Punjab
-
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਟਾਂਡਾ, 2 ਜਨਵਰੀ- ਵੀਰਵਾਰ ਸਵੇਰੇ ਟਾਂਡਾ ਸ਼ਹਿਰ ’ਚ ਦਸਮ ਪਾਤਸ਼ਾਹ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬੀਆਂ ਟਾਂਡਾ ਤੋਂ ਖਾਲਸਾਈ ਸ਼ਾਨੋ ਸ਼ੌਕਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਕੜਾਕੇ ਦੀ ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ…
Read More » -
ਨਵੇਂ ਸਾਲ ਦੀ ਖੁਸ਼ੀ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ
ਕਾਠਗੜ੍ਹ, 2 ਜਨਵਰੀ- ਨੈਸ਼ਨਲ ਹਾਈਵੇ ’ਤੇ ਅੱਡਾ ਕਾਠਗੜ੍ਹ ਤੇ ਟਾਟਾ ਟੈਂਪੂ ਆਪ੍ਰੇਟਰ ਯੂਨੀਅਨ, ਟੈਕਸੀ ਡਰਾਈਵਰ ਯੂਨੀਅਨ ਅਤੇ ਸਮੂਹ ਦੁਕਾਨਦਾਰਾਂ ਨੇ ਨਵੇਂ ਸਾਲ ਨੂੰ ਜੀ ਆਇਆਂ ਕਹਿੰਦਿਆਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ। ਪਾਠੀ ਸਤਨਾਮ ਸਿੰਘ ਮਾਜਰਾ ਜੱਟਾਂ ਵੱਲੋਂ ਪਾਠ ਦੇ ਭੋਗ ਪਾਉਣ ਉਪਰੰਤ ਮੇਜਰ ਸਿੰਘ ਮਜਾਰੀ ਵਾਲਿਆਂ ਦੇ ਢਾਡੀ ਜਥੇ ਨੇ ਢਾਡੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਟਾਟਾ ਟੈਂਪੂ…
Read More » -
ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰਾਂ ਦਾ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ, ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 2 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਵਫਦ ਦੇ ਰੂਪ ਵਿੱਚ ਮਿਲੇ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ‘ਤੇ ਇਹ ਮੈਂਬਰਾਂ ਦਾ ਵਫਦ ਜਥੇਦਾਰ ਨੂੰ ਮਿਲਿਆ। ਮਿਲਣੀ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਵਿੱਚ ਸ਼ਾਮਲ ਕਰਨੈਲ ਸਿੰਘ ਪੰਜੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ…
Read More » -
ਪੰਜਾਬ ‘ਚ ਨਵੀਂ ਸਿਆਸਤ ਦਾ ਆਗਾਜ਼, ਮਾਘੀ ਮੌਕੇ ਕੀਤਾ ਜਾਵੇਗਾ ਨਵੀਂ ਖੇਤਰੀ ਪਾਰਟੀ ਦਾ ਐਲਾਨ
