Punjab

Good News : ਮੁਲਾਜ਼ਮਾਂ ਦੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ, ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 24 ਮਈ- ਸਰਕਾਰੀ ਮੁਲਾਜ਼ਮਾਂ (Govt Employees) ਦੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ (Punjab Govt) ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ ਨਿਯਮਾਂ ‘ਚ ਸੋਧ ਕਰਦੇ ਹੋਏ 1 ਜਨਵਰੀ 20024 ਤੋਂ ਬਾਅਦ ਨਿਯੁਕਤ ਹੋਏ ਕੁਝ ਵਿਸ਼ੇਸ਼ ਸ਼੍ਰੇਣੀ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (OPS) ਚੁਣਨ ਦਾ ਬਦਲ ਖੋਲ੍ਹ ਕੇ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਤਿੰਨ ਮਹੀਨਿਆਂ ਦੇ ਅੰਦਰ ਚੋਣ ਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਖੁਦ-ਬ-ਖੁਦ ਨਵੀਂ ਪੈਨਸ਼ਨ ਸਕੀਮ ‘ਚ ਸ਼ਾਮਲ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button