Punjab
-
ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਫਾਜ਼ਿਲਕਾ, 9 ਜਨਵਰੀ- ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਮਾਰਗ ਦਰਸ਼ਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਬ੍ਰਿਜ ਮੋਹਨ ਸਿੰਘ ਬੇਦੀ ਦੀ ਪ੍ਰੇਰਨਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ ਕੁਮਾਰ ਅੰਗੀ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀ ਜਾ ਰਹੀਆਂ ਹਨ। ਇਹਨਾਂ ਤਿਆਰੀਆਂ ਦਾ ਜਾਇਜ਼ਾ…
Read More » -
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ, ਡਿਉਟੀ ਪ੍ਰਤੀ ਰਿਹਾ ਜਾਵੇ ਸੁਚੇਤ
ਫਾਜ਼ਿਲਕਾ, 9 ਜਨਵਰੀ- ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਨਗਰ ਕੌਂਸਲ ਦਫਤਰ ਫਾਜ਼ਿਲਕਾ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਨਗਰ ਕੌਂਸਲ ਦੇ ਕਰਚਮਾਰੀਆਂ ਨੂੰ ਡਿਉਟੀ ਪ੍ਰਤੀ ਸੁਚੇਤ ਰਹਿਣ ਲਈ ਕਿਹਾ। ਉਨ੍ਹਾਂ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ । ਇਮਾਨਦਾਰੀ ਨਾਲ ਆਪਣੀ ਡਿਉਟੀ ਨਿਭਾਈ ਜਾਵੇ, ਡਿਉਟੀ ਪ੍ਰਤੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਜੇਕਰ…
Read More » -
ਵਹੀਕਲਾ ਉਪਰ ਰਿਫਲੈਕਟਿਡ ਲਗਾਏ ਅਤੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ
ਅੰਮ੍ਰਿਤਸਰ, 9 ਜਨਵਰੀ: ਮਾਣਯੋਗ ਏ.ਡੀ.ਜੀ.ਪੀ. ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਸਾਹਿਬ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਰੋਡ ਸੇਫਟੀ ਮਹੀਨਾ ਮਨਾਉਂਦੇ ਹੋਏ ਕਮਰਸ਼ੀਅਲ ਵਹੀਕਲਾ ਜਿਵੇਂ ਕਿ ਟਰੈਕਟਰ ਟਰਾਲੀਆ, ਰਿਕਵਰੀ ਵੈਨਾ , ਆਟੋ ਰਿਕਸ਼ਾ, ਭਾਰ ਢੋਣ ਵਾਲੇ…
Read More » -
ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ
ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀਂ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ…
Read More » -
ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ
ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ…
Read More » -
ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ
ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹੇ ਦੇ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਅਤੇ ਸ਼ੋਸ਼ਲ ਮੀਡੀਆ ਵਿੱਚ ਅਜਿਹੀ ਕਾਰਵਾਈ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ…
Read More » -
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿੱਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ…
Read More » -
ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਪੁਲੀਆਂ ਅਤੇ ਸੜਕਾਂ ’ਤੇ ਬਣੀਆਂ ਰੇਲਿੰਗਾਂ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ…
Read More » -
ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 9 ਜਨਵਰੀ – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਜਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ…
Read More » -
केंद्रीय विधान सभा क्षेत्र में प्रधानमंत्री आवास योजना का लाभ लेने के लिए लगाए गए कैंप में 100 लाभार्थियों ने फॉर्म भरे
अमृतसर, 9 जनवरी: केंद्रीय विधानसभा क्षेत्र से विधायक डॉ अजय गुप्ता द्वारा हाथी गेट स्थित अपने कार्यालय में प्रधानमंत्री आवास योजना का लाभ देने के लिए कैंप आयोजित किया। कैंप में इस योजना का जरूरतमंद लोगों को लाभ देने के लिए सभी अधिकारियों और कर्मचारियों की टीम शामिल हुई। मौके पर ही इस योजना का लाभ लेने के लिए जरूरतमंद…
Read More »