Punjab
-
ਘਰ ’ਚੋਂ ਅਣਪਛਾਤੇ ਵਿਅਕਤੀਆਂ ਨੇ ਸੋਨੇ ਦੇ ਗਹਿਣੇ, ਚਾਂਦੀ ਦੇ ਸਿੱਕੇ ਅਤੇ ਨਕਦੀ ਕੀਤੀ ਚੋਰੀ, ਮਾਮਲਾ ਦਰਜ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫਿਰੋਜ਼ਪੁਰ ਗੇਟ ਮੈਗਜ਼ਨੀ ਗੇਟ ਵਿਖੇ ਇਕ ਵਿਅਕਤੀ ਦੇ ਘਰ ’ਚੋਂ ਅਣਪਛਾਤੇ ਵਿਅਕਤੀਆਂ ਵੱਲੋਂ ਸੋਨੇ ਦੇ ਗਹਿਣੇ, ਚਾਂਦੀ ਦੇ 20 ਸਿੱਕੇ, 95 ਹਜ਼ਾਰ ਰੁਪਏ ਦੀ ਨਕਦੀ, ਪਿੱਤਲ ਦੇ ਬਰਤਨ ਦਾ ਸਕਰੈਪ ਅਤੇ ਇਕ ਮੋਟਰਸਾਈਕਲ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 331 (4), 305 ਬੀਐੱਨਐੱਸ…
Read More » -
ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 6 ਲੱਖ 15 ਹਜ਼ਾਰ ਰੁਪਏ, ਮਾਮਲਾ ਦਰਜ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਖਿਲਾਫ 420 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਦਰਖਾਸਤ/ਯੂਆਈਡੀ ਨੰਬਰ 446883 ਰਾਹੀਂ ਗੁਰਮੀਤ ਸਿੰਘ ਪੁੱਤਰ ਵੀਰ ਸਿੰਘ…
Read More » -
ਗੁਦਾਮ ’ਚੋਂ ਮੋਟਰਸਾਈਕਲ ਅਤੇ 15 ਗੱਟੇ ਮੂੰਗਫਲੀ ਚੋਰੀ, ਮਾਮਲਾ ਦਰਜ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫਿਰੋਜ਼ਪੁਰ ਦੇ ਦੁਲਚੀ ਕੇ ਰੋਡ ਕੰਬੋਜ਼ ਨਗਰ ਵਿਖੇ ਹੋਈ ਇਸ ਚੋਰੀ ਦੀ ਘਟਨਾ ਨੇ ਸਥਾਨਕ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ। ਅਣਪਛਾਤੇ ਚੋਰਾਂ ਵੱਲੋਂ ਸਵੇਰੇ ਦੇ ਸਮੇਂ ਵਿੱਚ ਗੁਦਾਮ ਦੇ ਤਾਲੇ ਤੋੜ ਕੇ ਮੋਟਰਸਾਈਕਲ ਅਤੇ ਮੂੰਗਫਲੀ ਦੇ ਗੱਟੇ ਚੋਰੀ ਕੀਤੇ ਗਏ। ਅਨਿਲ ਕੁਮਾਰ, ਜੋ ਕਿ ਦੁਲਚੀ ਕੇ ਰੋਡ ਕੰਬੋਜ਼ ਨਗਰ ਦਾ ਰਹਿਣ ਵਾਲਾ ਹੈ,…
Read More » -
ਕੇਂਦਰੀ ਜੇਲ੍ਹ ’ਚੋਂ ਇਕ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਇਕ ਕੈਦੀ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਉਕਤ ਕੈਦੀ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਇਕ ਪੱਤਰ ਨੰਬਰ 1858 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ…
Read More » -
ਗਿਆਨੀ ਹਰਪ੍ਰੀਤ ਸਿੰਘ ਦੀ ਭਾਵੁਕ ਅਪੀਲ ਮਗਰੋਂ ਮੁਲਾਕਾਤ ਕਰਨ ਪਹੁੰਚੇ ਬਾਗੀ
ਬਠਿੰਡਾ, 2 ਜਨਵਰੀ- ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁਅੱਤਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੀਤੇ ਕੱਲ ਭਾਵੁਕ ਅਪੀਲ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਸੁਰਜੀਤ ਸਿੰਘ ਰੱਖੜਾ ਅਤੇ ਗਗਨਜੀਤ ਸਿੰਘ ਬਰਨਾਲਾ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ…
Read More » -
ਰਾਜਾ ਵੜਿੰਗ ਤੇ ਆਸ਼ੂ ਧੜੇ ਵਿਚਕਾਰ ਮੁੜ ਉਭਰੇ ਮਤਭੇਦ
