Punjab
-
ਡਿਪਟੀ ਕਮਿਸ਼ਨਰ ਨੇ ਹੁਸਨਪ੍ਰੀਤ ਕੌਰ ਦੇ ਪਿਤਾ ਨੂੰ ਕੀਤਾ ਚੈਕ ਭੇਂਟ
ਬਠਿੰਡਾ, 3 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਬਾਂਡੀ ਦੀ ਨੀਟ ਦੀ ਪ੍ਰੀਖੀਆ ਪਾਸ ਕਰਨ ਵਾਲੀ ਵਿਦਿਆਰਥਣ ਹੁਸਨਪ੍ਰੀਤ ਕੌਰ ਦੇ ਪਿਤਾ ਨੂੰ ਪਿੰਡ ਬੱਲ੍ਹੋ ਦੀ ਵੈਲਫੇਅਰ ਸੁਸਾਇਟੀ ਸਵ: ਗੁਰਬਚਨ ਸਿੰਘ ਦੇ ਸਹਿਯੋਗ ਨਾਲ ਤੀਸਰੇ ਸਾਲ ਦੀ ਫੀਸ ਲਈ 1 ਲੱਖ 98 ਹਜਾਰ ਰੁਪਏ ਦਾ ਚੈਕ ਭੇਂਟ ਕੀਤਾ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹੁਸਨਪ੍ਰੀਤ…
Read More » -
केंद्र सरकार द्वारा जारी खेतीबाड़ी मार्किटिंग और राष्ट्रीय नीति का ड्राफ्ट राज्यों सरकारों के अधिकारों पर सीधा हमला – बरसट
मोहाली, 4 जनवरी- पंजाब मंडी बोर्ड के चेयरमैन स. हरचंद सिंह बरसट ने कहा कि भारत सरकार द्वारा नेशनल पालिसी फ्रेम वर्क आफ एग्रीकल्चर मार्किटिंग के बारे में टिप्पणियों और सुझाव लेने के लिए विभिन्न सरकारों को जो ड्राफ्ट भेजा गया था, पंजाब सरकार द्वारा सभी सुझाव और ड्राफ्ट को रद्द किया जाता है। क्योंकि केंद्र सरकार द्वारा भेजा यह…
Read More » -
ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ – ਬਰਸਟ
ਮੋਹਾਲੀ, 4 ਜਨਵਰੀ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨੈਸ਼ਨਲ ਪਾਲਿਸੀ ਫਰੇਮ ਵਰਕ ਆਫ ਐਗਰੀਕਲਚਰ ਮਾਰਕਿਟਿੰਗ ਬਾਰੇ ਟਿੱਪਣੀ ਅਤੇ ਸੁਝਾਅ ਲੈਣ ਲਈ ਵੱਖ-ਵੱਖ ਸਰਕਾਰਾਂ ਨੂੰ ਜੋ ਡਰਾਫਟ ਭੇਜਿਆ ਗਿਆ ਸੀ, ਪੰਜਾਬ ਸਰਕਾਰ ਵੱਲੋਂ ਇਹ ਸਾਰੇ ਸੁਝਾਅ ਅਤੇ ਡਰਾਫਟ ਨੂੰ ਰੱਦ ਕੀਤਾ ਜਾਂਦਾ ਹੈ। ਕਿਉਂਕਿ ਕੇਂਦਰ ਸਰਕਾਰ ਵੱਲੋਂ ਭੇਜਿਆ ਇਹ ਡਰਾਫਟ ਸੂਬਾ…
Read More » -
ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ : ਜ਼ਿਲ੍ਹਾ ਚੋਣ ਅਫਸਰ
ਬਠਿੰਡਾ, 3 ਜਨਵਰੀ : ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਰਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਜੋ ਕਿ 25 ਜਨਵਰੀ 2025 ਨੂੰ ਸਮਰਪਿਤ ਪੰਜਾਬ “ਇਲੈਕਸ਼ਨ ਕੁਇਜ਼-2025” ਤਹਿਤ ਮੁਕਾਬਲੇ ਆਨਲਾਈਨ ਤੇ ਆਫਲਾਈਨ ਕਰਵਾਏ ਜਾ ਰਹੇ ਹਨ। ਇਸ…
Read More » -
ਸੰਯੁਕਤ ਵਿਕਾਸ ਕਮਿਸ਼ਨਰ ਨੇ ਜਿਲਾ ਫ਼ਰੀਦਕੋਟ ਦਾ ਕੀਤਾ ਦੌਰਾ
ਫ਼ਰੀਦਕੋਟ 3 ਜਨਵਰੀ– ਸੰਯੁਕਤ ਵਿਕਾਸ ਕਮਿਸ਼ਨਰ-ਕਮ- ਕਮਿਸ਼ਨਰ ਨਰੇਗਾ ਸ੍ਰੀਮਤੀ ਸ਼ੀਨਾ ਅਗਰਵਾਲ ਨੇ ਜਿਲ੍ਹਾ ਫਰੀਦਕੋਟ ਦਾ ਦੌਰਾ ਕਰਕੇ ਗ੍ਰਾਮ ਪੰਚਾਇਤ ਚੰਦਬਾਜਾ ਅਤੇ ਚਹਿਲ ਵਿਖੇ ਸੈਂਟਰ ਸਪੋਸਰਡ ਸਕੀਮਾਂ ਜਿਵੇਂ ਕਿ ਮਗਨਰੇਗਾ, ਪੀ.ਐਮ.ਏ.ਵਾਈ ਅਤੇ ਐਨ.ਆਰ.ਐਲ.ਐਮ. ਦੇ ਚੱਲ ਰਹੇ ਕੰਮਾਂ ਦੀ ਚੈਕਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ…
Read More » -
ਗੁੰਮ ਹੋਏ ਬੱਚਿਆਂ ਦੀ ਆਰਜੀ ਸਾਂਭ-ਸੰਭਾਲ ਲਈ ਫਿੱਟ ਪਰਸਨ ਦੀ ਲੋੜ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ
