Punjab
-
ਪੈਟਰੋਲ ਪੰਪ ਦੇ ਦਫ਼ਤਰ ਦਾ ਸ਼ੀਸ਼ਾ ਤੋੜ ਕੇ ਅਣਪਛਾਤੇ ਚੋਰਾਂ ਨੇ 40 ਹਜ਼ਾਰ ਦੀ ਨਗਦੀ, ਡੀ.ਵੀ.ਆਰ ਅਤੇ 1 ਮੋਬਾਇਲ ਕੀਤਾ ਚੋਰੀ, ਮਾਮਲਾ ਦਰਜ
ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਤਲਵੰਡੀ-ਫਰੀਦਕੋਟ ਰੋਡ ’ਤੇ ਇੰਡੀਅਨ ਆਇਲ ਪੈਟਰੋਲ ਪੰਪ ਦੇ ਦਫ਼ਤਰ ਦਾ ਸ਼ੀਸ਼ਾ ਤੋੜ ਕੇ ਅਣਪਛਾਤੇ ਚੋਰਾਂ ਵੱਲੋਂ 40 ਹਜ਼ਾਰ ਦੀ ਨਗਦੀ, ਇਕ ਡੀਵੀਆਰ ਸੀਸੀਟੀਵੀ, 1 ਮੋਬਾਇਲ ਫੋਨ ਸੈਮਸੰਗ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲ ਖੁਰਦ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ 309 (2), 324 (2) ਬੀ.ਐੱਨ.ਐੱਸ ਤਹਿਤ ਮਾਮਲਾ ਦਰਜ ਕੀਤਾ ਹੈ।…
Read More » -
ਇਨੋਵਾ ਗੱਡੀ ਅਤੇ ਘੋੜਾ ਟਰਾਲੇ ਦੀ ਟੱਕਰ ’ਚ ਇਕ ਦੀ ਮੌਤ, ਇਕ ਜ਼ਖਮੀਂ, ਮਾਮਲਾ ਦਰਜ
ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਮਰਖਾਈ ਦੇ ਕੋਲ ਇਨੋਵਾ ਗੱਡੀ ਅਤੇ ਘੋੜੇ ਟਰਾਲੇ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਅਤੇ ਇਕ ਦੇ ਜ਼ਖਮੀਂ ਹੋਣ ਦੇ ਮਾਮਲੇ ’ਚ ਥਾਣਾ ਮੱਲਾਂਵਾਲਾ ਪੁਲਿਸ ਨੇ ਅਣਪਛਾਤੇ ਘੋੜਾ ਟਰਾਲੇ ਚਾਲਕ ਖਿਲਾਫ 106, 281, 125 (ਏ), 125 (ਬੀ), 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ…
Read More » -
ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ
ਫਾਜ਼ਿਲਕਾ 5 ਜਨਵਰੀ- ਫਾਜ਼ਿਲਕਾ ਦੇ ਐਸਐਸਪੀ ਸ ਵਰਿੰਦਰ ਸਿੰਘ ਬਰਾੜ ਨੇ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਜਿਸ ਦੇ ਤਹਿਤ ਉਹ ਜਦੋਂ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾਂਦੇ ਹਨ ਤਾਂ ਉੱਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੁਸਤਕਾਂ ਭੇਂਟ ਕਰਦੇ ਹਨ ।ਅਬੋਹਰ ਵਿਖੇ ਇੱਕ ਸ਼ੂਟਿੰਗ ਰੇਂਜ ਵਿੱਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਪੁਰਸਕਾਰ ਦੇਣ ਦੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ…
Read More » -
ਮਾਸੂਮ ਨੂੰ ਕੁੱਟਦੀ ਟੀਚਰ ਦੀ ਵੀਡੀਓ ਵਾਇਰਲ
ਹੁਸ਼ਿਆਰਪੁਰ, 5 ਜਨਵਰੀ- ਪਿੰਡ ਬੱਡੋਂ ਦੇ ਇਕ ਸਕੂਲ ਦੀ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਟੀਚਰ ਮਾਸੂਮ ਬੱਚੇ ਨੂੰ ਕੁੱਟ ਰਹੀ ਹੈ। ਦੱਸਿਆ ਜਾ ਰਿਹਾ ਕਿ ਇਹ ਵੀਡੀਓ ਛੁੱਟੀਆਂ ਤੋਂ ਪਹਿਲਾਂ ਦੀ ਹੈ। ਇਸ ਵਿਚ ਜਿਹੜੀ ਮੈਡਮ ਬੱਚੇ ਨੂੰ ਕੁੱਟਦੀ ਨਜ਼ਰ ਆ ਰਹੀ ਹੈ, ਉਸ ਦਾ ਆਪਣਾ ਹੀ ਪ੍ਰਾਈਵੇਟ ਸਕੂਲ ਹੈ ਤੇ ਪਿਛਲੇ 40 ਸਾਲਾਂ ਤੋਂ ਪਿੰਡ…
Read More » -
ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ, ਰਾਸ਼ਨ ਲਈ ਨਹੀਂ ਪਵੇਗੀ ਕਾਰਡ ਦੀ ਲੋੜ, ਇਸ ਤਰ੍ਹਾਂ ਮਿਲੇਗੀ ਕਣਕ
ਚੰਡੀਗੜ੍ਹ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਪੰਜਾਬ ‘ਚ ਰਾਸ਼ਨ ਵੰਡ ਨੂੰ ਲੈ ਕੇ ਸਰਕਾਰ ਨਵਾਂ ਬਦਲਾਅ ਕਰਨ ਜਾ ਰਹੀ ਹੈ। ਇਹ ਬਦਲਾਅ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਰਾਜ ‘ਚ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਨੂੰ ਹੁਣ ਰਾਸ਼ਨ ਕਾਰਡ ਦੀ ਲੋੜ ਨਹੀਂ ਪਵੇਗੀ। ਅਸਲ ਵਿਚ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਰਾਹੀਂ ਰਾਸ਼ਨ ਮਿਲੇਗਾ।ਇਸ ਦੇ ਲਈ…
