Punjab

  • ਬਜ਼ੁਰਗ ਔਰਤ ਦੀ ਭੇਤਭਰੇ ਹਾਲਤ 'ਚ ਮੌਤ

    ਬਜ਼ੁਰਗ ਔਰਤ ਦੀ ਭੇਤਭਰੇ ਹਾਲਤ ‘ਚ ਮੌਤ

    ਅਮਲੋਹ (ਫਤਿਹਗੜ੍ਹ ਸਾਹਿਬ), 5 ਦਸੰਬਰ- ਇਥੋਂ ਦੇ ਥਾਣੇ ਅਧੀਨ ਆਉਂਦੇ ਪਿੰਡ ਭਰਪੂਰਗੜ੍ਹ ਦੀ ਇਕ ਬਜ਼ੁਰਗ ਔਰਤ ਗੁਰਦਿਆਲ ਕੌਰ ਪਤਨੀ ਸਵ. ਅਮਰੀਕ ਸਿੰਘ ਉਮਰ 85 ਸਾਲ ਦੀ ਅੱਜ ਸਵੇਰੇ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਥਾਣਾ ਅਮਲੋਹ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਪਿੱਛੇ ਚੋਰੀ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦਾ ਹੱਥ ਹੋ ਸਕਦਾ ਹੈ ਕਿਉਂਕਿ ਪਰਿਵਾਰਿਕ ਮੈਂਬਰਾਂ ਅਨੁਸਾਰ ਉਨ੍ਹਾਂ ਦੇ…

    Read More »
  • ਸ਼ੰਬੂ ਬੈਰੀਅਰ 'ਤੇ ਕਾਰ ਦੀ ਫੇਟ ਵੱਜਣ ਨਾਲ ਕਿਸਾਨ ਦੀ ਮੌਤ

    ਸ਼ੰਬੂ ਬੈਰੀਅਰ ‘ਤੇ ਕਾਰ ਦੀ ਫੇਟ ਵੱਜਣ ਨਾਲ ਕਿਸਾਨ ਦੀ ਮੌਤ

    ਰਾਜਪੁਰਾ (ਪਟਿਆਲਾ), 5 ਜਨਵਰੀ- ਸ਼ੰਭੂ ਬੈਰੀਅਰ ਉਤੇ ਅਣਪਛਾਤੇ ਕਾਰ ਡਰਾਈਵਰ ਦੀ ਫੇਟ ਵੱਜਣ ਕਾਰਨ ਕਿਸਾਨ ਆਗੂ ਸੁਖਮੰਦਰ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਿਸਾਨ ਆਗੂ ਸੁਖਮੰਦਰ ਸਿੰਘ ਨੂੰ ਅਣਪਛਾਤੇ ਕਾਰ ਡਰਾਈਵਰ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ, ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਸੁਖਮੰਦਰ ਸਿੰਘ ਜ਼ਖਮਾਂ ਦੀ ਤਾਬ ਨਾ ਚੱਲਦਾ ਹੋਇਆ ਜ਼ਿੰਦਗੀ ਦੀ…

    Read More »
  • ਸਾਹਿਬ–ਏ–ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਮਨਾਇਆ ਜਾਵੇਗਾ

    ਸਾਹਿਬ–ਏ–ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਮਨਾਇਆ ਜਾਵੇਗਾ

    ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਪ੍ਰਬੰਧਕ ਕਮੇਟੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਗਾਂਧੀ ਨਗਰ (ਨੇੜੇ ਸੈਂਟਰਲ ਜੇਲ੍ਹ) ਫਿਰੋਜ਼ਪੁਰ ਅਤੇ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਧੂਮ–ਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿਲਬਾਗ ਸਿੰਘ ਲਾਲੀ ਅਤੇ ਗੁਰੂ ਘਰ ਦੇ ਹੈੱਡ…

    Read More »
  • ਡਾ: ਹਾਕਿਮ ਇਰਫਾਨ ਸ਼ੌਕਤ ਯੂਰਪੀਨ ਸਸਾਇਟੀ ਆਫ ਕਾਰਡਿਓਲੋਜੀ ਦੇ ਫੈਲੋ ਐਫ.ਈ.ਐੱਸ.ਸੀ ਚੁਣੇ ਗਏ

