Punjab

  • ਦੇਸ਼ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਹੋਏ ਖੱਤਰੀ

    ਦੇਸ਼ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਹੋਏ ਖੱਤਰੀ

    ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਦੇਸ਼ ਕੌਮ ਲਈ ਆਪਣਾ ਵਾਰਨ ਵਾਲੇ ਕੌਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਕੌਮਾਂਤਰੀ ਸਰਹੱਦ ਹੁਸੈਨੀਵਾਲਾ ਖੱਤਰੀ ਮਹਾਂ ਸਭਾ ਪੰਜਾਬ ਦਾ ਜਥਾ ਪੁੱਜਾ। ਕੌਮਾਂਤਰੀ ਸਰਹੱਦ ਹੁਸੈਨੀਵਾਲਾ ਪੁੱਜੇ ਖੱਤਰੀ ਭਾਈਚਾਰੇ ਵੱਲੋਂ ਜਿਥੇ ਸ਼ਹੀਦ ਏ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ, ਉਥੇ ਪੰਜਾਬ ਮਾਤਾ ਨੂੰ ਨਮਨ ਕਰਦਿਆਂ ਵੰਦੇ ਮਾਤਰਮ ਦੇ ਨਾਅਰਿਆਂ ਨਾਲ…

    Read More »
  • ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਕੈਲੰਡਰ ਜਾਰੀ ਕੀਤਾ ਗਿਆ

    ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਕੈਲੰਡਰ ਜਾਰੀ ਕੀਤਾ ਗਿਆ

    ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਅੱਜ ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇੱਕ ਅਹਿਮ ਮੀਟਿੰਗ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਰਮਨ ਅੱਤਰੀ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿਚ ਵੱਖ ਵੱਖ ਬਲਾਕਾਂ ਦੇ ਸਾਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ, ਇਸਤਰੀ ਮੁਲਾਜ਼ਮਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।ਇਸ ਮੌਕੇ ਜਥੇਬੰਦੀ ਦਾ ਸਾਲਾਨਾ ਕੈਲੰਡਰ 2025 ਦਾ ਜਾਰੀ ਕੀਤਾ ਗਿਆ…

    Read More »
  • ਭਗਤੀ ਭਜਨ ਗਰੁੱਪ ਦੁਆਰਾ ਮਹੀਨੇਵਾਰ ਕੀਰਤਨ ਕੀਤਾ ਗਿਆ

    ਭਗਤੀ ਭਜਨ ਗਰੁੱਪ ਦੁਆਰਾ ਮਹੀਨੇਵਾਰ ਕੀਰਤਨ ਕੀਤਾ ਗਿਆ

    ਫ਼ਿਰੋਜ਼ਪੁਰ, 2 ਜਨਵਰੀ-  (ਜਸਵਿੰਦਰ ਸਿੰਘ ਸੰਧੂ)– ਭਗਤੀ ਭਜਨ ਗਰੁੱਪ ਦੁਆਰਾ ਆਪਣੇ ਮਹੀਨੇਵਾਰ ਕੀਰਤਨ ਪ੍ਰੋਗਰਾਮ ਨੂੰ ਅੱਗੇ ਵਧਾਉਦੇ ਹੋਏ ਅੱਜ ਦਾ ਕੀਰਤਨ ਰਾਜਿੰਦਰ ਦੁੱਗਲ ਦੇ ਨਿਵਾਸ ਵਿਖੇ ਕੀਤਾ ਗਿਆ। ਕੀਰਤਨ ਦੀ ਸ਼ੁਰੂਆਤ ਧਰਮਪਾਲ ਬਾਂਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਚੇਅਰਮੈਨ ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਡੇਵਾਲਾ ਫ਼ਿਰੋਜ਼ਪੁਰ) ਵੱਲੋਂ ਗਣੇਸ਼ ਵੰਦਨਾ ਨਾਲ ਕੀਤੀ ਗਈ। ਧਰਮਪਾਲ ਬਾਂਸਲ ਵੱਲੋਂ ਸਤਿਸੰਗ…

    Read More »
  • ਦੋ ਲੋਕਾਂ ਨੂੰ ਆਨ ਲਾਇਨ ਟਰੇਡਿੰਗ ਦਾ ਝਾਂਸਾ ਦੇ ਕੇ ਠੱਗੇ 17 ਲੱਖ 74 ਹਜ਼ਾਰ 490 ਰੁਪਏ, ਮਾਮਲਾ ਦਰਜ

