ਅੰਮ੍ਰਿਤਸਰ, 23 ਮਈ- HSGMC ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ। ਮੀਟਿੰਗ ਵਿਚ ਜਗਦੀਸ਼ ਸਿੰਘ ਝੀਂਡਾ ਦੇ ਨਾਂ ‘ਤੇ ਮੋਹਰ ਲੱਗੀ ਹੈ। ਜਨਵਰੀ 2025 ਵਿੱਚ ਹੋਈਆਂ ਚੋਣਾਂ ਤੋਂ ਬਾਅਦ, ਅੱਜ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਉਨ੍ਹਾਂ ਦੀ ਨਿਯੁਕਤੀ ਦਾ ਅਧਿਕਾਰਤ ਐਲਾਨ ਕੀਤਾ ਗਿਆ।