Punjab

CM ਮਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ, 8 ਵਾਰ ਮਿਲ ਚੁੱਕੀ ਹੈ RDX ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ

ਅੰਮ੍ਰਿਤਸਰ, 23 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਕ ਪਾਸੇ ਜਿੱਥੇ ਦਰਬਾਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਉਥੇ ਮੁੱਖ ਮੰਤਰੀ ਜੋ ਗ੍ਰਹਿ ਵਿਭਾਗ ਵੀ ਸੰਭਾਲ ਰਹੇ ਹਨ, ਨੇ ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ਾ ਲੈਣ ਆਏ ਹਨ। ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸ਼੍ਰੀ ਹਰਿ ਮੰਦਿਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੀ ਜਾਂਚ ਜਾਰੀ ਹੈ, ਹਾਲਾਂਕਿ ਮੁੱਖ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button