    ਡਾ: ਹਾਕਿਮ ਇਰਫਾਨ ਸ਼ੌਕਤ ਯੂਰਪੀਨ ਸਸਾਇਟੀ ਆਫ ਕਾਰਡਿਓਲੋਜੀ ਦੇ ਫੈਲੋ ਐਫ.ਈ.ਐੱਸ.ਸੀ ਚੁਣੇ ਗਏ

    ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਜੈਨੇਸਿਸ ਅਮਨਦੀਪ ਹਸਪਤਾਲ ਨੂੰ ਮਾਣ ਹੈ ਕਿ ਡਾ. ਹਾਕਿਮ ਨੂੰ ਯੂਰਪੀਨ ਸਸਾਇਟੀ ਆਫ ਕਾਰਡਿਓਲੋਜੀ ਐਫਈਐਸਸੀ ਦਾ ਫੈਲੋ ਚੁਣਿਆ ਗਿਆ ਹੈ। ਇਹ ਸਨਮਾਨ ਡਾ. ਹਾਕਿਮ ਦੇ ਕਾਰਡਿਓਲੋਜੀ ਖੇਤਰ ਵਿੱਚ ਕੀਤੇ ਮਹੱਤਵਪੂਰਣ ਕੰਮਾਂ ਨੂੰ ਮੰਨਤਾ ਦਿੰਦਾ ਹੈ ਅਤੇ ਉਨ੍ਹਾਂ ਦੇ ਕੈਰੀਅਰ ਲਈ ਇੱਕ ਵੱਡੀ ਉਪਲਬਧੀ ਹੈ। ਡਾ. ਹਾਕਿਮ ਇਰਫਾਨ ਨੇ ਇਹ ਸਨਮਾਨ ਆਪਣੇ ਪਰਿਵਾਰ, ਦੋਸਤਾਂ ਅਤੇ…

    Read More »
  • ਰੰਜ਼ਿਸ਼ ਦੇ ਚੱਲਦਿਆਂ ਵਿਅਕਤੀ ਦੀ ਕੀਤੀ ਕੁੱਟਮਾਰ, 5 ਨਾਮਜ਼ਦ

    ਰੰਜ਼ਿਸ਼ ਦੇ ਚੱਲਦਿਆਂ ਵਿਅਕਤੀ ਦੀ ਕੀਤੀ ਕੁੱਟਮਾਰ, 5 ਨਾਮਜ਼ਦ

    ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਲੱਖੋਕੇ ਬਹਿਰਾਮ ਦੇ ਅਧੀਨ ਆਉਂਦੇ ਪਿੰਡ ਅਹਿਮਦ ਢੰਡੀ ਵਿਖੇ ਰੰਜ਼ਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਲੱਖੋਕੇ ਬਹਿਰਾਮ ਪੁਲਿਸ ਨੇ 5 ਵਿਅਕਤੀਆਂ ਖਿਲਾਫ 126 (2), 115 (2), 351 (2), 191 (3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੰਜਾਬ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ…

    Read More »
  • ਪੈਟਰੋਲ ਪੰਪ ਦੇ ਦਫ਼ਤਰ ਦਾ ਸ਼ੀਸ਼ਾ ਤੋੜ ਕੇ ਅਣਪਛਾਤੇ ਚੋਰਾਂ ਨੇ 40 ਹਜ਼ਾਰ ਦੀ ਨਗਦੀ, ਡੀ.ਵੀ.ਆਰ ਅਤੇ 1 ਮੋਬਾਇਲ ਕੀਤਾ ਚੋਰੀ, ਮਾਮਲਾ ਦਰਜ

    ਪੈਟਰੋਲ ਪੰਪ ਦੇ ਦਫ਼ਤਰ ਦਾ ਸ਼ੀਸ਼ਾ ਤੋੜ ਕੇ ਅਣਪਛਾਤੇ ਚੋਰਾਂ ਨੇ 40 ਹਜ਼ਾਰ ਦੀ ਨਗਦੀ, ਡੀ.ਵੀ.ਆਰ ਅਤੇ 1 ਮੋਬਾਇਲ ਕੀਤਾ ਚੋਰੀ, ਮਾਮਲਾ ਦਰਜ

    ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)–  ਤਲਵੰਡੀ-ਫਰੀਦਕੋਟ ਰੋਡ ’ਤੇ ਇੰਡੀਅਨ ਆਇਲ ਪੈਟਰੋਲ ਪੰਪ ਦੇ ਦਫ਼ਤਰ ਦਾ ਸ਼ੀਸ਼ਾ ਤੋੜ ਕੇ ਅਣਪਛਾਤੇ ਚੋਰਾਂ ਵੱਲੋਂ 40 ਹਜ਼ਾਰ ਦੀ ਨਗਦੀ, ਇਕ ਡੀਵੀਆਰ ਸੀਸੀਟੀਵੀ, 1 ਮੋਬਾਇਲ ਫੋਨ ਸੈਮਸੰਗ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲ ਖੁਰਦ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ 309 (2), 324 (2) ਬੀ.ਐੱਨ.ਐੱਸ ਤਹਿਤ ਮਾਮਲਾ ਦਰਜ ਕੀਤਾ ਹੈ।…

    Read More »
  • ਇਨੋਵਾ ਗੱਡੀ ਅਤੇ ਘੋੜਾ ਟਰਾਲੇ ਦੀ ਟੱਕਰ ’ਚ ਇਕ ਦੀ ਮੌਤ, ਇਕ ਜ਼ਖਮੀਂ, ਮਾਮਲਾ ਦਰਜ