    ਦੋ ਲੋਕਾਂ ਨੂੰ ਆਨ ਲਾਇਨ ਟਰੇਡਿੰਗ ਦਾ ਝਾਂਸਾ ਦੇ ਕੇ ਠੱਗੇ 17 ਲੱਖ 74 ਹਜ਼ਾਰ 490 ਰੁਪਏ, ਮਾਮਲਾ ਦਰਜ

    ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫਿਰੋਜ਼ਪੁਰ ਵਿਚ ਦੋ ਲੋਕਾਂ ਨੂੰ ਆਨ ਲਾਇਨ ਟਰੇਡਿੰਗ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 17 ਲੱਖ 74 ਹਜ਼ਾਰ 490 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਸਾਈਬਰ ਕਰਾਈਮ ਨੇ ਅਣਪਛਾਤੇ ਵਿਅਕਤੀਆਂ ਖਿਲਾਫ 318 (4), 61 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਮਨ ਯਾਦਵ ਪੁੱਤਰੀ ਰਣਧੀਰ ਸਿੰਘ ਯਾਦਵ ਵਾਸੀ…

    Read More »
  • ਕਰਿਆਨੇ ਦੀ ਦੁਕਾਨ ’ਤੇ ਲੁੱਟ ਖੋਹ ਕਰਨ ਆਏ ਲੁਟੇਰਿਆਂ ਨੇ ਮਾਰ ਦੇਣ ਦੀ ਨੀਅਤ ਨਾਲ ਕੀਤਾ ਫਾਇਰ, ਮਾਮਲਾ ਦਰਜ

    ਕਰਿਆਨੇ ਦੀ ਦੁਕਾਨ ’ਤੇ ਲੁੱਟ ਖੋਹ ਕਰਨ ਆਏ ਲੁਟੇਰਿਆਂ ਨੇ ਮਾਰ ਦੇਣ ਦੀ ਨੀਅਤ ਨਾਲ ਕੀਤਾ ਫਾਇਰ, ਮਾਮਲਾ ਦਰਜ

    ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫਿਰੋਜ਼ਪੁਰ ਦੇ ਸਤੀਏ ਵਾਲਾ ਬਾਈਪਾਸ ਨੇੜੇ ਖੰਡਾ ਚੋਂਕ ਕੋਲ ਇਕ ਕਰਿਆਨੇ ਦੀ ਦੁਕਾਨ ’ਤੇ ਲੁੱਟ ਖੋਹ ਕਰਨ ਆਏ ਲੁਟੇਰਿਆਂ ਨੇ ਮਾਰ ਦੇਣ ਦੀ ਨੀਅਤ ਨਾਲ ਵਿਅਕਤੀ ’ਤੇ ਫਾਇਰ ਕਰਨ ਦੇ ਦੋਸ਼ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਉਕਤ ਦੋ ਅਣਪਛਾਤੇ ਵਿਅਕਤੀਆਂ ਖਿਲਾਫ 307, 109 ਬੀਐੱਨਐੱਸ 25, 27, 54, 59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ…

    Read More »
  • ਘਰ ’ਚੋਂ ਅਣਪਛਾਤੇ ਵਿਅਕਤੀਆਂ ਨੇ ਸੋਨੇ ਦੇ ਗਹਿਣੇ, ਚਾਂਦੀ ਦੇ ਸਿੱਕੇ ਅਤੇ ਨਕਦੀ ਕੀਤੀ ਚੋਰੀ, ਮਾਮਲਾ ਦਰਜ

    ਘਰ ’ਚੋਂ ਅਣਪਛਾਤੇ ਵਿਅਕਤੀਆਂ ਨੇ ਸੋਨੇ ਦੇ ਗਹਿਣੇ, ਚਾਂਦੀ ਦੇ ਸਿੱਕੇ ਅਤੇ ਨਕਦੀ ਕੀਤੀ ਚੋਰੀ, ਮਾਮਲਾ ਦਰਜ

    ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫਿਰੋਜ਼ਪੁਰ ਗੇਟ ਮੈਗਜ਼ਨੀ ਗੇਟ ਵਿਖੇ ਇਕ ਵਿਅਕਤੀ ਦੇ ਘਰ ’ਚੋਂ ਅਣਪਛਾਤੇ ਵਿਅਕਤੀਆਂ ਵੱਲੋਂ ਸੋਨੇ ਦੇ ਗਹਿਣੇ, ਚਾਂਦੀ ਦੇ 20 ਸਿੱਕੇ, 95 ਹਜ਼ਾਰ ਰੁਪਏ ਦੀ ਨਕਦੀ, ਪਿੱਤਲ ਦੇ ਬਰਤਨ ਦਾ ਸਕਰੈਪ ਅਤੇ ਇਕ ਮੋਟਰਸਾਈਕਲ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 331 (4), 305 ਬੀਐੱਨਐੱਸ…