Read More » -
ਮਯੰਕ ਫਾਊਂਡੇਸ਼ਨ ਨੇ ਟਰਾਲੀਆਂ ਲਈ ਰਿਫਲੈਕਟਰ ਮੁਹਿੰਮ ਚਲਾ ਕੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੀ ਕੀਤੀ ਸ਼ੁਰੂਆਤ
ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਆਪਣੇ ਨਿਰੰਤਰ ਯਤਨਾਂ ਵਜੋਂ ਮਯੰਕ ਫਾਊਂਡੇਸ਼ਨ ਨੇ ਅੱਜ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ, ਜਿਸ ਦਾ ਉਦੇਸ਼ ਸੜਕਾਂ ’ਤੇ ਟਰਾਲੀਆਂ ਦੀ ਦਿੱਖ ਨੂੰ ਵਧਾਉਣਾ ਹੈ, ਖ਼ਾਸ ਕਰਕੇ ਧੁੰਦ ਦੇ ਮੌਸਮ ਦੌਰਾਨ, ਮੈਂਬਰਾਂ ਦੀ ਇੱਕ ਟੀਮ, ਜ਼ਿਲ੍ਹਾ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਟਰਾਲੀਆਂ ਅਤੇ ਹੋਰ ਵਾਹਨਾਂ ’ਤੇ 500 ਰਿਫਲੈਕਟਰ ਚਿਪਕਾਏ,…
Read More » -
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜਿਲਕਾ, 5 ਜਨਵਰੀ- ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 28 ਫਰਵਰੀ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ…
Read More » -
ਡੀ.ਸੀ ਨੇ ਪੇਂਡੂ ਵਿਭਾਗ ਦੇ ਅਧਿਕਾਰੀਆਂ ਨੂੰ ਖੇਡ ਮੈਦਾਨਾਂ, ਆਂਗਣਵਾੜੀਆ ਅਤੇ ਛੱਪੜਾਂ ਦਾ ਕੰਮ ਵਿੱਤੀ ਸਾਲ ਦੇ ਅੰਤ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ
ਐਸ.ਏ.ਐਸ.ਨਗਰ, 5 ਜਨਵਰੀ, 2025: ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਚੱਲ ਰਹੇ ਪੇਂਡੂ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਆਪਣੇ ਨਵੇਂ ਸਾਲ ਦੇ ਸੰਕਲਪ ਦੀ ਲਗਾਤਾਰਤਾ ਵਿੱਚ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਡੀ ਏ ਸੀ ਮੋਹਾਲੀ ਵਿਖੇ ਏ ਡੀ ਸੀ (ਪੇਂਡੂ ਵਿਕਾਸ) ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਇੱਕ ਵਿਸਥਾਰਤ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ…
Read More » -
ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਸੁਣੀਆਂ ਗਈਆਂ
ਡੇਰਾਬੱਸੀ, 5 ਜਨਵਰੀ, 2025: ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ, ਦੀਪਕ ਪਾਰਿਕ ਵੱਲੋ ਪੰਜਾਬ ਪੁਲਿਸ ਪ੍ਰੋਜੈਕਟ ਸੰਪਰਕ, ਦੇ ਹਿੱਸੇ ਵੱਜੋਂ ਚਲਾਈ ਗਈ ਮੁਹਿਮ ਤਹਿਤ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ, ਟੈ੍ਫਿਕ ਵੱਲੋ ਰਵੀਦਾਸ ਭਵਨ /, ਵਾਰਡ ਨੰਬਰ 19, ਮੁਹੱਲਾ ਪਹਾੜੀ ਗੇਟ ਅਤੇ ਸੈਣੀਆਂ, ਡੇਰਾਬੱਸੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੁਸਾਇਟੀ ਤੇ ਇਲਾਕਾ…
Read More » -
ਜੰਨਤੀ ਖਲੀਫਾ ਬਾਬਾ ਮੋਹਨ ਚਿਸ਼ਤੀ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ
ਕੋਟਕਪੂਰਾ 5 ਜਨਵਰੀ 2025- ਕੋਟਕਪੂਰਾ ਵਿਖੇ ਡੇਰਾ ਬਾਬਾ ਸ਼ੇਖ ਫਰੀਦ ਹਰੀਣੌ ਦੇ ਸੰਸਥਾਪਕ ਜੰਨਤੀ ਖਲੀਫਾ ਬਾਬਾ ਮੋਹਨ ਚਿਸ਼ਤੀ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਸੂਫੀ ਰੂਹਾਨੀ ਰੰਗ ਬਿਖੇਰਿਆ ਗਿਆ। ਸਥਾਨਕ ਮੋਗਾ ਰੋਡ ‘ਤੇ ਟਰੱਕ ਯੂਨੀਅਨ ਨੇੜੇ ਹੋਏ ਇਸ ਸਮਾਗਮ ‘ਚ ਮਹਿਫਲ-ਏ-ਕਵਾਲੀ, ਸਮਾਪਤੀ ਸ਼ਰੀਫ ਤੇ ਦੁਆ, ਪੀਰ ਦਾ ਦੀਵਾਨ ਸ਼ਾਮਿਲ ਸੀ | ਮੁਹੰਮਦ ਸ਼ਰੀਫ ਸੀਨਾ ਕੱਵਾਲ (ਮਾਲੇਰਕੋਟਲਾ) ਨੇ ਕੱਵਾਲੀ ਗਾਇਨ ਦੁਆਰਾ…
Read More »