Punjab
-
IPS ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ‘ਚ ਲੁਧਿਆਣਾ ‘ਚ ਵਿਰੋਧ ਪ੍ਰਦਰਸ਼ਨ; ਨੈਸ਼ਨਲ ਹਾਈਵੇਅ ‘ਤੇ ਲੱਗਾ 6 KM ਤਕ ਲੰਬਾ ਜਾਮ
ਲੁਧਿਆਣਾ, 15 ਅਕਤੂਬਰ : ਮਹਾਨਗਰ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਦਲਿਤ ਭਾਈਚਾਰੇ ਦੇ ਆਗੂਆਂ ਨੇ ਜਾਮ ਲਗਾ ਦਿੱਤਾ। ਜਿਸ ਨਾਲ ਇਸ ਚੌਂਕ ਤੋਂ ਨਿਕਲਦੇ ਸਾਰੇ ਰਸਤਿਆਂ ਤੇ ਲੋਕ ਟਰੈਫਿਕ ਜਾਮ ਵਿੱਚ ਫਸ ਗਏ। ਪ੍ਰਦਰਸ਼ਨਕਾਰੀਆਂ ਵੱਲੋਂ ਹਰਿਆਣਾ ਦੇ ਆਈਪੀਐਸ ਵਾਈ ਪੂਰਨ ਕੁਮਾਰ ਆਤਮ ਹੱਤਿਆ ਮਾਮਲੇ ਵਿੱਚ ਉਹਨਾਂ ਵੱਲੋਂ ਸੁਸਾਈਡ ਨੋਟ ਵਿੱਚ ਲਿਖੇ ਗਏ ਨਾਮ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ…
Read More » -
ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਰੈਗੂਲਰ ਜ਼ਮਾਨਤ ’ਤੇ ਵਿਜੀਲੈਂਸ ਨੇ ਦਾਇਰ ਨਹੀਂ ਕੀਤਾ ਜਵਾਬ, ਮੰਗਿਆ ਸਮਾਂ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 15 ਅਕਤੂਬਰ : ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਰੈਗੂਲਰ ਜ਼ਮਾਨਤ ਨਹੀਂ ਮਿਲ ਸਕੀ। ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿਚ ਜਵਾਬ ਦੇਣ ਲਈ ਸਮੇਂ ਦੀ ਮੰਗ ਕੀਤੀ ਗਈ। ਇਸ ’ਤੇ ਹਾਈ ਕੋਰਟ ਨੇ ਸਰਕਾਰ ਨੂੰ ਕਿਹਾ, ਤੁਹਾਨੂੰ ਕਿਹਾ ਸੀ ਕਿ ਸੁਣਵਾਈ ਤੋਂ ਪਹਿਲਾਂ ਜਵਾਬ ਦਾਖ਼ਲ…
Read More » -
ਬਾਈਕ ਦੀ ਨੰਬਰ ਪਲੇਟ ’ਤੇ ਦੌੜ ਰਹੀਆਂ ਸਕੂਲ ਬੱਸਾਂ
ਚੰਡੀਗੜ੍ਹ, 15 ਅਕਤੂਬਰ : ਪੰਜਾਬ ਵਿਚ ਬਾਈਕਾਂ ਦੀਆਂ ਨੰਬਰ ਪਲੇਟਾਂ ’ਤੇ ਸਕੂਲ ਬੱਸਾਂ ਦੇ ਦੌੜਨ ਦਾ ਦੋਸ਼ ਲਗਾਉਂਦੇ ਹੋਏ ਦਾਖ਼ਲ ਇਕ ਜਨਹਿੱਤ ਪਟੀਸ਼ਨ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਸਣੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਪਟੀਸ਼ਨ ਦਾਖ਼ਲ ਕਰਦੇ ਹੋਏ ਲੁਧਿਆਣਾ ਨਿਵਾਸੀ ਜਸਬੀਰ ਸਿੰਘ ਨੇ ਐਡਵੋਕੇਟ ਚੰਦਨ ਸਿੰਘ ਰਾਣਾ ਰਾਹੀਂ…
Read More » -
