीबाड़ी मार्किटिंग और राष्ट्रीय नीति का ड्राफ्ट राज्यों सरकारों के अधिकारों पर सीधा हमला – बरसट
मोहाली, 4 जनवरी- पंजाब मंडी बोर्ड के चेयरमैन स. हरचंद सिंह बरसट ने कहा कि भारत सरकार द्वारा नेशनल पालिसी फ्रेम वर्क आफ एग्रीकल्चर मार्किटिंग के बारे में टिप्पणियों और सुझाव लेने के लिए विभिन्न सरकारों को जो ड्राफ्ट भेजा गया था, पंजाब सरकार द्वारा सभी सुझाव और ड्राफ्ट को रद्द किया जाता है। क्योंकि केंद्र सरकार द्वारा भेजा यह…
Read More » -
ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ – ਬਰਸਟ
ਮੋਹਾਲੀ, 4 ਜਨਵਰੀ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨੈਸ਼ਨਲ ਪਾਲਿਸੀ ਫਰੇਮ ਵਰਕ ਆਫ ਐਗਰੀਕਲਚਰ ਮਾਰਕਿਟਿੰਗ ਬਾਰੇ ਟਿੱਪਣੀ ਅਤੇ ਸੁਝਾਅ ਲੈਣ ਲਈ ਵੱਖ-ਵੱਖ ਸਰਕਾਰਾਂ ਨੂੰ ਜੋ ਡਰਾਫਟ ਭੇਜਿਆ ਗਿਆ ਸੀ, ਪੰਜਾਬ ਸਰਕਾਰ ਵੱਲੋਂ ਇਹ ਸਾਰੇ ਸੁਝਾਅ ਅਤੇ ਡਰਾਫਟ ਨੂੰ ਰੱਦ ਕੀਤਾ ਜਾਂਦਾ ਹੈ। ਕਿਉਂਕਿ ਕੇਂਦਰ ਸਰਕਾਰ ਵੱਲੋਂ ਭੇਜਿਆ ਇਹ ਡਰਾਫਟ ਸੂਬਾ…
Read More » -
ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ : ਜ਼ਿਲ੍ਹਾ ਚੋਣ ਅਫਸਰ
ਬਠਿੰਡਾ, 3 ਜਨਵਰੀ : ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਰਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਜੋ ਕਿ 25 ਜਨਵਰੀ 2025 ਨੂੰ ਸਮਰਪਿਤ ਪੰਜਾਬ “ਇਲੈਕਸ਼ਨ ਕੁਇਜ਼-2025” ਤਹਿਤ ਮੁਕਾਬਲੇ ਆਨਲਾਈਨ ਤੇ ਆਫਲਾਈਨ ਕਰਵਾਏ ਜਾ ਰਹੇ ਹਨ। ਇਸ…
Read More » -
ਸੰਯੁਕਤ ਵਿਕਾਸ ਕਮਿਸ਼ਨਰ ਨੇ ਜਿਲਾ ਫ਼ਰੀਦਕੋਟ ਦਾ ਕੀਤਾ ਦੌਰਾ
ਫ਼ਰੀਦਕੋਟ 3 ਜਨਵਰੀ– ਸੰਯੁਕਤ ਵਿਕਾਸ ਕਮਿਸ਼ਨਰ-ਕਮ- ਕਮਿਸ਼ਨਰ ਨਰੇਗਾ ਸ੍ਰੀਮਤੀ ਸ਼ੀਨਾ ਅਗਰਵਾਲ ਨੇ ਜਿਲ੍ਹਾ ਫਰੀਦਕੋਟ ਦਾ ਦੌਰਾ ਕਰਕੇ ਗ੍ਰਾਮ ਪੰਚਾਇਤ ਚੰਦਬਾਜਾ ਅਤੇ ਚਹਿਲ ਵਿਖੇ ਸੈਂਟਰ ਸਪੋਸਰਡ ਸਕੀਮਾਂ ਜਿਵੇਂ ਕਿ ਮਗਨਰੇਗਾ, ਪੀ.ਐਮ.ਏ.ਵਾਈ ਅਤੇ ਐਨ.ਆਰ.ਐਲ.ਐਮ. ਦੇ ਚੱਲ ਰਹੇ ਕੰਮਾਂ ਦੀ ਚੈਕਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ…
Read More » -
ਗੁੰਮ ਹੋਏ ਬੱਚਿਆਂ ਦੀ ਆਰਜੀ ਸਾਂਭ-ਸੰਭਾਲ ਲਈ ਫਿੱਟ ਪਰਸਨ ਦੀ ਲੋੜ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ
ਮਾਨਸਾ, 3 ਜਨਵਰੀ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਜੁਵੇਨਾਈਲ ਜਸਟਿਸ ਐਕਟ ਤਹਿਤ ਬੁਢਲਾਡਾ, ਮਾਨਸਾ, ਭੀਖੀ, ਝੁਨੀਰ ਅਤੇ ਸਰਦੂਲਗੜ੍ਹ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਫਿੱਟ ਪਰਸਨ ਦੀ ਲੋੜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਕਈ…
Read More »