Punjab

CM ਭਗਵੰਤ ਮਾਨ ਨੇ ਅੰਮ੍ਰਿਤਸਰ ‘ਚ ਲਾਭਪਾਤਰੀਆਂ ਨੂੰ ਕਰਜ਼ਾ ਮਾਫ਼ੀ ਸਰਟੀਫਿਕੇਟ ਵੰਡੇ

ਅੰਮ੍ਰਿਤਸਰ, 7 ਜੂਨ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਰਕਾਰ ਵੱਲੋਂ ਕਰਵਾਏ ਗਏ ਲਾਭਪਾਤਰੀ ਨੂੰ ਕਰਜ਼ਾ ਮਾਫ਼ੀ ਸਰਟੀਫਿਕੇਟ ਦੇਣ ਸਬੰਧੀ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ। ਮਾਨ ਨੇ ਲਾਭਪਾਤਰੀ ਮਿਲਣੀ ਦੌਰਾਨ ਲਾਭਪਾਤਰੀਆਂ ਨੂੰ ਜਿਥੇ ਕਰਜ਼ਾ ਮਾਫ਼ੀ ਸਰਟੀਫਿਕੇਟ ਵੰਡੇ, ਉੱਥੇ ਹੀ ਸੰਬੋਧਨ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈਟੀਓ, ਕੁਲਦੀਪ ਸਿੰਘ ਧਾਲੀਵਾਲ ਆਦਿ ਮੌਜੂਦ ਸਨ |

Related Articles

Leave a Reply

Your email address will not be published. Required fields are marked *

Back to top button