ਮੁਹਾਲੀ ’ਚ ਹੋਵੇਗਾ ਪੰਜਾਬ ਨਿਵੇਸ਼ਕ ਸੰਮੇਲਨ, CM Mann ਨੇ ਉਦਯੋਗਪਤੀਆਂ ਨੂੰ ਨਿਵੇਸ਼ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 15 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਪ੍ਰਮੁੱਖ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ’ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਬੈਂਗਲੁਰੂ ਦੇਸ਼ ਦੇ ਸੂਚਨਾ ਤਕਨਾਲੋਜੀ ਹੱਬ ਅਤੇ ਸਿਲੀਕਾਨ ਵੈਲੀ ਵਜੋਂ ਮਸ਼ਹੂਰ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਛੇਵਾਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 13, 14 ਅਤੇ 15 ਮਾਰਚ, 2026 ਨੂੰ ਮੁਹਾਲੀ…
Read More » -
ਸੂਬੇ ’ਚ ਮੌਸਮ ਰਹੇਗਾ ਖ਼ੁਸ਼ਕ, ਮੌਸਮ ਵਿਭਾਗ ਨੇ ਸਾਂਝੀ ਕੀਤੀ ਜਾਣਕਾਰੀ
ਲੁਧਿਆਣਾ, 15 ਅਕਤੂਬਰ : ਪੰਜਾਬ ਵਿਚ 20 ਅਕਤੂਬਰ ਤੱਕ ਮੌਸਮ ਖ਼ੁਸ਼ਕ ਰਹੇਗਾ। ਮੰਗਲਵਾਰ ਨੂੰ ਬਠਿੰਡਾ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 34.9 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਬਾਅਦ ਫ਼ਾਜ਼ਿਲਕਾ ਦਾ ਤਾਪਮਾਨ 33.5, ਪਟਿਆਲਾ ਤੇ ਫ਼ਿਰੋਜ਼ਪੁਰ ਦਾ ਤਾਪਮਾਨ 32.6, ਰੋਪੜ ਦਾ 32.4, ਲੁਧਿਆਣਾ ਦਾ 30.8 ਤੇ ਅੰਮ੍ਰਿਤਸਰ ਦਾ 30.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ…
Read More » -
ਮੋਟਰਸਾਈਕਲ ਸਵਾਰ ਬਦਮਾਸ਼ ਨੇ ਦਿੱਤਾ ਕਿਡਨੈਪਿੰਗ ਦੀ ਵਾਰਦਾਤ ਨੂੰ ਅੰਜਾਮ
ਲੁਧਿਆਣਾ, 15 ਅਕਤੂਬਰ : ਲੁਧਿਆਣਾ ਦੇ ਚੰਡੀਗੜ੍ਹ ਰੋਡ ਤੋਂ ਮੋਟਰਸਾਈਕਲ ਸਵਾਰ ਬਦਮਾਸ਼ ਨੇ ਮਹਿਲਾ ਸਾਥੀ ਨਾਲ ਮਿਲ ਕੇ ਛੇ ਮਹੀਨਿਆਂ ਦੀ ਬੱਚੀ ਨੂੰ ਅਗਵਾ ਕਰ ਲਿਆ। ਮੁਲਜ਼ਮਾਂ ਨੇ ਕਿਡਨੈਪਿੰਗ ਦੀ ਵਾਰਦਾਤ ਨੂੰ ਅੰਜਾਮ ਉਸ ਵੇਲੇ ਦਿੱਤਾ ਜਦੋਂ ਬੱਚੀ ਆਪਣੇ ਮਾਪਿਆਂ ਨਾਲ ਸੁੱਤੀ ਪਈ ਸੀ। ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਸਵਾਰ…
Read More » -
ਇੰਸਟਾਗਰਾਮ ‘ਤੇ ਲੜਕੀ ਦੀਆਂ ਤਸਵੀਰਾਂ ਨਾਲ ਹੋਈ ਛੇੜਛਾੜ, ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 15 ਅਕਤੂਬਰ : ਇੰਸਟਾਗਰਾਮ ਸੋਸ਼ਲ ਮੀਡੀਆ ਐਪ ‘ਤੇ ਲੜਕੀ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਉਨ੍ਹਾਂ ਉੱਪਰ ਭੱਦੀ ਅਤੇ ਅਸ਼ਲੀਲ ਸ਼ਬਦਾਵਲੀ ਲਿਖਣ ਦੇ ਚੱਲਦਿਆਂ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਅਨਮੋਲ ਡਾਂਗ ਨਾਮ ਦੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਾਉਂਦਿਆਂ ਚੰਡੀਗੜ੍ਹ ਰੋਡ ਦੇ ਇੱਕ ਇਲਾਕੇ ਦੀ ਰਹਿਣ ਵਾਲੀ ਲੜਕੀ…