    ਇਨੋਵਾ ਗੱਡੀ ਅਤੇ ਘੋੜਾ ਟਰਾਲੇ ਦੀ ਟੱਕਰ ’ਚ ਇਕ ਦੀ ਮੌਤ, ਇਕ ਜ਼ਖਮੀਂ, ਮਾਮਲਾ ਦਰਜ

    ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਮਰਖਾਈ ਦੇ ਕੋਲ ਇਨੋਵਾ ਗੱਡੀ ਅਤੇ ਘੋੜੇ ਟਰਾਲੇ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਅਤੇ ਇਕ ਦੇ ਜ਼ਖਮੀਂ ਹੋਣ ਦੇ ਮਾਮਲੇ ’ਚ ਥਾਣਾ ਮੱਲਾਂਵਾਲਾ ਪੁਲਿਸ ਨੇ ਅਣਪਛਾਤੇ ਘੋੜਾ ਟਰਾਲੇ ਚਾਲਕ ਖਿਲਾਫ 106, 281, 125 (ਏ), 125 (ਬੀ), 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ…

    Read More »
  • ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ 

    ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ 

    ਫਾਜ਼ਿਲਕਾ 5 ਜਨਵਰੀ-  ਫਾਜ਼ਿਲਕਾ ਦੇ ਐਸਐਸਪੀ ਸ ਵਰਿੰਦਰ ਸਿੰਘ ਬਰਾੜ ਨੇ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਜਿਸ ਦੇ ਤਹਿਤ ਉਹ ਜਦੋਂ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾਂਦੇ ਹਨ ਤਾਂ ਉੱਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੁਸਤਕਾਂ ਭੇਂਟ ਕਰਦੇ ਹਨ ।ਅਬੋਹਰ ਵਿਖੇ ਇੱਕ ਸ਼ੂਟਿੰਗ ਰੇਂਜ ਵਿੱਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਪੁਰਸਕਾਰ ਦੇਣ ਦੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ…

    Read More »
  • ਮਾਸੂਮ ਨੂੰ ਕੁੱਟਦੀ ਟੀਚਰ ਦੀ ਵੀਡੀਓ ਵਾਇਰਲ

    ਮਾਸੂਮ ਨੂੰ ਕੁੱਟਦੀ ਟੀਚਰ ਦੀ ਵੀਡੀਓ ਵਾਇਰਲ

    ਹੁਸ਼ਿਆਰਪੁਰ, 5 ਜਨਵਰੀ- ਪਿੰਡ ਬੱਡੋਂ ਦੇ ਇਕ ਸਕੂਲ ਦੀ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਟੀਚਰ ਮਾਸੂਮ ਬੱਚੇ ਨੂੰ ਕੁੱਟ ਰਹੀ ਹੈ। ਦੱਸਿਆ ਜਾ ਰਿਹਾ ਕਿ ਇਹ ਵੀਡੀਓ ਛੁੱਟੀਆਂ ਤੋਂ ਪਹਿਲਾਂ ਦੀ ਹੈ। ਇਸ ਵਿਚ ਜਿਹੜੀ ਮੈਡਮ ਬੱਚੇ ਨੂੰ ਕੁੱਟਦੀ ਨਜ਼ਰ ਆ ਰਹੀ ਹੈ, ਉਸ ਦਾ ਆਪਣਾ ਹੀ ਪ੍ਰਾਈਵੇਟ ਸਕੂਲ ਹੈ ਤੇ ਪਿਛਲੇ 40 ਸਾਲਾਂ ਤੋਂ ਪਿੰਡ…

    Read More »
  • ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ, ਰਾਸ਼ਨ ਲਈ ਨਹੀਂ ਪਵੇਗੀ ਕਾਰਡ ਦੀ ਲੋੜ, ਇਸ ਤਰ੍ਹਾਂ ਮਿਲੇਗੀ ਕਣਕ

    ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ, ਰਾਸ਼ਨ ਲਈ ਨਹੀਂ ਪਵੇਗੀ ਕਾਰਡ ਦੀ ਲੋੜ, ਇਸ ਤਰ੍ਹਾਂ ਮਿਲੇਗੀ ਕਣਕ

    ਚੰਡੀਗੜ੍ਹ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਪੰਜਾਬ ‘ਚ ਰਾਸ਼ਨ ਵੰਡ ਨੂੰ ਲੈ ਕੇ ਸਰਕਾਰ ਨਵਾਂ ਬਦਲਾਅ ਕਰਨ ਜਾ ਰਹੀ ਹੈ। ਇਹ ਬਦਲਾਅ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਰਾਜ ‘ਚ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਨੂੰ ਹੁਣ ਰਾਸ਼ਨ ਕਾਰਡ ਦੀ ਲੋੜ ਨਹੀਂ ਪਵੇਗੀ। ਅਸਲ ਵਿਚ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਰਾਹੀਂ ਰਾਸ਼ਨ ਮਿਲੇਗਾ।ਇਸ ਦੇ ਲਈ…

    Read More »
Back to top button