ਚੰਡੀਗੜ੍ਹ, 2 ਜਨਵਰੀ- ਕਾਂਗਰਸ ਵਿੱਚ ਲੰਬੀ ਸ਼ਾਂਤੀ ਤੋਂ ਬਾਅਦ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਧੜਿਆਂ ਵਿਚਕਾਰ ਮਤਭੇਦ ਸਾਹਮਣੇ ਆਉਣ ਲੱਗੇ ਹਨ। ਹਾਈ ਕੋਰਟ ਨੇ 20 ਦਸੰਬਰ ਨੂੰ ਵਿਜੀਲੈਂਸ ਵੱਲੋਂ ਦਰਜ ਐਫਆਈਆਰ ਰੱਦ ਕਰ ਦਿੱਤੀ ਸੀ। ਆਸ਼ੂ ਜੁਲਾਈ ਤੋਂ ਜੇਲ੍ਹ ਵਿੱਚ ਸਨ। ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਕੋਈ ਵੀ ਸੀਨੀਅਰ ਕਾਂਗਰਸੀ ਆਗੂ…
Read More » -
ਜਬਰੀ ਹਸਪਤਾਲ ’ਚ ਦਾਖ਼ਲ ਕਰਵਾਏ ਜਾ ਸਕਦੇ ਹਨ ਡੱਲੇਵਾਲ
ਚੰਡੀਗੜ੍ਹ, 2 ਜਨਵਰੀ– ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਰੁਕੀ ਹੋਈ ਗੱਲਬਾਤ ਮੁੜ ਸ਼ੁਰੂ ਹੋਣ ਦੀ ਆਸ ਲਾਈ ਬੈਠੀ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਕੇਂਦਰੀ ਕੈਬਨਿਟ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੇ ਸਵਾਲ ਦੇ ਜਵਾਬ ’ਚ ਕਿਹਾ ਕਿ ਕਿਸਾਨ…
Read More » -
ਸ੍ਰੀਲੰਕਾ ਦੇ ਨਾਗਰਿਕਾਂ ਨੂੰ ਅਗਵਾ ਕਰਨ ਵਾਲੇ ਦੋ ਮੁਲਜ਼ਮ ਦਬੋਚੇ, ਜਲੰਧਰ ਤੇ ਕਪੂਰਥਲਾ ਦੇ ਪਿੰਡਾਂ ਦੇ ਵਸਨੀਕ ਹਨ ਦੋਵੇਂ ਮੁਲਜ਼ਮ, ਤੀਜੇ ਦੀ ਭਾਲ ਜਾਰੀ
ਅੰਮ੍ਰਿਤਸਰ, 2 ਜਨਵਰੀ– ਰਾਮਬਾਗ ਥਾਣਾ ਪੁਲਿਸ ਨੇ ਸ੍ਰੀਲੰਕਾ ਦੇ ਨਾਗਰਿਕਾਂ ਨੂੰ ਅਗਵਾ ਕਰਨ ਦੇ ਦੋਸ਼ ’ਚ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਮੁਲਜ਼ਮਾਂ ਦੀ ਪਛਾਣ ਕਪੂਰਥਲਾ ਦੇ ਰਾਮਗੜ੍ਹ ਥਾਣੇ ਅਧੀਨ ਪੈਂਦੇ ਪਿੰਡ ਲਿਟਨ ਦੇ ਰਹਿਣ ਵਾਲੇ ਅੰਕਿਤ (22) ਅਤੇ ਜਲੰਧਰ (ਦਿਹਾਤੀ) ਦੇ ਪਤਾਰਾ ਥਾਣਾ ਅਧੀਨ ਪੈਂਦੇ ਪਿੰਡ ਚਾਂਦਪੁਰ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਵਜੋਂ ਕੀਤੀ…
Read More » -
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਿਸ਼ਨਗੜ੍ਹ ਦੀਆਂ ਸੰਗਤਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਕਿਸ਼ਨਗੜ੍ਹ, 2 ਜਨਵਰੀ– ਪਿੰਡ ਕਿਸ਼ਨਗੜ੍ਹ ਵਿਖੇ ਸਰਬੰਸਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਓਟ ਆਸਰਾ ਅਤੇ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਨਗਰ ਦੀ ਸਮੂਹ ਸਾਧ ਸੰਗਤ ਦੇ ਸਰਬ ਸਾਂਝੇ ਸਹਿਯੋਗ ਨਾਲ ਸਰਬੱਤ ਦੇ ਭਲੇ ਦੀ…
Read More » -
ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਮਨਾਇਆ ਨਵੇਂ ਸਾਲ ਦਾ ਦਿਹਾੜਾ
ਕਿਸ਼ਨਗੜ੍ਹ, 2 ਜਨਵਰੀ– ਡੇਰਾ ਸੱਚਖੰਡ ਬੱਲਾ ਵਿਖੇ ਨਵੇਂ ਸਾਲ ਦਾ ਦਿਹਾੜਾ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਸੀਰ ਗਵਰਧਨਪੁਰ ਬਨਾਰਸ ਕਾਸ਼ੀ ਵਾਲਿਆਂ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ। ਇਸ ਮੌਕੇ ਦੇ ਅੰਮ੍ਰਿਤ ਬਾਣੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਜਾਪ ਕੀਤੇ ਗਏ। ਇਸ ਉਪਰੰਤ ਸੰਤ ਨਿਰੰਜਨ ਦਾਸ ਜੀ ਨੇ ਸਮੁੱਚੀ ਮਾਨਵਤਾ ਨੂੰ ਨਵੇਂ ਸਾਲ…
Read More »