Read More » -
IPS ਵਾਈ. ਪੂਰਨ ਕੁਮਾਰ ਦੀ ਦੇਹ ਦਾ ਨੌਵੇਂ ਦਿਨ ਸ਼ੁਰੂ ਹੋਇਆ ਪੋਸਟਮਾਰਟਮ, ਸ਼ਾਮ 4:30 ਵਜੇ ਚੰਡੀਗੜ੍ਹ ‘ਚ ਹੋਵੇਗਾ ਅੰਤਿਮ ਸੰਸਕਾਰ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 15 ਅਕਤੂਬਰ : ਖੁਦਕੁਸ਼ੀ ਮਾਮਲੇ ਵਿੱਚ ਨੌਵੇਂ ਦਿਨ ਹਰਿਆਣਾ ਦੇ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਪੋਸਟਮਾਰਟਮ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ, ਅਤੇ ਪੂਰੇ ਮਾਮਲੇ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸੀਨੀਅਰ ਅਧਿਕਾਰੀ ਮੌਜੂਦ ਹਨ। ਪੂਰਨ ਕੁਮਾਰ ਦੀ ਪਤਨੀ, ਆਈਏਐਸ ਅਧਿਕਾਰੀ ਅਮਨੀਤ ਪੀ. ਕੁਮਾਰ ਵੀ ਪੀਜੀਆਈ ਪਹੁੰਚੀ ਹੈ। ਉਨ੍ਹਾਂ ਦੀ ਦੇਹ…
Read More » -
ਰੇਲਵੇ ਨੇ ਕਈ ਮੁਸਾਫਰ ਗੱਡੀਆਂ ਕੀਤੀਆਂ ਰੱਦ
ਅੰਮ੍ਰਿਤਸਰ, 15 ਅਕਤੂਬਰ : ਰੇਲਵੇ ਨੇ ਧੁੰਦ ਦੇ ਮੱਦੇਨਜ਼ਰ ਯਾਤਰੀ ਰੇਲ ਗੱਡੀਆਂ ਦੇ ਪ੍ਰਚਲਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਸੰਬਰ 2025 ਤੋਂ ਲੈ ਕੇ 2026 ਦੇ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਦੇ ਸਮੇਂ ਦੌਰਾਨ ਉੱਤਰ ਰੇਲਵੇ ਸਮੇਤ ਵੱਖ-ਵੱਖ ਡਿਵੀਜ਼ਨਾਂ ’ਚ ਚੱਲਦੀਆਂ 32 ਮੇਲ ਤੇ ਐਕਸਪ੍ਰੈੱਸ ਰੇਲ ਗੱਡੀਆਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ, ਜਦੋਂਕਿ 20…
Read More » -
ਕੇਂਦਰ ਸਰਕਾਰ ਨੇ ਮੁੜ ਦਰਿਆਈ ਪਾਣੀ ਵਿਵਾਦ ਨੂੰ ਦਿੱਤੀ ਹਵਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 15 ਅਕਤੂਬਰ: ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਿਚ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਸਥਾਈ ਮੈਂਬਰਸ਼ਿਪ ਦੇਣ ਦੇ ਕੇਂਦਰ ਸਰਕਾਰ ਦੇ ਮਤੇ ਨੇ ਇਕ ਵਾਰ ਮੁੜ ਦਰਿਆਈ ਪਾਣੀ ਵਿਵਾਦ ਨੂੰ ਹਵਾ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਊਰਜਾ ਮੰਤਰਾਲੇ ਨੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਇਕ ਚਿੱਠੀ ਲਿਖ ਕੇ ਪੰਜਾਬ ਮੁੜ ਗਠਨ ਐਕਟ ਦੀ ਧਾਰਾ…
Read More »