Punjab
CM ਪੰਜਾਬ ਭਗਵੰਤ ਮਾਨ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ‘ਤੇ ਕੀਤਾ ਸਵਾਗਤ
CM ਪੰਜਾਬ ਭਗਵੰਤ ਮਾਨ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ 'ਤੇ ਕੀਤਾ ਸਵਾਗਤ

ਚੰਡੀਗੜ੍ਹ, 11 ਮਾਰਚ- CM ਪੰਜਾਬ ਭਗਵੰਤ ਮਾਨ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ‘ਤੇ ਕੀਤਾ ਸਵਾਗਤ, ਇਸ ਮੌਕੇ ਮੁੱਖ ਮੰਤਰੀ ਹਰਿਆਣਾ ਨੈਬ ਸਿੰਘ ਸੈਣੀ , ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਅਤੇ ਗਵਰਨਰ ਹਰਿਆਣਾ ਵੀ ਮੌਜੂਦ ਸਨ, ਰਾਸ਼ਟਰਪਤੀ ਬਠਿੰਡਾ ਸਥਿਤ ਸੈਂਟਰਲ ਯੂਨੀਵਰਸਿਟੀ ਵਿੱਚ ਹੋ ਰਹੇ ਇੱਕ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪਹੁੰਚ ਰਹੇ ਹਨ।