    Read More »
  • ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 6 ਲੱਖ 15 ਹਜ਼ਾਰ ਰੁਪਏ, ਮਾਮਲਾ ਦਰਜ

    ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 6 ਲੱਖ 15 ਹਜ਼ਾਰ ਰੁਪਏ, ਮਾਮਲਾ ਦਰਜ

    ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਖਿਲਾਫ 420 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਦਰਖਾਸਤ/ਯੂਆਈਡੀ ਨੰਬਰ 446883 ਰਾਹੀਂ ਗੁਰਮੀਤ ਸਿੰਘ ਪੁੱਤਰ ਵੀਰ ਸਿੰਘ…

    Read More »
  • ਗੁਦਾਮ ’ਚੋਂ ਮੋਟਰਸਾਈਕਲ ਅਤੇ 15 ਗੱਟੇ ਮੂੰਗਫਲੀ ਚੋਰੀ, ਮਾਮਲਾ ਦਰਜ

    ਗੁਦਾਮ ’ਚੋਂ ਮੋਟਰਸਾਈਕਲ ਅਤੇ 15 ਗੱਟੇ ਮੂੰਗਫਲੀ ਚੋਰੀ, ਮਾਮਲਾ ਦਰਜ

    ਫ਼ਿਰੋਜ਼ਪੁਰ, 2 ਜਨਵਰੀ  (ਜਸਵਿੰਦਰ ਸਿੰਘ ਸੰਧੂ)–  ਫਿਰੋਜ਼ਪੁਰ ਦੇ ਦੁਲਚੀ ਕੇ ਰੋਡ ਕੰਬੋਜ਼ ਨਗਰ ਵਿਖੇ ਹੋਈ ਇਸ ਚੋਰੀ ਦੀ ਘਟਨਾ ਨੇ ਸਥਾਨਕ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ। ਅਣਪਛਾਤੇ ਚੋਰਾਂ ਵੱਲੋਂ ਸਵੇਰੇ ਦੇ ਸਮੇਂ ਵਿੱਚ ਗੁਦਾਮ ਦੇ ਤਾਲੇ ਤੋੜ ਕੇ ਮੋਟਰਸਾਈਕਲ ਅਤੇ ਮੂੰਗਫਲੀ ਦੇ ਗੱਟੇ ਚੋਰੀ ਕੀਤੇ ਗਏ। ਅਨਿਲ ਕੁਮਾਰ, ਜੋ ਕਿ ਦੁਲਚੀ ਕੇ ਰੋਡ ਕੰਬੋਜ਼ ਨਗਰ ਦਾ ਰਹਿਣ ਵਾਲਾ ਹੈ,…

    Read More »
  • ਕੇਂਦਰੀ ਜੇਲ੍ਹ ’ਚੋਂ ਇਕ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

    ਕੇਂਦਰੀ ਜੇਲ੍ਹ ’ਚੋਂ ਇਕ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

    ਫ਼ਿਰੋਜ਼ਪੁਰ, 2 ਜਨਵਰੀ  (ਜਸਵਿੰਦਰ ਸਿੰਘ ਸੰਧੂ)– ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਇਕ ਕੈਦੀ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਉਕਤ ਕੈਦੀ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਇਕ ਪੱਤਰ ਨੰਬਰ 1858 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ…

    Read More »
  • ਗਿਆਨੀ ਹਰਪ੍ਰੀਤ ਸਿੰਘ ਦੀ ਭਾਵੁਕ ਅਪੀਲ ਮਗਰੋਂ ਮੁਲਾਕਾਤ ਕਰਨ ਪਹੁੰਚੇ ਬਾਗੀ

    ਗਿਆਨੀ ਹਰਪ੍ਰੀਤ ਸਿੰਘ ਦੀ ਭਾਵੁਕ ਅਪੀਲ ਮਗਰੋਂ ਮੁਲਾਕਾਤ ਕਰਨ ਪਹੁੰਚੇ ਬਾਗੀ

    ਬਠਿੰਡਾ, 2 ਜਨਵਰੀ- ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁਅੱਤਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੀਤੇ ਕੱਲ ਭਾਵੁਕ ਅਪੀਲ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਸੁਰਜੀਤ ਸਿੰਘ ਰੱਖੜਾ ਅਤੇ ਗਗਨਜੀਤ ਸਿੰਘ ਬਰਨਾਲਾ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ…

    Read More »
Back to top button