ਚੰਡੀਗੜ੍ਹ, 2 ਜਨਵਰੀ- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ 14 ਜਨਵਰੀ ਨੂੰ ਨਵੀ ਖੇਤਰੀ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਪਿੰਡ ਜੱਲੂਪੁਰ ਖੇੜਾ ਵਿੱਚ ਇਕੱਠ ਬੁਲਾ ਕੇ ਸਮਰਥਕਾਂ ਤੋਂ ਪ੍ਰਵਾਨਗੀ ਲਈ ਗਈ ਹੈ । ਇਸ ਮੌਕੇ ਪਾਰਟੀ ਦੇ ਨਾਮ ਨੂੰ ਲੈ ਕੇ ਵੀ ਕਈ ਚਰਚਾਵਾਂ ਚੱਲ ਰਹੀਆਂ…
Read More » -
ਕੱਲ੍ਹ ਹੋਵੇਗੀ ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ-ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, (ਅੰਮ੍ਰਿਤਸਰ), 2 ਜਨਵਰੀ– ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਦੇਸ਼ ’ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ ਕੱਲ੍ਹ 3 ਜਨਵਰੀ ਨੂੰ ਸਵੇਰੇ 11:00 ਕੀਤੀ ਜਾਵੇਗੀ। ਜਿਸ ਵਿਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ‘ਅਜੀਤ’ ਨਾਲ ਸਾਂਝੀ ਕਰਦਿਆਂ…
Read More » -
ਰਿਸ਼ਵਤ ਲੈਂਦਾ ਪੁਲਿਸ ਦਾ ਕਰਮਚਾਰੀ ਵਿਜੀਲੈਂਸ ਵਲੋਂ ਗਿ੍ਫ਼ਤਾਰ
ਬਠਿੰਡਾ, 2 ਜਨਵਰੀ– ਵਿਜੀਲੈਂਸ ਵਿਭਾਗ ਵਲੋਂ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਪੁਲਿਸ ਕਰਮਚਾਰੀ ਨੂੰ ਰਿਸ਼ਵਤ ਦੇ ਪੈਸਿਆਂ ਸਣੇ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨਸੁਰਾ ਉਹ ਬਠਿੰਡਾ ਦੇ ਥਾਣਾ ਕੈਂਟ ਨੇੜਿਓਂ ਰਿਸ਼ਵਤ ਦੇ ਪੈਸੇ ਲੈ ਕੇ ਫ਼ਰਾਰ ਹੋਇਆ ਸੀ ਤੇ ਰਸਤੇ ਵਿਚ ਕਈ ਗੱਡੀਆਂ ਨੂੰ ਟੱਕਰ ਮਾਰੀ ਸੀ। ਉਸ ਨੂੰ ਵਿਜੀਲੈਂਸ ਟੀਮ ਨੇ 70 ਹਜ਼ਾਰ ਰੁਪਏ ਦੀ ਰਿਸ਼ਵਤ…
Read More » -
ਨਵੇਂ ਸਾਲ ਦੇ ਦੂਸਰੇ ਦਿਨ ਪਈ ਸੰਘਣੀ ਧੁੰਦ ਨੇ ਆਮ ਜਨ-ਜੀਵਨ ਕੀਤਾ ਪ੍ਰਭਾਵਿਤ
ਅਜਨਾਲਾ, (ਅੰਮ੍ਰਿਤਸਰ), 2 ਜਨਵਰੀ– ਨਵੇਂ ਸਾਲ ਦੇ ਅੱਜ ਦੂਸਰੇ ਦਿਨ ਹੀ ਪਈ ਸੰਘਣੀ ਧੁੰਦ ਨੇ ਜਿੱਥੇ ਆਮ ਜਨ-ਜੀਵਨ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ ਉੱਥੇ ਹੀ ਠੰਢ ਵਿਚ ਵੀ ਭਾਰੀ ਵਾਧਾ ਹੋਇਆ ਹੈ। ਸੀਤ ਲਹਿਰ ਦੌਰਾਨ ਲੋਕ ਠਰੂ ਠਰੂ ਕਰਦੇ ਆਪਣੀ ਮੰਜ਼ਿਲ ਵੱਲ ਨੂੰ ਅੱਗੇ ਵੱਧ ਰਹੇ ਹਨ। ਸੰਘਣੀ ਧੁੰਦ ਦਾ ਸੜਕੀ ਅਤੇ ਹਵਾਈ ਆਵਾਜਾਈ ’ਤੇ ਵੀ ਕਾਫ਼ੀ ਅਸਰ ਦੇਖਣ ਨੂੰ…