ਮਾਨਸਾ, 3 ਜਨਵਰੀ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਜੁਵੇਨਾਈਲ ਜਸਟਿਸ ਐਕਟ ਤਹਿਤ ਬੁਢਲਾਡਾ, ਮਾਨਸਾ, ਭੀਖੀ, ਝੁਨੀਰ ਅਤੇ ਸਰਦੂਲਗੜ੍ਹ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਫਿੱਟ ਪਰਸਨ ਦੀ ਲੋੜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਕਈ…
Read More » -
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਸਾਲ 2024 ਦੀ ਹੋਈ ਮੁੱਢਲੀ ਪ੍ਰਕਾਸ਼ਨਾ-ਜ਼ਿਲ੍ਹਾ ਚੋਣ ਅਫ਼ਸਰ
ਮਾਨਸਾ, 3 ਜਨਵਰੀ– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਾ 37-ਸਰਦੂਲਗੜ੍ਹ, 38-ਮਾਨਸਾ, 39 ਜੋਗਾ ਅਤੇ 40 ਬੁਢਲਾਡਾ ਦੀ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ ਅੱਜ ਸਬੰਧਤ ਥਾਵਾਂ ’ਤੇ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵੇਖਣ ਲਈ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਰਿਵਾਇਜ਼ਿੰਗ ਅਥਾਰਿਟੀ…
Read More » -
ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ
ਫਾਜ਼ਿਲਕਾ, 3 ਜਨਵਰੀ- ਸਰਦੀ ਰੁਤ ਦੌਰਾਨ ਧੁੰਦ ਦੇ ਮੌਸਮ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਨੇ ਦੱਸਿਆ ਕਿ ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਆਪਣੇ ਵਾਹਨ ਦੀ ਗਤੀ ਹੋਲੀ ਰੱਖਣੀ ਚਾਹੀਦੀ ਹੈ। ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ ਬੀਮ *ਤੇ ਰੱਖਣਾ ਚਾਹੀਦਾ ਹੈ ਤਾਂ ਜ਼ੋ…
Read More » -
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ 4 ਬਲਾਕਾਂ ਦੀ ਮੀਟਿੰਗ ਕਰਕੇ 9 ਜਨਵਰੀ ਮੋਗਾ ਰੈਲੀ ਦੀ ਕੀਤੀ ਤਿਆਰੀ
ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਚਾਰ ਬਲਾਕਾਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਦਿਲਬਾਗ ਸਿੰਘ ਢਿੱਲੋਂ ਦੀ ਅਗਵਾਈ ਵਿਚ ਪਿੰਡ ਸੁਰ ਸਿੰਘ ਵਾਲਾ ’ਚ ਹੋਈ। ਮੀਟਿੰਗ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਮਲਸੀਆਂ ਸਮੇਤ ਵੱਖ–ਵੱਖ ਬਲਾਕਾਂ ਦੇ ਪ੍ਰਧਾਨ ਆਪਣੇ ਇਲਾਕੇ ਦੇ ਕਿਸਾਨ ਆਗੂਆਂ ਸਮੇਤ ਸ਼ਾਮਿਲ ਹੋਏ। ਮੀਟਿੰਗ ਵਿਚ…
Read More » -
ਫ਼ਿਰੋਜ਼ਪੁਰ ਪੁਲਿਸ ਅਤੇ ਵਿਵੇਕਾਨੰਦ ਵਰਲਡ ਸਕੂਲ ਵਲੋਂ ਆਯੋਜਿਤ ਨਸ਼ਾ ਵਿਰੋਧੀ ਵਾਲੀਬਾਲ ਟੂਰਨਾਮੈਂਟ ਦਾ ਹੋਇਆ ਉਦਘਾਟਨ
ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫ਼ਿਰੋਜ਼ਪੁਰ ਪੁਲਿਸ ਅਤੇ ਵਿਵੇਕਾਨੰਦ ਵਰਲਡ ਸਕੂਲ ਵੱਲੋਂ “ਮਿਸ਼ਨ ਸੰਪਰਕ” ਦੇ ਤਹਿਤ ਨਸ਼ਾ ਵਿਰੋਧੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਬੜੇ ਧੂਮਧਾਮ ਨਾਲ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ਨੂੰ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਜਿਸ ਦਾ ਆਯੋਜਨ ਪੰਜਾਬ ਦੇ ਪੁਲਿਸ ਪ੍ਰਮੁੱਖ ਸ੍ਰੀ ਗੌਰਵ ਯਾਦਵ, ਡੀ.…
Read More »