Read More » -
ਮਾਲਵਾ ਖੇਤਰ ਵਿਚ ਗਹਿਰੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ
ਸ੍ਰੀ ਮੁਕਤਸਰ ਸਾਹਿਬ, 2 ਜਨਵਰੀ – ਮਾਲਵਾ ਖੇਤਰ ਵਿਚ ਅੱਜ ਗਹਿਰੀ ਧੁੰਦ ਛਾਈ ਹੋਈ ਹੈ। ਜਿਸ ਕਰਕੇ ਆਮ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਸਾਰਾ ਮਾਲਵਾ ਖੇਤਰ ਚਿੱਟੀ ਧੁੰਦ ਦੀ ਚਾਦਰ ਵਿਚ ਲਿਪਟਿਆ ਨਜ਼ਰ ਆਉਂਦਾ ਹੈ। ਬਾਹਰੀ ਖੇਤਰਾਂ ਵਿ; ਜਿਥੇ ਬਿਲਕੁਲ ਵਿਖਾਈ ਨਹੀਂ ਦੇ ਰਿਹਾ, ਉੱਥੇ ਸ਼ਹਿਰ ਦੇ ਅੰਦਰੂਨੀ ਖੇਤਰਾਂ ਵਿਚ ਵੀ ਧੁੰਦ ਦਾ ਬਹੁਤ ਵੱਡਾ ਅਸਰ ਹੈ। ਬੱਸਾਂ ਵੀ ਨਿਰਧਾਰਿਤ…
Read More » -
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਮਾਣਿਆ ਧੁੰਦ ਦਾ ਅਲੌਕਿਕ ਨਜ਼ਾਰਾ
ਅੰਮ੍ਰਿਤਸਰ, 2 ਜਨਵਰੀ- ਅੱਜ ਨਵੇਂ ਸਾਲ ਦੇ ਦੂਸਰੇ ਦਿਨ ਗੁਰੂ ਨਗਰੀ ਅੰਮ੍ਰਿਤਸਰ ਵਿਚ ਪਹਿਲੀ ਵਾਰ ਭਾਰੀ ਧੁੰਦ ਦੇਖਣ ਨੂੰ ਮਿਲੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਦਰਸ਼ਨ ਕਰਨ ਪੁੱਜੇ ਸ਼ਰਧਾਲੂਆਂ ਨੇ ਧੁੰਦ ਦਾ ਅਲੌਕਿਕ ਨਜ਼ਾਰਾ ਦੇਖਿਆ। ਸਵੇਰ ਸਮੇਂ ਧੁੰਦ ਇੰਨੀ ਸੰਘਣੀ ਸੀ ਕਿ ਪਰਿਕਰਮਾ ਵਿਚ ਖੜੇ ਸ਼ਰਧਾਲੂਆਂ ਨੂੰ ਬੜੀ ਮੁਸ਼ਕਿਲ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਮੁੱਖ ਭਵਨ ਦੇ ਦਰਸ਼ਨ ਹੋ ਰਹੇ ਸਨ।…
Read More » -
ਵਿਜੇ ਰੁਪਾਨੀ ਦੀ ਅਗਵਾਈ ਹੇਠ ਅੱਜ ਪੰਜਾਬ ਭਾਜਪਾ ਦੀ ਹੋਵੇਗੀ ਅਹਿਮ ਮੀਟਿੰਗ
ਚੰਡੀਗੜ੍ਹ, 2 ਜਨਵਰੀ- ਪੰਜਾਬ ਵਿਚ ਨਿਗਮ ਚੋਣਾਂ ਤੋਂ ਬਾਅਦ ਅੱਜ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਵਿਜੇ ਰੂਪਾਨੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿਚ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ, ਨਾਲ ਹੀ ਭਵਿੱਖ ਦੀ ਰਣਨੀਤੀ ਵੀ ਬਣਾਈ ਜਾਵੇਗੀ। ਪੰਜਾਬ ਵਿਚ 21 ਦਸੰਬਰ ਨੂੰ ਪੰਜ ਨਗਰ ਨਿਗਮਾਂ ਲਈ ਚੋਣਾਂ ਹੋਈਆਂ ਸਨ। ਇਸ ਚੋਣ ’ਚ ਭਾਜਪਾ ਨੂੰ…
Read More »